ਦਸਤਾਰ ਦੀ ਬੇਅਦਬੀ ਕਰਨ ਵਾਲੇ ਮੁਨਸ਼ੀ ਨੂੰ ਘੇਰ ਲਿਆ ਸਿੰਘਾਂ ਨੇ,ਫਿਰ ਵੇਖੋ ਕੀ ਹੋਇਆ

Uncategorized

ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਕਿ ਸੋਸ਼ਲ ਮੀਡੀਆ ਤੇ ਬੀਤੇ ਦਿਨੀਂ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਸੀ ਜਿਸ ਵਿੱਚ ਇੱਕ ਪੁਲੀਸ ਮੁਲਾਜ਼ਮ ਦੁਆਰਾ ਸਿੱਖ ਨੌਜਵਾਨ ਦੀ ਪੱਗੜੀ ਦੀ ਬੇਅਦਬੀ ਕੀਤੀ ਗਈ।ਇਸ ਵੀਡੀਓ ਵਿੱਚ ਪੁਲਿਸ ਮੁਲਾਜ਼ਮਾਂ ਸਿੱਖ ਨੌਜਵਾਨ ਨੂੰ ਕੇਸਾਂ ਤੋਂ ਫੜਦਾ ਹੋਇਆ ਥਾਣੇ ਅੰਦਰ ਲੈ ਜਾਂਦਾ ਹੈ ਅਤੇ ਉਸ ਦੀ ਕੇਸਾਂ ਅਤੇ ਦਸਤਾਰ ਦੀ ਬੇਅਦਬੀ ਕਰਦਾ।ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਮੈਂ ਜਦੋਂ ਇਹ ਵੀਡੀਓ ਦੇਖੀ ਤਾਂ ਉਨ੍ਹਾਂ ਦੇ ਮਨਾਂ ਨੂੰ ਠੇਸ ਪਹੁੰਚੀ ਅਤੇ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੇ ਬਾਰੇ ਸੱਚ ਜਾਣਨ ਦੀ ਕੋਸ਼ਿਸ਼ ਕੀਤੀ।ਇਸ ਤੋਂ ਬਾਅਦ ਪਤਾ ਚੱਲਿਆ ਕਿ ਇਹ ਵੀਡੀਓ ਅੰਮ੍ਰਿਤਸਰ ਦੇ ਇੱਕ ਥਾਣੇ ਦੀ ਹੈ ਜਿਥੇ ਮੁਨਸ਼ੀ ਅਤੇ ਇਕ ਪੱਤਰਕਾਰ ਦੀ ਕਿਸੇ ਮਾਮਲੇ ਨੂੰ ਲੈ ਕੇ ਬਹਿਸ ਹੋ ਜਾਂਦੀ ਹੈ

ਜਿਸ ਤੋਂ ਬਾਅਦ ਇਹ ਘਟਨਾ ਸਾਹਮਣੇ ਆਉਂਦੀ ਹੈ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰਾ ਇਕੱਠਾ ਹੋ ਕੇ ਅੰਮ੍ਰਿਤਸਰ ਦੇ ਇਸ ਥਾਣੇ ਵਿੱਚ ਪਹੁੰਚਦਾ ਹੈ ਅਤੇ ਇਸ ਮੁਲਾਜ਼ਮ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਾ ਹੈ।ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮ ਆਪਣੀ ਗਲਤੀ ਮੰਨਦਾ ਹੋਇਆ ਮੀਡੀਆ ਦੇ ਸਾਹਮਣੇ ਉਸ ਪੱਤਰਕਾਰ ਤੋਂ ਮੁਆਫ਼ੀ ਮੰਗਦਾ ਹੈ ਅਤੇ ਇਹ ਕਹਿੰਦਾ ਹੈ ਕਿ ਉਹ ਵੀ ਇਕ ਸਿੱਖ ਹੈ ਅਤੇ ਇਹ ਉਸ ਦਾ ਛੋਟਾ ਭਰਾ ਹੈ ਉਨ੍ਹਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ ਉਸ ਦੀ ਕੋਈ ਵੀ ਮਨਸ਼ਾ ਨਹੀਂ ਸੀ ਕਿ ਉਹ ਦਸਤਾਰ ਦੀ ਬੇਅਦਬੀ ਕਰੇ।

ਜਿਸ ਤੋਂ ਬਾਅਦ ਪੱਤਰਕਾਰ ਬਲਵਿੰਦਰ ਸਿੰਘ ਇਸ ਪੁਲਿਸ ਮੁਲਾਜ਼ਮਾਂ ਨੂੰ ਮੁਆਫ਼ ਕਰ ਦਿੰਦਾ ਹੈ ਅਤੇ ਉਸ ਵੀਰ ਦਾ ਕਹਿਣਾ ਹੈ ਕੀ ਉਹ ਨਹੀਂ ਚਾਹੁੰਦਾ ਕਿ ਉਸ ਦੀ ਵਜ੍ਹਾ ਨਾਲ ਪੁਲਿਸ ਮੁਲਾਜ਼ਮਾਂ ਦੀ ਨੌਕਰੀ ਚਲੀ ਆਵੇ ਅਤੇ ਉਸ ਦਾ ਪਰਿਵਾਰ ਇਸ ਦਾ ਖਮਿਆਜ਼ਾ ਭੁਗਤੇ।ਭਾਵੇਂ ਉਸ ਪੁਲਸ ਮੁਲਾਜ਼ਮ ਦੀ ਗਲਤੀ ਬਹੁਤ ਵੱਡੀ ਸੀ ਪਰ ਫੇਰ ਵੀ ਉਸ ਦੀ ਨੌਕਰੀ ਨੂੰ ਵੇਖਦੇ ਹੋਏ ਇਹ ਵੀਰ ਉਸ ਨੂੰ ਮੁਆਫ਼ ਕਰ ਦਿੰਦਾ ਹੈ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.