ਦੁਕਾਨਦਾਰ ਨੇ ਵਿਖਾਈ ਦਲੇਰੀ ਤਾ ਲੁਟੇਰੇ ਨੇ ਕੱਢ ਲਿਆ ਪਿ ਸ ਤੌ ਲ,ਵੀਡੀਓ ਹੋਈ ਵਾਇਰਲ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਹੋ ਰਹੀਆਂ ਹਨ ਤੇ ਰੁਕਣ ਦਾ ਨਾਮ ਨਹੀਂ ਲੈ ਰਹੀਆਂ।ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦਾ ਮਾਹੌਲ ਅਜਿਹਾ ਚੱਲ ਰਿਹਾ ਹੈ ਅਤੇ ਅਕਸਰ ਅਜਿਹੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ ਕਿ ਦੁਕਾਨਦਾਰਾਂ ਨੂੰ ਹਥਿਆਰ ਦੀ ਨੋਕ ਉੱਤੇ ਲੁੱਟ ਲਿਆ ਜਾਂਦਾ ਹੈ।ਹੁਣ ਅਜਿਹਾ ਹੀ ਕੁਝ ਕਰਨ ਦੀ ਕੋਸ਼ਿਸ਼ ਜਲੰਧਰ ਦੇ ਇੱਕ ਦੁਕਾਨਦਾਰ ਨਾਲ ਕੀਤੀ ਗਈ ਜਦੋਂ ਦੋ ਮੋਨੇ ਨੌਜਵਾਨ ਮੂੰਹ ਉੱਪਰ ਰੁਮਾਲ ਬੰਨ੍ਹ ਕੇ ਆਉਂਦੇ ਹਨ ਅਤੇ ਦੁਕਾਨ ਦਰ ਤੋਂ ਪੈਸਿਆਂ ਦੀ ਮੰਗ ਕਰਦੇ ਹਨ ਪਰ ਜਦੋਂ ਦੁਕਾਨਦਾਰ ਅੱਗਿਓਂ ਹੱਥੋਪਾਈ ਕਰਦਾ ਹੈ ਤਾਂ ਇਨ੍ਹਾਂ ਨੂੰ ਉੱਥੋਂ ਭੱਜਣਾ ਪੈਂਦਾ ਹੈ।

ਦੁਕਾਨਦਾਰ ਦਾ ਭਰਾ ਵੀ ਦੁਕਾਨ ਦੇ ਬਾਹਰ ਹੀ ਖੜ੍ਹਾ ਸੀ ਅਤੇ ਉਹ ਇਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰਦਾ ਹੈ ਪਰ ਜਦੋਂ ਇਕ ਲੁਟੇਰੇ ਨੌਜਵਾਨ ਨੌੰ ਸੁੱਟ ਲਿਆ ਜਾਂਦਾ ਹੈ ਤਾਂ ਉਹ ਰਿਵਾਲਵਰ ਕੱਢ ਲੈਂਦਾ ਹੈ ਜਿਸ ਕਾਰਨ ਦੁਕਾਨਦਾਰ ਦੇ ਭਰਾ ਨੂੰ ਪਿੱਛੇ ਹਟਣਾ ਪੈਂਦਾ ਹੈ।ਅਤੇ ਹੋਰ ਲੋਕ ਵੀ ਫਿਰ ਉਨ੍ਹਾਂ ਦਾ ਪਿੱਛਾ ਨਹੀਂ ਕਰਦੇ।ਦੋਵੇਂ ਲੁਟੇਰੇ ਸਵਿਫਟ ਗੱਡੀ ਵਿਚ ਸਵਾਰ ਹੋ ਕੇ ਉਥੋਂ ਫਰਾਰ ਹੋ ਜਾਂਦੇ ਹਨ।ਇਸ ਪੂਰੀ ਘਟਨਾ ਦੀ ਵੀਡੀਓ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਜਿਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਇਨ੍ਹਾਂ ਲੁਟੇਰਿਆਂ ਵੱਲੋਂ ਸ਼ਰ੍ਹੇਆਮ ਦਿਨ ਦਿਹਾੜੇ ਲੁੱਟ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਦੁਕਾਨਦਾਰ ਦੀ ਬਹਾਦਰੀ ਦੇ ਚੱਲਦੇ ਉਹ ਆਪਣੇ ਮਨਸੂਬਿਆਂ ਵਿੱਚ ਨਾਕਾਮਯਾਬ ਰਹੇ।

ਦੁਕਾਨਦਾਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਣਕਾਰੀ ਪੁਲੀਸ ਅਧਿਕਾਰੀਆਂ ਨੂੰ ਦੇ ਦਿੱਤੀ ਹੈ ਜਿਨ੍ਹਾਂ ਨੇ ਆ ਕੇ ਸੀਸੀਟੀਵੀ ਕੈਮਰਿਆਂ ਦੀਆਂ ਤਸਵੀਰਾਂ ਚੈੱਕ ਕੀਤੀਆਂ ਅਤੇ ਅਣਪਛਾਤੇ ਵਿਅਕਤੀਆਂ ਉਪਰ ਮਾਮਲਾ ਦਰਜ ਕਰ ਲਿਆ ਹੈ।ਪਰ ਹੁਣ ਸਵਾਲ ਇਹ ਖਡ਼੍ਹੇ ਹੋ ਰਹੇ ਹਨ ਕੀ ਇਨ੍ਹਾਂ ਅਪਰਾਧੀ ਬਿਰਤੀ ਵਾਲੇ ਲੋਕਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਦਿਨ ਦਿਹਾੜੇ ਹਥਿਆਰ ਲੈ ਕੇ ਲੋਕਾਂ ਨੂੰ ਲੁੱਟਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਅਤੇ ਬਾਜ਼ਾਰਾਂ ਵਿੱਚ ਡਾਕੇ ਮਾਰਨ ਦੀਆਂ ਲਗਾਤਾਰ ਅਜਿਹੇ ਲੋਕਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.