ਕੁਡ਼ੀਆਂ ਛੇ ੜ ਨ ਵਾਲਿਆਂ ਨੂੰ ਰੋਕਣਾ ਨੌਜਵਾਨ ਨੂੰ ਪਿਆ ਮਹਿੰਗਾ, ਅੰਨ੍ਹੇਵਾਹ ਚਲਾ ਦਿੱਤੀਆਂ ਗੋ ਲੀ ਆਂ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਬੀਤੇ ਕੁਝ ਸਮੇਂ ਤੋਂ ਪੰਜਾਬ ਵਿੱਚ ਲਗਾਤਾਰ ਵਾਰਦਾਤਾਂ ਹੋ ਰਹੀਆਂ ਅਤੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੋਕ ਸ਼ਰੇਆਮ ਆਉਂਦੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਇਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਦਾ ਬਿਲਕੁਲ ਵੀ ਡਰ ਭੈਅ ਨਹੀਂ ਹੈ ਜਿਸ ਦੇ ਚਲਦੇ ਹੀ ਇਨ੍ਹਾਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹਨ ਕੀ ਇਨ੍ਹਾਂ ਉੱਪਰ ਕਾਰਵਾਈ ਕਰਵਾਉਣ ਵਾਲਿਆਂ ਤੇ ਜਾਨਲੇਵਾ ਹਮਲੇ ਵੀ ਕਰਦੇ ਹਨ।ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਲੁਧਿਆਣਾ ਦੇ ਕਰਤਾਰ ਨਗਰ ਇਲਾਕੇ ਤੋਂ ਆ ਰਿਹਾ ਹੈ ਜਦੋਂ ਇਲਾਕੇ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਰਾਸ਼ਨ ਦੀ ਦੁਕਾਨ ਤੇ ਗੋ ਲੀ ਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।

ਤੁਹਾਨੂੰ ਦੱਸ ਦੇਈਏ ਕੀ ਰਾਸ਼ਨ ਦੀ ਦੁਕਾਨ ਦੇ ਮਾਲਕ ਜਗਜੀਤ ਸਿੰਘ ਨੇ ਛੱਤ ਤੇ ਚੜ੍ਹ ਕੇ ਆਪਣੀ ਜਾਨ ਬਚਾਈ।ਹਮਲਾਵਰਾਂ ਵੱਲੋਂ ਦੁਕਾਨਦਾਰ ਉਪਰ ਗੋਲੀਆਂ ਚਲਾਈਆਂ ਗਈਆਂ ਸਨ ਪਰ ਉਹ ਮੁਸਤੈਦੀ ਦਿਖਾਉਂਦੇ ਹੋਏ ਬਚ ਜਾਂਦਾ ਹੈ ਪਰ ਉਸ ਦੁਕਾਨ ਤੇ ਸਾਮਾਨ ਵੇਚਣ ਆਇਆ ਇੱਕ ਵਿਅਕਤੀ ਇਨ੍ਹਾਂ ਦੀ ਗੋਲੀ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਉਸ ਦੀ ਲੱਤ ਵਿੱਚ ਗੋਲੀ ਵੱਜਣ ਕਾਰਨ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।ਜਿਸ ਤੋਂ ਬਾਅਦ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਇਹ ਇੱਕ ਰੰਜਿਸ਼ ਦਾ ਮਾਮਲਾ ਹੈ ਜਿਸ ਬਾਰੇ ਉਨ੍ਹਾਂ ਨੇ ਪਹਿਲਾਂ ਵੀ ਪੁਲੀਸ ਨੂੰ ਦੋ ਮਹੀਨੇ ਪਹਿਲਾਂ ਇਤਲਾਹ ਦਿੱਤੀ ਸੀ ਪਰ ਪੁਲਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।

ਇਸ ਨੌਜਵਾਨ ਨੇ ਕੁਝ ਮੁੰਡਿਆਂ ਨੂੰ ਘੂਰਿਆ ਸੀ ਜੋ ਇਲਾਕੇ ਵਿੱਚ ਕੁੜੀਆਂ ਨੂੰ ਛੇੜਦੇ ਸਨ ਜਿਸ ਦਾ ਬਦਲਾ ਲੈਣ ਦੇ ਲਈ ਹੀ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ।ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਤਫ਼ਤੀਸ਼ ਨਾਲ ਜਾਂਚ ਕਰ ਰਹੇ ਹਨ ਅਤੇ ਇਨ੍ਹਾਂ ਅਪਰਾਧੀਆਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ।ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਦੀ ਸ਼ਿਕਾਇਤ ਉੱਪਰ ਪੁਲਸ ਅਧਿਕਾਰੀ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਜੇਕਰ ਪੁਲੀਸ ਮੁਲਾਜ਼ਮਾਂ ਵੱਲੋਂ ਢਿੱਲ ਵਰਤੀ ਗਈ ਹੈ ਤਾਂ ਉਹ ਏਐਸਆਈ ਉਪਰ ਕਾਰਵਾਈ ਕਰਦੇ ਹੋਏ ਉਸ ਨੂੰ ਸਸਪੈਂਡ ਕਰ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦੇ ਤਹਿਤ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *