RSS ਵਾਲਿਆਂ ਦੀ ਬਦਮਾਸ਼ੀ ਵੇਖੋ ਕ੍ਰਿਕਟ ਖੇਡਣ ਆਏ ਬੱਚੇ ਕੁੱਟੇ

Uncategorized

ਦੋਸਤੋ ਅਕਸਰ ਸੋਸ਼ਲ ਮੀਡੀਆ ਤੇ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਜਿਸ ਨੂੰ ਲੈ ਕੇ ਕਈ ਵਾਰ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਹੁਣ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜਿਸ ਨੂੰ ਵੇਖ ਕੇ ਲੋਕ ਆਖ ਰਹੇ ਹਨ ਕਿ ਆਰਐੱਸਐੱਸ ਨੇ ਆਪਣਾ ਅਸਲੀ ਰੂਪ ਦਿਖਾ ਦਿੱਤਾ ਹੈ।ਤੁਹਾਨੂੰ ਦੱਸ ਦਈਏ ਕਿ ਇਹ ਵੀਡੀਓ ਯੂ ਪੀ ਦੇ ਕਾਨਪੁਰ ਦੀ ਹੈ ਜਿਥੇ ਸਕੂਲ ਵਿੱਚ ਪੜ੍ਹਨ ਵਾਲੇ ਬੱਚੇ ਸਕੂਲ ਤੋਂ ਬਾਅਦ ਪਾਰਕ ਵਿੱਚ ਕ੍ਰਿਕਟ ਖੇਡਣ ਲਈ ਪਹੁੰਚਦੇ ਹਨ।ਉਸੇ ਪਾਰਕ ਵਿਚ ਆਰਐੱਸਐੱਸ ਦੀ ਸਭਾ ਚੱਲ ਰਹੀ ਸੀ ਅਤੇ ਉਹ ਟ੍ਰੇਨਿੰਗ ਕਰ ਰਹੇ ਸਨ।

ਆਰਐੱਸਐੱਸ ਦੇ ਮੈਂਬਰ ਬੱਚਿਆਂ ਨੂੰ ਉੱਥੋਂ ਖੇਡਣ ਤੋਂ ਮਨ੍ਹਾ ਕਰਦੇ ਹਨ ਪਰ ਬੱਚੇ ਉੱਥੇ ਖੇਡਣਾ ਚਾਹੁੰਦੇ ਹਨ ਜਿਸ ਦੇ ਚੱਲਦੇ ਇਨ੍ਹਾਂ ਦੋਵਾਂ ਧਿਰਾਂ ਵਿਚ ਵਿਵਾਦ ਪੈਦਾ ਹੋ ਜਾਂਦਾ ਹੈ ਅਤੇ ਮਾਮਲਾ ਲੜਾਈ ਤੱਕ ਪਹੁੰਚ ਜਾਂਦਾ ਹੈ।ਜਿਸ ਤੋਂ ਬਾਅਦ ਆਰਐੱਸਐੱਸ ਦੇ ਮੈਂਬਰਾਂ ਵੱਲੋਂ ਇਨ੍ਹਾਂ ਬੱਚਿਆਂ ਉੱਪਰ ਹ ਮ ਲਾ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਕੁੱਟਿਆ ਮਾਰਿਆ ਜਾਂਦਾ ਹੈ।ਇਹ ਮਾਮਲਾ ਏਨਾ ਜ਼ਿਆਦਾ ਵਧ ਜਾਂਦਾ ਹੈ ਕਿ ਕਈ ਬੱਚਿਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ ਅਤੇ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ।ਇਸ ਵੀਡੀਓ ਨੂੰ ਵੇਖ ਕੇ ਲੋਕ ਇਨ੍ਹਾਂ ਗੁੰਡਿਆਂ ਉੱਪਰ ਕਾਰਵਾਈ ਦੀ ਮੰਗ ਕਰ ਰਹੇ ਸਨ;ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ

ਇਸ ਮਾਮਲੇ ਵਿੱਚ ਦੋਹਾਂ ਧਿਰਾਂ ਵਿੱਚ ਪੁਲੀਸ ਦੁਬਾਰਾ ਫ਼ੈਸਲਾ ਕਰਵਾ ਦਿੱਤਾ ਜਾਂਦਾ ਹੈ ਅਤੇ ਪੁਲੀਸ ਅਧਿਕਾਰੀ ਇਸ ਮਾਮਲੇ ਤੇ ਇਹ ਕਹਿੰਦੇ ਹਨ ਕਿ ਦੋਹਾਂ ਧਿਰਾਂ ਨੇ ਆਪਸੀ ਸਹਿਮਤੀ ਦੇ ਨਾਲ ਫ਼ੈਸਲਾ ਕਰ ਲਿਆ ਹੈ।ਜਿਸ ਉੱਤੇ ਹੁਣ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਕਿਸ ਤਰ੍ਹਾਂ ਬੱਚਿਆਂ ਨੂੰ ਕੁੱਟਣ ਤੋਂ ਬਾਅਦ ਬਿਨਾਂ ਕਾਰਵਾਈ ਦੇ ਫ਼ੈਸਲਾ ਕਰ ਦਿੱਤਾ ਗਿਆ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਦੇ ਰਾਹੀਂ ਸਾਡੇ ਪੇਜ ਨੂੰ ਲਾਈਕ ਅਤੇ ਸੇਅਰ ਕਰੋ ਮਿਲਦੇ ਹਾਂ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.