ਵੇਖੋ ਸ਼ਰੇਆਮ ਚਿੱਟਾ ਵੇਚਣ ਦੀ ਗੱਲ ਕਰਨ ਵਾਲੀ ਮਹਿਲਾ ਦੇ ਕਿਵੇਂ ਬਦਲੇ ਸੁਰ

Uncategorized

ਦੋਸਤੋ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਸੋਸ਼ਲ ਮੀਡੀਆ ਉਪਰ ਕੋਈ ਨਾ ਕੋਈ ਚੀਜ਼ ਵਾਇਰਲ ਹੁੰਦੀ ਰਹਿੰਦੀ ਹੈ ਜਿਸ ਨੂੰ ਲੈ ਕੇ ਕਈ ਵਾਰ ਵਿਵਾਦ ਵੀ ਖੜ੍ਹੇ ਹੋਏ ਰਹਿੰਦੇ ਹਨ ਅਜਿਹੀ ਹੀ ਇੱਕ ਕਾਲ ਰਿਕਾਰਡਿੰਗ ਸੋਸ਼ਲ ਮੀਡੀਆ ਉੱਪਰ ਬੀਤੇ ਦਿਨੀਂ ਵਾਇਰਲ ਹੋ ਰਹੀ ਸੀ ਜਿਸ ਵਿੱਚ ਇੱਕ ਮਹਿਲਾ ਸ਼ਰ੍ਹੇਆਮ ਆਪਣੇ ਪਿੰਡ ਵਾਲਿਆਂ ਨੂੰ ਧਮਕੀਆਂ ਦੇ ਰਹੀ ਸੀ ਕਿ ਉਸ ਦੇ ਘਰ ਚਿੱਟਾ ਵੇਚਣ ਵਾਲੇ ਵੀ ਆਉਣਗੇ ਅਤੇ ਚਿੱਟਾ ਪੀਣ ਵਾਲੇ ਵੀ ਆਉਣਗੇ ਜੇਕਰ ਕੋਈ ਵੀ ਪਿੰਡ ਵਾਲਾ ਉਨ੍ਹਾਂ ਨੂੰ ਰੋਕਦਾ ਹੈ ਤਾਂ ਇਹ ਉਨ੍ਹਾਂ ਦਾ ਉਹ ਹਾਲ ਕਰੇਗੀ ਕੀ ਉਹ ਯਾਦ ਰੱਖਣਗੇ।ਇਸਦੇ ਨਾਲ ਹੀ ਇਹ ਮਹਿਲਾ ਭਗਵੰਤ ਮਾਨ ਅਤੇ ਪ੍ਰਸ਼ਾਸਨ ਤੋਂ ਵੀ ਨਾ ਡਰਨ ਦੀਆਂ ਗੱਲਾਂ ਆਖ ਰਹੀ ਸੀ ਅਤੇ ਕਹਿ ਰਿਹਾ ਸੀ ਕਿ ਭਗਵੰਤ ਮਾਨ ਦਾ ਉਸ ਨੂੰ ਡਰ ਨਹੀਂ ਮਾਰਿਆ।

ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਹੁਣ ਇਸ ਮਹਿਲਾ ਦੀ ਸ਼ਨਾਖਤ ਕਰ ਲਈ ਹੈ ਅਤੇ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਹ ਮਹਿਲਾ ਦਾ ਨਾਮ ਵੀਰਪਾਲ ਕੌਰ ਹੈ ਅਤੇ ਇਸ ਦੇ ਪਤੀ ਦਾ ਨਾਮ ਸਤਪਾਲ ਸਿੰਘ ਹੈ ਜੋ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਕੋਟਲਾ ਦੀ ਰਹਿਣ ਵਾਲੀ ਹੈ।ਹੁਣ ਜਦੋਂ ਪੁਲਸ ਅਧਿਕਾਰੀਆਂ ਵੱਲੋਂ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤਾਂ ਹੁਣ ਇਸ ਤੇ ਸੁਰ ਬਦਲੇ ਹੋਏ ਵਿਖਾਈ ਦੇ ਰਹੇ ਹਨ ਅਤੇ ਮਹਿਲਾ ਕਹਿ ਰਹੀ ਹੈ ਕਿ ਉਸ ਦੀ ਅਜਿਹੀ ਕੋਈ ਮਨਸ਼ਾ ਨਹੀਂ ਸੀ ਅਤੇ ਨਾ ਹੀ ਉਹ ਚਿੱਟਾ ਵੇਚਣ ਦਾ ਕੰਮ ਕਰ ਰਹੀ ਹੈ ਹਾਂ ਉਸ ਦਾ ਭਰਾ ਚਿੱਟਾ ਜ਼ਰੂਰ ਪੀਂਦਾ ਹੈ ਜਿਸ ਕਾਰਨ ਉਸ ਦੇ ਘਰ ਚਿੱਟਾ ਵੇਚਣ ਵਾਲੇ ਜ਼ਰੂਰ ਆਉਂਦੇ ਹਨ।ਇਸ ਮਹਿਲਾ ਦਾ ਕਹਿਣਾ ਹੈ

ਕਿ ਇਹ ਮਾਮਲਾ ਮਾਰਚ ਮਹੀਨੇ ਦਾ ਹੈ ਅਤੇ ਪਿੰਡ ਵਾਲੇ ਉਸ ਦਾ ਨਾਮ ਚਿੱਟੇ ਦੇ ਮਸਲੇ ਵਿੱਚ ਪਾ ਰਹੇ ਸਨ ਜਿਸ ਦੇ ਚੱਲਦੇ ਉਸ ਨੂੰ ਗੁੱਸਾ ਆ ਗਿਆ ਤੇ ਉਸ ਨੇ ਅਜਿਹੀਆਂ ਗੱਲ ਆਖ ਦਿੱਤੀ ਜੋ ਉਸ ਨੂੰ ਨਹੀਂ ਆਪਣੇ ਚਾਹੀਦੀਆਂ ਸੀ ਹੁਣ ਇਹ ਮਹਿਲਾ ਮਾਫੀ ਮੰਗਦੀ ਵਿਖਾਈ ਦੇ ਰਹੀ ਹੈ।ਪਰ ਪੁਲਸ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਹੁਣ ਇਸ ਮਹਿਲਾ ਤੇ ਪਰਚਾ ਕਰ ਦਿੱਤਾ ਹੈ ਜਿਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵੇਚਣ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਾ ਕਰਨ ਵਾਲਿਆਂ ਦਾ ਸਮਰਥਨ ਕਰਨ ਦੇ ਆਧਾਰ ਤੇ ਇਸ ਮਹਿਲਾ ਉੱਪਰ ਐੱਨਡੀਪੀਐੱਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ।ਬਾਕੀ ਦੀ ਜਾਣਕਾਰੀ ਦੇ ਲਈ ਤੁਸੀਂ ਵੀਡੀਓ ਵੀਡੀਓ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *