ਕਮਰਾ ਬੰਦ ਕਰ 20 ਵੀਹ ਸਾਲਾ ਕੁੜੀ ਨਾਲ ਭੈਣ ਦੇ ਹੀ ਦਿਉਰ ਨੇ ਕੀਤੀ

Uncategorized

ਦੋਸਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਇੱਕ ਪਿੰਡ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਘਰ ਦੇ ਵਿਚ ਲੜਕੀ ਦੀ ਲਾ ਸ਼ ਮਿਲੀ।ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦਾ ਨਾਂ ਪੂਜਾ ਹੈ।ਜੋ ਕਿ ਆਪਣੇ ਮਾਂ ਪਿਓ ਦੀ ਮੌਤ ਤੋਂ ਬਾਅਦ ਘਰ ਵਿੱਚ ਇਕੱਲੀ ਰਹਿ ਰਹੀ ਸੀ ਅਤੇ ਉਸ ਦੀਆਂ ਚਾਰ ਸਕੀਆਂ ਭੈਣਾਂ ਦਾ ਵਿਆਹ ਹੋ ਚੁੱਕਾ ਸੀ।ਇਹ ਲੜਕੀ ਇਕੱਲੀ ਹੋਣ ਦੇ ਕਾਰਨ ਸ਼ਾਮ ਨੂੰ ਆਪਣੇ ਮਾਪਿਆਂ ਦੇ ਘਰ ਚਲੀ ਜਾਂਦੀ ਸੀ ਅਤੇ ਦਿਨ ਵਿਚ ਇਹ ਆਪਣੇ ਘਰ ਵਿੱਚ ਹੀ ਇਕੱਲੀ ਰਹਿੰਦੀ ਸੀ। ਜਿਵੇਂ ਹੀ ਲੜਕੀ ਆਪਣੇ ਮਾਪਿਆਂ ਦੇ ਘਰ ਤੋਂ ਆਪਣੇ ਪਿੰਡ ਵਾਲੇ ਘਰ ਆਉਂਦੀ ਹੈ ਤਾਂ ਉਸ ਵਕਤ ਰਾਹੁਲ ਕੁਮਾਰ ਉਰਫ ਸ਼ੈਂਟੀ ਨਾਮ ਦਾ ਮੁੰਡਾ ਜੋ ਇਸ ਦੀ ਭੈਣ ਦਾ ਦਿਉਰ ਵੀ ਸੀ

ਆਉਂਦਾ ਹੈ ਅਤੇ ਪੂਜਾ ਦੀ ਹੱਤਿਆ ਕਰਕੇ ਚਲਾ ਜਾਂਦਾ ਹੈ।ਜਿਸ ਸਮੇਂ ਰਾਹੁਲ ਕੁਮਾਰ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਉਸ ਸਮੇਂ ਉਸ ਨਾਲ ਇੱਕ ਹੋਰ ਮੁੰਡਾ ਵੀ ਆਉਂਦਾ ਹੈ ਜਿਸ ਦਾ ਨਾਮ ਰਾਜਾ ਦੱਸਿਆ ਜਾ ਰਿਹਾ ਹੈ ਅਤੇ ਉਸ ਨੂੰ ਪੁਲੀਸ ਦੁਆਰਾ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਪਰ ਮੁੱਖ ਦੋਸ਼ੀ ਅਜੇ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ।ਜਦੋਂ ਇਸ ਮਾਮਲੇ ਬਾਰੇ ਪਤਾ ਕੀਤਾ ਗਿਆ ਤਾਂ ਕੁੜੀ ਦੀ ਭੈਣ ਦਾ ਕਹਿਣਾ ਹੈ ਕਿ ਰਾਹੁਲ ਕੁਮਾਰ ਪੂਜਾ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਜਦੋਂ ਉਸ ਨੂੰ ਇਸ ਉੱਪਰ ਹੋਏ ਪਰਚਿਆਂ ਦਾ ਪਤਾ ਚੱਲਦਾ ਹੈ ਕੀ ਇਹ ਅਪਰਾਧਿਕ ਮਾਮਲਿਆਂ ਵਿੱਚ ਵੀ ਸ਼ਾਮਿਲ ਹੈ ਤਾਂ ਉਹ ਇਸ ਨੂੰ ਵਿਆਹ ਤੋਂ ਇਨਕਾਰ ਕਰ ਦਿੰਦੀ ਹੈ।

ਜਿਸ ਤੋਂ ਬਾਅਦ ਰੰਜਿਸ਼ ਦੇ ਚੱਲਦੇ ਹੀ ਇਸ ਨੇ ਪੂਜਾ ਦਾ ਕ ਤ ਲ ਕਰ ਦਿੱਤਾ।ਫਿਲਹਾਲ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹੱਤਿਆ ਦਾ ਮਾਮਲਾ ਰਾਹੁਲ ਕੁਮਾਰ ਉੱਪਰ ਦਰਜ ਕਰ ਲਿਆ ਉਨ੍ਹਾਂ ਨੂੰ ਰੇਪ ਹੋਣ ਦੇ ਕਿਈ ਵੀ ਨਿਸ਼ਾਨ ਨਹੀਂ ਮਿਲੇ।ਪਰ ਫਿਰ ਵੀ ਜੇਕਰ ਪੋਸਟਮਾਰਟਮ ਵਿੱਚ ਕੁਝ ਅਜਿਹੀ ਗੱਲ ਆਉਂਦੀ ਹੈ ਤਾਂ ਉਸ ਅਨੁਸਾਰ ਧਾਰਾਵਾਂ ਵੀ ਜੋੜ ਦਿੱਤੀਆਂ ਜਾਣਗੀਆਂ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *