ਮਨਿੰਦਰਜੀਤ ਬਿੱਟਾ ਨੇ ਕਿਹਾ ਕਿ ਉਹ ਆਪਣੇ ਦੇਸ਼ ਲਈ ਜਾਨ ਦੇਣ ਨੂੰ ਤਿਆਰ ਹਨ,ਪ੍ਰੈੱਸ ਕਾਨਫਰੰਸ ਕਰ ਕੀਤੇ ਖੁਲਾਸੇ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੱਦੇ ਉੱਪਰ ਸਿੱਖ ਜਥੇਬੰਦੀਆਂ ਅਤੇ ਸਿੱਖ ਰਾਜਨੀਤਿਕ ਨੇਤਾਵਾਂ ਦੀ ਇਕ ਮੀਟਿੰਗ ਸੱਦੀ ਗਈ ਸੀ।ਇਸ ਮੀਟਿੰਗ ਦੇ ਵਿੱਚ ਵੱਖ ਵੱਖ ਪਾਰਟੀਆਂ ਦੇ ਨੇਤਾ ਵੀ ਪਹੁੰਚੇ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ ।ਇਸ ਮੀਟਿੰਗ ਦਾ ਮੁੱਖ ਮੁੱਦਾ ਪੰਜਾਬ ਦੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੀ।ਜਿਸ ਉਪਰ ਵੱਖ ਵੱਖ ਆਗੂਆਂ ਨੇ ਆਪਣੀ ਰਾਏ ਰੱਖੀ ਅਤੇ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਹੁਣ ਇਸ ਮੀਟਿੰਗ ਤੋਂ ਬਾਅਦ ਮਨਿੰਦਰਜੀਤ ਸਿੰਘ ਬਿੱਟਾ ਜੋ ਕਿ ਸਾਬਕਾ ਯੂਥ ਕਾਂਗਰਸ ਦੇ ਪ੍ਰਧਾਨ ਵੀ ਸਨ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾਂਦੀ ਹੈ

ਅਤੇ ਇਸ ਮੀਟਿੰਗ ਦਾ ਵਿਰੋਧ ਕੀਤਾ ਜਾਂਦਾ ਹੈ।ਪ੍ਰੈੱਸ ਕਾਨਫ਼ਰੰਸ ਦੌਰਾਨ ਵਿਕਟਾਂ ਦਾ ਕਹਿਣਾ ਸੀ ਕਿ ਜਿਹੜੇ ਸਿੱਖ ਕੈਦੀਆਂ ਨੂੰ ਇਹ ਛਡਵਾਉਣ ਦੀਆਂ ਗੱਲਾਂ ਕਰ ਰਹੇ ਹਨ ਉਹ ਗੁਰੂ ਗੋਬਿੰਦ ਸਿੰਘ ਦੀ ਸੋਚ ਉੱਪਰ ਚੱਲਣ ਵਾਲੇ ਨਹੀਂ ਹਨ ਉਨ੍ਹਾਂ ਨੇ ਦੇਸ਼ ਵਿੱਚ ਇਨਸਾਨੀਅਤ ਦਾ ਘਾਣ ਕੀਤਾ ਹੈ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਧਮਾਕਿਆਂ ਵਿਚ ਬੇਕਸੂਰ ਲੋਕ ਮਾਰੇ ਗਏ ਹਨ।ਉਨ੍ਹਾਂ ਨੇ ਆਪਣੇ ਉਪਰ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ ਅਤੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੇ ਸੁਰੱਖਿਆ ਕਰਮੀ ਜੋ ਕਿ ਦੇਸ਼ ਦੀ ਸੇਵਾ ਵਿੱਚ ਲੱਗੇ ਸਨ ਆਪਣੀ ਜਾਨ ਗਵਾਉਂਦੇ ਹਨ।ਇਸ ਦੌਰਾਨ ਉਨ੍ਹਾਂ ਨੇ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਜਿਨ੍ਹਾਂ ਦੇ ਆਰੋਪ ਵਿੱਚ ਹੀ ਉਹ ਸਿੰਘ ਕੈਦ ਹਨ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪੰਜਾਬੀ ਸੂਬਾ ਦੇ ਨਾਮ ਤੇ ਪੰਜਾਬ ਨੂੰ ਇੱਕ ਛੋਟੀ ਜਿਹੀ ਜਗ੍ਹਾ ਤੱਕ ਸੀਮਤ ਕਰ ਦਿੱਤਾ ਹੁਣ ਇਹ ਖ਼ਾਲਿਸਤਾਨ ਦੇ ਨਾਮ ਤੇ ਲੋਕਾਂ ਅਤੇ ਪੰਜਾਬ ਦੇ ਯੂਥ ਨੂੰ ਭੜਕਾ ਰਹੇ ਹਨ ਅਤੇ ਇਹ ਚਾਹੁੰਦੇ ਹਨ ਕਿ ਅਸੀਂ ਆਪਣੇ ਧਾਰਮਿਕ ਸਥਾਨਾਂ ਉੱਪਰ ਵੀਜ਼ੇ ਲੈ ਕੇ ਜਾਈਏ ਕਿਉਂਕਿ ਜਿਹੜੇ ਅਲੱਗ ਦੇਸ਼ ਦੀ ਮੰਗ ਕਰ ਰਹੇ ਹਨ ਉਨ੍ਹਾਂ ਨੂੰ ਇਹ ਸੋਚਣਾ ਚਾਹੀਦਾ ਹੈ ਕੀ ਦੇਸ਼ ਵਿੱਚ ਵੱਖ ਵੱਖ ਹਿੱਸਿਆਂ ਵਿੱਚ ਰਹਿਣ ਵਾਲੇ ਸਿੱਖਾਂ ਤੇ ਕੀ ਬੀਤੇਗੀ ਅਤੇ ਕੀ ਉਨ੍ਹਾਂ ਨੂੰ ਹਿੰਦੂ ਜਥੇਬੰਦੀਆਂ ਜਿਊਣ ਦੇਣਗੀਆ।ਇਹ ਚਾਹੁੰਦੇ ਹਨ ਕਿ ਉਹ ਆਪਣੀ ਦਸਾਂ ਨਹੁੰਆਂ ਦੀ ਮਿਹਨਤ ਨਾਲ ਖੜ੍ਹੇ ਕੀਤੇ ਕਾਰੋਬਾਰ ਛੱਡ ਕੇ ਪੰਜਾਬ ਆ ਕੇ ਰਹਿਣ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *