ਅਜਿਹੀ ਘਰਵਾਲੀ ਰੱਬ ਕਿਸੇ ਨੂੰ ਨਾ ਦੇਵੇ,ਹੱਸਦਾ ਵੱਸਦਾ ਘਰ ਉਜਾੜ ਦਿੱਤਾ

Uncategorized

ਦੋਸਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਨੌਜਵਾਨ ਆਪਣੀ ਪਤਨੀ ਤੋਂ ਖਫ਼ਾ ਹੋ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੰਦਾ ਹੈ ਅਤੇ ਉਸ ਤੋਂ ਬਾਅਦ ਉਹ ਖੁਦ ਨੂੰ ਵੀ ਗੋਲੀ ਮਾਰ ਲੈਂਦਾ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਗੰਭੀਰ ਰੂਪ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੈ ਅਤੇ ਇਸ ਦੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ।ਇਸ ਵੀਡੀਓ ਵਿੱਚ ਇਸ ਨੌਜਵਾਨ ਦੱਸਦਾ ਹੈ ਕਿ ਉਸ ਦੇ ਵਿਆਹ ਨੂੰ ਅੱਠ ਸਾਲ ਹੋ ਚੁੱਕੇ ਹਨ ਪਰ ਉਸ ਨੇ ਇਨ੍ਹਾਂ ਅੱਠ ਸਾਲਾਂ ਵਿੱਚ ਅੱਠ ਘੰਟੇ ਤਾਂ ਕੀ ਕੁਝ ਪਲ ਵੀ ਚਾਹੀਦੇ ਨਹੀਂ ਬਿਤਾਏ।

ਇਹ ਨੌਜਵਾਨ ਆਰੋਪ ਲਗਾਉਂਦਾ ਹੋਇਆ ਦੱਸਦਾ ਹੈ ਕਿ ਉਸ ਦੀ ਪਤਨੀ ਦੇ ਆਪਣੇ ਸਕੇ ਮਾਮੇ ਅਤੇ ਮਾਸੀ ਦੇ ਮੁੰਡੇ ਨਾਲ ਨਾਜਾਇਜ਼ ਸੰਬੰਧ ਹਨ।ਇਸਦੇ ਨਾਲ ਹੀ ਸਕੂਲ ਵਿੱਚ ਪੜ੍ਹਾਉਣ ਵਾਲੇ ਮਾਸਟਰ ਮਹਾਬੀਰ ਸਿੰਘ ਨਾਲ ਵੀ ਉਸ ਦੇ ਨਾਜਾਇਜ਼ ਸਬੰਧ ਸਨ।ਉਸ ਨੇ ਦੱਸਿਆ ਕਿ ਉਹ ਆਪਣੀ ਪਤਨੀ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਉਸ ਨੇ ਸਮਝਾਉਣ ਦੀ ਬਹੁਤ ਜ਼ਿਆਦਾ ਕੋਸ਼ਿਸ਼ ਕੀਤੀ ਕਿ ਜੋ ਕੁਝ ਬੀਤੇ ਸਮੇਂ ਵਿੱਚ ਹੋ ਗਿਆ ਉਸ ਨੂੰ ਛੱਡ ਕੇ ਉਹ ਸੁਧਰ ਜਾਵੇ ਪਰ ਉਸਨੇ ਅਜਿਹਾ ਨਹੀਂ ਕੀਤਾ ਉਹ ਲਗਾਤਾਰ ਉਸ ਨੂੰ ਧੋਖਾ ਦਿੰਦੀ ਆ ਰਹੀ ਹੈ।ਉਸ ਨੇ ਇਹ ਵੀ ਦੱਸਿਆ ਕਿ ਇਸ ਮਹਾਂਬੀਰ ਸਿੰਘ ਨਾਲ ਵੀ ਉਸ ਨੇ ਗੱਲਬਾਤ ਕੀਤੀ ਸੀ ਅਤੇ

ਉਸ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਉਹ ਉਸ ਦਾ ਘਰ ਪੱਟਣ ਤੋਂ ਨਹੀਂ ਟਲਿਆ।ਜਿਸ ਦੇ ਚਲਦੇ ਹੀ ਉਸ ਨੂੰ ਹੁਣ ਇਹ ਕਦਮ ਚੁੱਕਣਾ ਪੈ ਰਿਹਾ ਹੈ।ਨੌਜਵਾਨ ਦਾ ਕਹਿਣਾ ਸੀ ਕਿ ਜੋ ਕੁਝ ਵੀ ਉਸ ਦੀ ਪਤਨੀ ਨੇ ਕੀਤਾ ਹੈ ਉਸ ਦੇ ਵਿੱਚ ਉਸਦੀ ਮਾਂ ਦਾ ਵੀ ਪੂਰਾ ਹੱਥ ਹੈ ਅਤੇ ਉਹ ਉਸ ਨੂੰ ਸਹਿਯੋਗ ਦਿੰਦੀ ਆ ਰਹੀ ਹੈ।ਇਸ ਲਈ ਇਨ੍ਹਾਂ ਸਾਰਿਆਂ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.