ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ।ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਦਾਅਵੇ ਕੀਤੇ ਕਿ ਉਨ੍ਹਾਂ ਨੇ ਪੰਜਾਬ ਵਿੱਚ ਸੁਧਾਰ ਲਿਆਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਮਹਿਕਮਿਆਂ ਉੱਪਰ ਨੱਥ ਪਾਉਣ ਅਤੇ ਰਿਸ਼ਵਤਖੋਰੀ ਨੂੰ ਰੋਕਣ ਦੇ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ।ਇਸੇ ਮੁਹਿੰਮ ਦੇ ਚੱਲਦੇ ਭਗਵੰਤ ਮਾਨ ਨੇ ਬਿਜਲੀ ਚੋਰੀ ਨੂੰ ਰੋਕਣ ਦੇ ਲਈ ਵੀ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ ਤਾਂ ਜੋ ਪੰਜਾਬ ਵਿੱਚ ਬਿਜਲੀ ਚੋਰੀ ਕਰਨ ਵਾਲੇ ਆਂ ਉਪਰ ਸਖਤ ਕਾਰਵਾਈ ਹੋ ਸਕੇ।
ਹੁਣ ਇਸ ਮਾਮਲੇ ਤੇ ਇਕ ਨਿਊਜ਼ ਚੈਨਲ ਉਪਰ ਲਾਈਵ ਡਿਬੇਟ ਦੌਰਾਨ ਆਮ ਆਦਮੀ ਪਾਰਟੀ ਦੇ ਇਸ ਹੈਲਪ ਲਾਈਨ ਨੰਬਰ ਦੀ ਪੋਲ ਖੁੱਲ੍ਹ ਗਈ।ਦਰਅਸਲ ਇੱਕ ਡਿਬੇਟ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਦੇ ਰਮਨ ਚਾਂਦੀ ਅਤੇ ਕਾਂਗਰਸ ਦੇ ਬੁਲਾਰੇ ਅਰਸ਼ਪ੍ਰੀਤ ਖਡਿਆਲ ਮੌਜੂਦ ਸਨ।ਇਸ ਡਿਬੇਟ ਦੌਰਾਨ ਕਾਂਗਰਸ ਪਾਰਟੀ ਦੇ ਬੁਲਾਰੇ ਅਰਸ਼ਪ੍ਰੀਤ ਖਡਿਆਲ ਵੱਲੋਂ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਉੱਪਰ ਕਾਲ ਲਗਾਈ ਜਾਂਦੀ ਹੈ।ਜਦੋਂ ਉਏ ਕਾਲ ਲਗਾਉਂਦੇ ਹਨ ਤਾਂ ਅੱਗਿਓਂ ਹੈਲਪਲਾਈਨ ਨੰਬਰ ਸਵਿੱਚ ਆਫ ਹੁੰਦਾ ਹੈ।ਜਿਸ ਉਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਤੋਂ ਤਿੱਖੇ ਸਵਾਲ ਪੁੱਛੇ ਜਾ ਰਹੇ ਹਨ
ਕਿ ਕਿਸ ਤਰ੍ਹਾਂ ਤੁਸੀਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹੋ ਅਤੇ ਕਿਸ ਤਰ੍ਹਾਂ ਇਸ ਹੈਲਪਲਾਈਨ ਨੰਬਰ ਦੇ ਰਾਹੀਂ ਤੁਸੀਂ ਪੰਜਾਬ ਵਿੱਚ ਬਿਜਲੀ ਦੀ ਚੋਰੀ ਨੂੰ ਰੋਕ ਸਕੋਗੇ ਜੋ ਸਵਿੱਚ ਆਫ ਆ ਰਿਹਾ ਹੈ।ਤੁਹਾਨੂੰ ਦੱਸ ਦੇਈਏ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਦਾਅਵਾ ਕੀਤਾ ਸੀ ਕਿ ਇਸ ਹੈਲਪਲਾਈਨ ਨੰਬਰ ਦੇ ਰਾਹੀਂ 1200 ਕਰੋੜਾਂ ਰੁਪਏ ਦੀ ਬਿਜਲੀ ਚੋਰੀ ਰੋਕੀ ਜਾਵੇਗੀ ਅਤੇ ਇਸ ਨਾਲ ਪੰਜਾਬ ਦੇ ਖਜ਼ਾਨੇ ਵਿਚ ਪੈਸਾ ਆਵੇਗਾ ਜੋ ਪੰਜਾਬ ਦੇ ਆਮ ਲੋਕਾਂ ਦੀ ਸੁਵਿਧਾ ਲਈ ਵਰਤਿਆ ਜਾਵੇਗਾ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ