ਕੁੜੀ ਨੇ ਵਿਆਹ ਵਾਲੇ ਦਿਨ ਹੀ ਪਾ ਦਿੱਤਾ ਪੰਗਾ, ਮੁੰਡੇ ਨੂੰ ਪਈਆਂ ਭਾਜੜਾਂ

Uncategorized

ਦੋਸਤੋ ਅਕਸਰ ਸਿਆਣੇ ਕਹਿੰਦੇ ਹਨ ਕਿ ਕਈ ਵਾਰ ਛੋਟੀਆਂ ਛੋਟੀਆਂ ਗੱਲਾਂ ਪਹਾੜ ਦਾ ਰੂਪ ਲੈ ਜਾਂਦੀਆਂ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਅੰਮ੍ਰਿਤਸਰ ਦੇ ਇੱਕ ਪਿੰਡ ਤੋਂ ਆ ਰਿਹਾ ਹੈ ਇੱਥੇ ਇੱਕ ਛੋਟੀ ਜਿਹੀ ਗੱਲ ਨੇ ਇਨ੍ਹਾਂ ਮਾਮਲਾ ਵਧਾ ਦਿੱਤਾ ਕਿ ਰਿਸ਼ਤਾ ਟੁੱਟਣ ਤਕ ਦੀ ਨੌਬਤ ਆ ਗਈ ਅਤੇ ਵਿਆਹ ਤੋਂ ਇੱਕ ਦਿਨ ਪਹਿਲਾਂ ਕੁੜੀ ਵਾਲਿਆਂ ਨੇ ਇਨਕਾਰ ਕਰ ਦਿੱਤਾ ।ਦਰਅਸਲ ਇਹ ਵਿਵਾਦ ਸ਼ਗਨ ਵਿੱਚ ਦਿੱਤੀ ਜਾਣ ਵਾਲੀ ਫ਼ਲਾਂ ਵਾਲੀ ਟੋਕਰੀ ਨੂੰ ਲੈ ਕੇ ਪੈਦਾ ਹੋਇਆ ਜਿਸ ਤੋਂ ਬਾਅਦ ਕੁੜੀ ਵਾਲਿਆਂ ਨੇ ਮੁੰਡੇ ਵਾਲਿਆਂ ਨੂੰ ਵਿਆਹ ਤੋਂ ਇਕ ਦਿਨ ਪਹਿਲਾਂ ਰਿਸ਼ਤਾ ਤੋੜਨ ਦੀ ਗੱਲ ਆਖ ਦਿੱਤੀ। ਮੁੰਡੇ ਵਾਲਿਆਂ ਨੇ ਦੱਸਿਆ ਕਿ ਉਹ ਉਹੀ ਫ਼ਲਾਂ ਵਾਲੀ ਟੋਕਰੀ ਕੁੜੀ ਨੂੰ ਸ਼ਗਨ ਪਾਉਣ ਦੇ ਲਈ ਲੈ ਗਏ ਜੋ ਕੁੜੀ ਵਾਲੇ ਲੈ ਕੇ ਆਏ ਸਨ।

ਜਿਸ ਤੋਂ ਬਾਅਦ ਜਿਵੇਂ ਹੀ ਉਹ ਸ਼ਗਨ ਪਾ ਕੇ ਘਰ ਵਾਪਸ ਪਰਤ ਰਹੇ ਸਨ ਤਾਂ ਉਨ੍ਹਾਂ ਨੂੰ ਫੋਨ ਆਉਂਦਾ ਹੈ ਕਿ ਉਹ ਇਸ ਰਿਸ਼ਤੇ ਨੂੰ ਨਹੀਂ ਕਰਨਾ ਚਾਹੁੰਦੇ।ਮੁੰਡੇ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਵਿਆਹ ਦੇ ਸਾਰੇ ਪ੍ਰਬੰਧ ਕੀਤੇ ਸਨ ਅਤੇ ਉਨ੍ਹਾਂ ਦਾ ਬਹੁਤ ਜ਼ਿਆਦਾ ਖਰਚਾ ਹੋ ਚੁੱਕਿਆ ਹੈ ਜੋ ਸਾਰਾ ਬੇਕਾਰ ਚਲਿਆ ਗਿਆ।ਇਸ ਤੋਂ ਇਲਾਵਾ ਮੁੰਡੇ ਦੀਆਂ ਭੈਣਾਂ ਵੀ ਕਾਫ਼ੀ ਪੈਸਾ ਖਰਚ ਕੇ ਖ਼ੁਸ਼ੀ ਖ਼ੁਸ਼ੀ ਵਿਆਹ ਵੇਖਣ ਆਈਆਂ ਸਨ ਜੋ ਦੁਖੀ ਹੋ ਕੇ ਗਈਆਂ ਹਨ।ਹੁਣ ਉਹ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਨੇ ਇਸ ਸਬੰਧੀ ਇਕ ਰਿਪੋਰਟ ਵੀ ਪੁਲੀਸ ਥਾਣੇ ਵਿੱਚ ਕਰਵਾ ਦਿੱਤੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜੋ ਉਨ੍ਹਾਂ ਨਾਲ ਵਾਪਰਿਆ ਉਹ ਨਹੀਂ ਚਾਹੁੰਦੇ ਕਿ ਅਜਿਹਾ ਕਿਸੇ ਹੋਰ ਪਰਿਵਾਰ ਨਾਲ ਵੀ ਹੋਵੇ ਇਸ ਲਈ ਉਹ ਇਸ ਮਾਮਲੇ ਨੂੰ ਪੁਲਿਸ ਥਾਣੇ ਵਿੱਚ ਲੈ ਗਏ।ਉੱਧਰ ਪੁਲੀਸ ਮੁਲਾਜ਼ਮਾਂ ਦਾ ਵੀ ਇਹੀ ਕਹਿਣਾ ਹੈ ਕਿ ਇੱਕ ਗ਼ਰੀਬ ਪਰਿਵਾਰ ਹੈ ਅਤੇ ਵਿਆਹ ਤੋਂ ਪਹਿਲਾਂ ਇਸ ਤਰ੍ਹਾਂ ਜਵਾਬ ਦੇਣਾ ਬਹੁਤ ਜ਼ਿਆਦਾ ਗ਼ਲਤ ਹੈ ਉਨ੍ਹਾਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।ਤੁਹਾਡੇ ਇਸ ਮਾਮਲੇ ਤੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.