ਆਹ ਵੇਖ ਲਓ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੇ ਹਾਲ,ਦਫ਼ਤਰ ਵਿੱਚ ਹੀ ਮੰਜਾ ਡਾਹ ਕੇ ਪਏ ਨੇ ਸੁੱਤੇ

Uncategorized

ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਅਤੇ ਇਹ ਵੀ ਕਿਹਾ ਸੀ ਕਿ ਉਹ ਸਰਕਾਰੀ ਤੰਤਰ ਨੂੰ ਸੁਧਾਰਨਗੇ ਅਤੇ ਜਿਹੜੇ ਸਰਕਾਰੀ ਮੁਲਾਜ਼ਮ ਕੰਮ ਨਹੀਂ ਕਰਦੇ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾਵੇ।ਪਰ ਸਰਕਾਰ ਆਉਣ ਦੇ ਬਾਵਜੂਦ ਅਜੇ ਵੀ ਸਰਕਾਰੀ ਦਫ਼ਤਰਾਂ ਵਿੱਚ ਸਰਕਾਰੀ ਮੁਲਾਜ਼ਮ ਉਸੇ ਤਰ੍ਹਾਂ ਆਪਣੀ ਮਨਮਾਨੀ ਕਰ ਰਹੇ ਹਨ ਪੰਜਾਬ ਦੇ ਲੋਕਾਂ ਨੂੰ ਮੁਸੀਬਤਾਂ ਝੱਲਣੀਆਂ ਪੈ ਰਹੀਆਂ ਹਨ।ਹੁਣ ਕੁਝ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜੋ ਇੱਕ ਬਿਜਲੀ ਵਿਭਾਗ ਦੇ ਦਫ਼ਤਰ ਦੀ ਹੈ।

ਇਸ ਦਫ਼ਤਰ ਵਿੱਚ ਕੋਈ ਵੀ ਮੁਲਾਜ਼ਮ ਮੌਜੂਦ ਨਹੀਂ ਸੀ ਅਤੇ ਜਿਸ ਮੁਲਾਜ਼ਮ ਦੀ ਬਿਜਲੀ ਦੇ ਕੱਟਾਂ ਨੂੰ ਕੰਟਰੋਲ ਕਰਨ ਦੇ ਲਈ ਡਿਊਟੀ ਲਗਾਈ ਗਈ ਸੀ ਉਹ ਦਾਰੂ ਪੀ ਕੇ ਮੰਜੇ ਤੇ ਪਿਆ ਸੀ।ਇਸ ਵੀਡੀਓ ਬੱਚਿਓ ਵਿਅਕਤੀ ਕਹਿੰਦਾ ਹੈ ਕਿ ਉਹ ਲਗਾਤਾਰ ਬਿਜਲੀ ਵਿਭਾਗ ਨਾਲ ਸੰਪਰਕ ਕਰ ਰਹੇ ਸਨ ਕਿਉਂਕਿ ਉਨ੍ਹਾਂ ਦੇ ਘਰ ਬਿਜਲੀ ਦਾ ਕੱਟ ਲੱਗਿਆ ਹੈ ਅਤੇ ਬੱਚੇ ਗਰਮੀ ਵਿਚ ਮਰ ਰਹੇ ਹਨ ਪਰ ਇੱਥੇ ਨਾ ਤਾਂ ਕੋਈ ਮੁਲਾਜ਼ਮ ਪਹੁੰਚ ਸਕਦਾ ਸੀ ਅਤੇ ਨਾ ਹੀ ਇਨ੍ਹਾਂ ਨੇ ਵ੍ਹੱਟਸਐਪ ਉੱਤੇ ਕੋਈ ਜਾਣਕਾਰੀ ਦਿੱਤੀ ਜਿਸ ਕਾਰਨ ਉਨ੍ਹਾਂ ਨੂੰ ਖੁਦ ਇਥੇ ਆਉਣਾ ਪਿਆ ਪਰ ਜਦੋਂ ਉਹ ਇੱਥੇ ਆਉਂਦੇ ਹਨ ਤਾਂ ਉਹ ਵੇਖ ਧਿਆਨ ਗੀਤ ਤੇ ਕੋਈ ਵੀ ਮੁਲਾਜ਼ਮ ਮੌਜੂਦ ਨਹੀਂ ਹੈ

ਅਤੇ ਇੱਕ ਮੁਲਾਜ਼ਮ ਜਿਸ ਦੀ ਡਿਊਟੀ ਗਰਿੱਡ ਤੇ ਲਗਾਈ ਹੋਈ ਸੀ ਉਹ ਮੰਜੇ ਤੇ ਸੁੱਤਾ ਪਿਆ ਹੈ ਅਤੇ ਉਸ ਨੇ ਨਸ਼ਾ ਕੀਤਾ ਹੋਇਆ।ਤੁਹਾਨੂੰ ਦੱਸ ਦਈਏ ਕਿ ਮਾਨ ਸਰਕਾਰ ਦੇ ਆਉਣ ਤੋਂ ਬਾਅਦ ਬਿਜਲੀ ਵਿਭਾਗ ਵੱਲੋਂ ਪੰਜਾਬ ਦੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਛਾਪੇ ਮਾਰੇ ਜਾ ਰਹੇ ਹਨ ਅਤੇ ਲੋਕਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ।ਪਰ ਸੋਚਣ ਵਾਲੀ ਗੱਲ ਹੈ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕੌਣ ਛਾਪਾਂ ਮਾਰੇਗਾ ਅਤੇ ਇਨ੍ਹਾਂ ਨੂੰ ਕਾਬੂ ਕਰੇਗਾ ਜੋ ਸ਼ਰ੍ਹੇਆਮ ਪੰਜਾਬ ਦੇ ਲੋਕਾਂ ਦੇ ਪੈਸੇ ਉਪਰ ਐਸ਼ ਕਰ ਰਹੇ ਹਨ ਅਤੇ ਪੰਜਾਬ ਦੇ ਲੋਕ ਗਰਮੀ ਨਾਲ ਬੇਹਾਲ ਹਨ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *