ਬੀਤੇ ਸਾਲ ਦੌਰਾਨ ਇਕ ਔਰਤ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਉੱਪਰ ਰੇ ਪ ਦੇ ਇਲਜ਼ਾਮ ਲਗਾਏ ਗਏ ਸਨ।ਜਿਸ ਦੇ ਚੱਲਦੇ ਸਿਮਰਜੀਤ ਸਿੰਘ ਬੈਂਸ ਨੂੰ ਚੋਣਾਂ ਵਿੱਚ ਵੀ ਨੁਕਸਾਨ ਝੱਲਣਾ ਪਿਆ ਅਤੇ ਉਹ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸੀਟ ਨਹੀਂ ਬਚਾ ਸਕੇ।ਹੁਣ ਇਸੇ ਮਸਲੇ ਨੂੰ ਲੈ ਕੇ ਇਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ ਜਦੋਂ ਇਲਜ਼ਾਮ ਲਗਾਉਣ ਵਾਲੀ ਮਹਿਲਾ ਵੱਲੋਂ ਸਿਮਰਜੀਤ ਸਿੰਘ ਬੈਂਸ ਦੇ ਕਰੀਬੀ ਸਾਥੀ ਗੁਰਜੋਤ ਸਿੰਘ ਗਿੱਲ ਉੱਪਰ ਪੁਲਿਸ ਮੁਲਾਜ਼ਮਾਂ ਦੀ ਹਾਜ਼ਰੀ ਦੇ ਵਿੱਚ ਹੀ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਗੁਰਜੋਤ ਸਿੰਘ ਗਿੱਲ ਦੇ ਮੁਲਾਜ਼ਮਾਂ ਦੇ ਸਾਹਮਣੇ ਹੀ ਥੱਪੜ ਜੜ ਦਿੱਤੇ ਜਾਣਗੇ।
ਇਸ ਮੌਕੇ ਤੇ ਮੁਲਾਜ਼ਮ ਉਸ ਮਹਿਲਾ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰਦੇ ਹਨ ਪਰ ਉਹ ਮਹਿਲਾ ਕਿਸੇ ਦੀ ਨਹੀਂ ਸੁਣਦੀ ਅਤੇ ਡੰਡਾ ਲੈ ਕੇ ਗੁਰਜੋਤ ਗਿੱਲ ਦੇ ਮਗਰ ਪੈ ਜਾਂਦੀ।ਤੁਹਾਨੂੰ ਦੱਸ ਦਈਏ ਕਿ ਮਹਿਲਾ ਗੁਰਜੀਤ ਕੌਰ ਨੇ ਆਰੋਪ ਲਗਾਏ ਹਨ ਕਿ ਇਸ ਵਿਅਕਤੀ ਨੇ ਇਕ ਫੇਸਬੁੱਕ ਪੋਸਟ ਪਾ ਕੇ ਉਸ ਬਾਰੇ ਆਪੱਤੀਜਨਕ ਟਿੱਪਣੀ ਕੀਤੀ ਸੀ ਅਤੇ ਇਹ ਕਿਹਾ ਸੀ ਕਿ ਇਹ ਔਰਤ ਦਿਹਾੜੀਆਂ ਲੈਂਦੀ ਹੈ ਅਤੇ ਜੋ ਸਿਮਰਨਜੀਤ ਸਿੰਘ ਉੱਪਰ ਰੋਕ ਲਗਾਏ ਗਏ ਹਨ ਉਹ ਗਲਤ ਹਨ।ਤੁਹਾਨੂੰ ਦੱਸ ਦਈਏ ਕਿ ਇਸ ਔਰਤ ਦਾ ਕਹਿਣਾ ਹੈ ਸਿਮਰਨਜੀਤ ਸਿੰਘ ਦੇ ਨਾਲ ਨਾਲ ਹੋਰ ਸਾਥੀਆਂ ਉੱਪਰ ਵੀ ਇਸ ਅੌਰਤ ਨੇ ਮੁਕੱਦਮਾ ਦਰਜ ਕਰਵਾਇਆ ਸੀ
ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਇਨਸਾਫ ਨਹੀਂ ਮਿਲਿਆ।ਉਲਟਾ ਉਸ ਦੇ ਕਰੈਕਟਰ ਉਪਰ ਉਂਗਲੀ ਚੁੱਕੀ ਜਾਰੀ।ਇਸ ਅੌਰਤ ਨੇ ਪੁਲਸ ਵਾਲਿਆਂ ਉਪਰ ਵੀ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਪੁਲੀਸ ਨਿਕੰਮੀ ਹੈ ਇਨ੍ਹਾਂ ਵੱਲੋਂ ਭਗੌੜੇ ਸਿਮਰਨਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਜੋ ਕੋਰਟ ਦੁਬਾਰਾ ਭਗੌੜਾ ਐਲਾਨ ਦਿੱਤਾ ਗਿਆ।ਇਹ ਸਾਰੀ ਘਟਨਾ ਉਸ ਵੇਲੇ ਵਾਪਰੀ ਜਦੋਂ ਇਹ ਮਹਿਲਾ ਇਸ ਮਸਲੇ ਨੂੰ ਲੈ ਕੇ ਸੀਪੀ ਦਫਤਰ ਪਹੁੰਚੀ ਹੋਈ ਸੀ ਅਤੇ ਉਧਰ ਗੁਰਜੋਤ ਸਿੰਘ ਵੀ ਆਪਣੇ ਕੰਮ ਨੂੰ ਲੈ ਕੇ ਸੀਪੀ ਦਫਤਰ ਆਇਆ ਸੀ ਜਿਤੇਸ਼ ਮਹਿਲਾ ਨੇ ਉਸ ਨੂੰ ਘੇਰ ਲਿਆ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !