ਚੂੜੇ ਵਾਲੀ ਦੇ ਸ਼ੌਕ ਵੀ ਨਹੀਂ ਹੋਏ ਪੂਰੇ,ਹੋ ਗਿਆ ਪਤੀ ਨਾਲ ਇਹ ਮਾੜਾ ਕੰਮ

Uncategorized

ਦੋਸਤ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਮੋਗਾ ਦੇ ਵਿਚ ਉਸ ਵੇਲੇ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮੋਗਾ ਮਹਿਮਾ ਰੋਡ ਤੇ ਇੱਕ ਨੌਜਵਾਨ ਦੀ ਲਾ ਸ਼ ਬੋਰੀ ਵਿਚ ਮਿਲੀ।ਤੁਹਾਨੂੰ ਦੱਸ ਦਈਏ ਕਿ ਇਹ ਨੌਜਵਾਨ ਮਹਿਮਾ ਦਾ ਹੀ ਰਹਿਣ ਵਾਲਾ ਸੀ ਅਤੇ ਇਹ ਨੌਜਵਾਨ ਚਿੱਟੇ ਦਾ ਆਦੀ ਸੀ।ਕੁਝ ਦਿਨ ਪਹਿਲਾਂ ਇਸ ਦੇ ਪਰਿਵਾਰਕ ਮੈਂਬਰਾਂ ਨੇ ਗੁੰਮਸ਼ੁਦਗੀ ਦੀ ਰਿਪੋਰਟ ਪੁਲਸ ਥਾਣੇ ਵਿਚ ਕਰਵਾਈ ਸੀ।ਪੁਲੀਸ ਅਧਿਕਾਰੀਅਾਂ ਨੂੰ ਇੱਕ ਲਾਵਾਰਸ ਗੱਡੀ ਵੀ ਮਿਲੀ ਸੀ ਜੋ ਕਿ ਸਾਧਾਂ ਵਾਲੀ ਬਸਤੀ ਵਿੱਚ ਖੜ੍ਹੀ ਸੀ।ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਸੀ।

ਮ੍ਰਿਤਕ ਦਾ ਨਾਮ ਅਮਨਦੀਪ ਸਿੰਘ ਹੈ।ਜੋ ਕਿ ਪੱਚੀ ਸਾਲਾਂ ਦਾ ਵਿਆਹਿਆ ਵਰ੍ਹਿਆ ਮੁੰਡਾ ਸੀ ਜਿਵੇਂ ਹੀ ਉਸ ਦੀ ਮੌਤ ਦੀ ਖ਼ਬਰ ਉਹਦੀ ਪਤਨੀ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲੀ ਤਾਂ ਉਨ੍ਹਾਂ ਦਾ ਹੁਣ ਰੋ ਰੋ ਕੇ ਬੁਰਾ ਹਾਲ ਹੈ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿਸ ਦਿਨ ਉਨ੍ਹਾਂ ਦਾ ਮੁੰਡਾ ਗਾਇਬ ਹੋਇਆ ਉਸ ਦਿਨ ਉਸ ਨੂੰ ਬਹੁਤ ਜ਼ਿਆਦਾ ਫੋਨ ਆ ਰਹੇ ਸਨ।ਉਹ ਇੱਕ ਵਿਆਹ ਦੇ ਸਮਾਗਮ ਵਿਚ ਗਏ ਹੋਏ ਸਨ ਉਨ੍ਹਾਂ ਨੂੰ ਘਰ ਛੱਡਣ ਤੋਂ ਬਾਅਦ ਹੀ ਅਮਨਦੀਪ ਸਿੰਘ ਚਲੇ ਜਾਂਦਾ ਹੈ ਅਤੇ ਉਹ ਆਪਣਾ ਮੋਬਾਇਲ ਵੀ ਘਰ ਵਿੱਚ ਹੀ ਰੱਖ ਜਾਂਦਾ ਹੈ ਕਰੇ ਇਹ ਦੱਸ ਕੇ ਗਿਆ ਸੀ ਕਿ ਉਹ ਸਾਧਾਂ ਵਾਲੀ ਬਸਤੀ ਵਿੱਚ ਗਿਆ ਹੈ ਜਿੱਥੇ ਉਹ ਅਕਸਰ ਚਿੱਟਾ ਲੈਣ ਜਾਂਦਾ ਸੀ

ਪਰਿਵਾਰ ਵਾਲੇ ਇਸ ਗੱਲ ਨੂੰ ਮੰਨ ਰਹੇ ਹਨ ਕਿ ਉਨ੍ਹਾਂ ਦਾ ਮੁੰਡਾ ਚਿੱਟੇ ਦਾ ਆਦੀ ਸੀ।ਜਦੋਂ ਉਨ੍ਹਾਂ ਦਾ ਪੁੱਤ ਵਾਪਸ ਨਹੀਂ ਆਉਂਦਾ ਤਾਂ ਉਹ ਪੁਲਿਸ ਨੂੰ ਇਸ ਬਾਰੇ ਇਤਲਾਹ ਦਿੰਦੇ ਹਨ ਪਰ ਕੋਈ ਵੀ ਪੁਲੀਸ ਮੁਲਾਜ਼ਮਾਂ ਵੱਲੋਂ ਕਾਰਵਾਈ ਨਹੀਂ ਕੀਤੀ ਜਾਂਦੀ।ਪਰਿਵਾਰ ਵਾਲਿਆਂ ਨੇ ਦੋਸ਼ ਲਗਾਏ ਹਨ ਕਿ ਜੋ ਮੁੰਡੇ ਉਨ੍ਹਾਂ ਨੇ ਫੜਾਏ ਉਨ੍ਹਾਂ ਉਪਰ ਵੀ ਪੁਲੀਸ ਵੱਲੋਂ ਕੋਈ ਮੁਕੱਦਮਾ ਨਹੀਂ ਕੀਤਾ ਗਿਆ।ਬਾਕੀ ਦੀ ਜਾਣਕਾਰੀ ਦੇ ਲਈ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਊ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.