ਕਾਲਜ ਤੋਂ ਵਾਪਸ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਵੱਡਾ ਹਾਦਸਾ,ਦੋਸਤ ਨੇ ਦੱਸਿਆ ਸਾਰਾ ਘਟਨਾਕ੍ਰਮ

Uncategorized

ਦੋਸਤੋ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਕੀਮਤੀ ਜਾਨਾਂ ਜਾ ਰਹੀਆਂ।ਪਰ ਤੁਸੀਂ ਇਹ ਸੋਚੋ ਕਿ ਉਸ ਦੌਰ ਤੇ ਕੀ ਬੀਤੀ ਹੋਵੇਗੀ ਜਦੋਂ ਉਸ ਦੇ ਅੱਖਾਂ ਦੇ ਸਾਹਮਣੇ ਉਹਦਾ ਦੋਸਤ ਇਕ ਸੜਕ ਹਾਦਸੇ ਵਿੱਚ ਇਸ ਦੁਨੀਆਂ ਤੋਂ ਤੁਰ ਜਾਵੇ।ਮਿਲੀ ਜਾਣਕਾਰੀ ਦੇ ਮੁਤਾਬਕ ਅਜਿਹਾ ਹੀ ਮਾਮਲਾ ਅੰਮ੍ਰਿਤਸਰ ਦੇ ਮਜੀਠਾ ਬਾਈਪਾਸ ਰੋਡ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਨੌਜਵਾਨ ਦੀ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ।ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਅੰਮ੍ਰਿਤਸਰ ਦੇ ਗਲੋਬਲ ਇੰਸਟੀਚਿਊਟ ਵਿਚ ਹੋਟਲ ਮੈਨੇਜਮੈਂਟ ਦਾ ਕੋਰਸ ਕਰ ਰਿਹਾ ਸੀ।

ਇਹ ਨੌਜਵਾਨ ਜਦੋਂ ਕਾਲਜ ਤੋਂ ਵਾਪਸ ਘਰ ਪਰਤ ਰਿਹਾ ਸੀ ਤਾਂ ਇਸ ਨੂੰ ਬੱਸ ਵੱਲੋਂ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਇਸ ਨੌਜਵਾਨ ਦਾ ਬੈਲੇਂਸ ਵਿਗੜਦਾ ਹੈ ਅਤੇ ਇਹ ਬੈਰੀਕੇਡ ਨਾਲ ਟਕਰਾ ਜਾਂਦਾ ਹੈ ਜਿਸ ਤੋਂ ਬਾਅਦ ਉਹੀ ਬੱਸ ਇਸ ਦੇ ਉਪਰੋਂ ਦੀ ਲੰਘ ਜਾਂਦੀ ਹੈ ਜਿਸ ਕਾਰਨ ਇਸ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਕਿਉਂਕਿ ਬੱਸ ਦੇ ਟਾਇਰ ਇਸ ਨੌਜਵਾਨ ਦੇ ਸਿਰ ਉੱਪਰ ਦੀ ਗੁਜ਼ਰ ਜਾਂਦੇ ਹਨ।ਜਿਸ ਤੋਂ ਬਾਅਦ ਇਸ ਦੇ ਦੋਸਤ ਨੇ ਦੱਸਿਆ ਕਿ ਇਹ ਸਾਰੀ ਗਲਤੀ ਬੱਸ ਡਰਾਈਵਰ ਦੀ ਹੈ ਕਿਉਂਕਿ ਉਸ ਨੇ ਹੀ ਪਿੱਛੋਂ ਦੀ ਟੱਕਰ ਮਾਰੀ ਇਸ ਦੇ ਨਾਲ ਹੀ ਦੋਸਤ ਦਾ ਇਹ ਵੀ ਕਹਿਣਾ ਹੈ ਕਿ ਕਿਉਂ ਬੈਰੀਗੇਟ ਪੁਲਸ ਦੁਆਰਾ ਲਗਾਏ ਗਏ ਹਨ ਉਹ ਵੀ ਗ਼ਲਤ ਹੈ

ਕਿਉਂਕਿ ਉਸ ਸਮੇਂ ਬੈਰੀਕੇਟਿੰਗ ਦੌਰਾਨ ਕੋਈ ਵੀ ਪੁਲਸ ਮੁਲਾਜ਼ਮ ਉੱਥੇ ਮੌਜੂਦ ਨਹੀਂ ਸੀ ਅਤੇ ਇਨ੍ਹਾਂ ਨੇ ਸੜਕ ਤੇ ਬੈਰੀਕੇਡਿੰਗ ਕੀਤੀ ਹੋਈ ਸੀ।ਮ੍ਰਿਤਕ ਦੇ ਦੋਸਤ ਨੇ ਕਿਹਾ ਕਿ ਬੱਸ ਡਰਾਈਵਰ ਨੇ ਗੱਡੀ ਨਹੀਂ ਰੁਕੀ ਅਤੇ ਉਹ ਸਿੱਧਾ ਹੀ ਲੈ ਗਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ।ਹੁਣ ਪਰਿਵਾਰ ਵਾਲਿਆਂ ਨੇ ਸੜਕ ਰੋਕ ਕੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਉਹ ਪੁਲਸ ਪ੍ਰਸ਼ਾਸਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ।ਤੁਹਾਨੂੰ ਦੱਸ ਦਈਏ ਕਿ ਜਿਸ ਬੱਸ ਨੇ ਇਸ ਨੌਜਵਾਨ ਨੂੰ ਟੱਕਰ ਮਾਰੀ ਹੋ ਗਲੋਬਲ ਕਾਲਜ ਦੀ ਹੀ ਬਸ ਸੀ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *