1000 ਰੁਪਏ ਦੀ ਉਡੀਕ ਚ ਬੈਠੀਆਂ ਮਹਿਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਝਟਕਾ

Uncategorized

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ ਅਤੇ ਇਨ੍ਹਾਂ ਗਰੰਟੀਆਂ ਨੂੰ ਪੂਰਾ ਕਰਨ ਦੇ ਲਈ ਵੀ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਪੂਰੀ ਪਲਾਨਿੰਗ ਕਰ ਲਈ ਗਈ ਹੈ ਕਿ ਕਿਸ ਤਰ੍ਹਾਂ ਲੋਕਾਂ ਨੂੰ ਇਹ ਗਾਰੰਟੀਆਂ ਦੇਣੀਆਂ ਹਨ।ਜਿਨ੍ਹਾਂ ਵਿੱਚੋਂ ਇੱਕ ਗਾਰੰਟੀ ਇਹ ਵੀ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਹਰ ਮਹਿਲਾ ਨੂੰ ਹਜ਼ਾਰ ਰੁਪਏ ਦਿਆ ਕਰੇਗੀ।ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਤਾਂ ਇਹ ਗਰੰਟੀ ਪੂਰੀ ਹੁੰਦੀ ਹੋਈ ਵਿਖਾਈ ਨਹੀਂ ਦੇ ਰਹੇ।

ਜਿਹੜੀਆਂ ਮਹਿਲਾਵਾਂ ਆਮ ਆਦਮੀ ਪਾਰਟੀ ਵੱਲੋਂ ਹਜ਼ਾਰ ਰੁਪਏ ਦਿੱਤੇ ਜਾਣ ਦਾ ਇੰਤਜ਼ਾਰ ਕਰ ਰਹੀਆਂ ਹਨ ਉਹ ਉਨ੍ਹਾਂ ਨੂੰ ਦੱਸ ਦੇਣਾ ਚਾਹੁੰਦੇ ਹਨ ਕੀ ਇਹ ਗਾਰੰਟੀ ਫਿਲਹਾਲ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਨਹੀਂ ਕਰਨ ਜਾ ਰਹੀ।ਇਸ ਉਤੇ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਤੋਂ ਵਿਧਾਇਕ ਕਰਤਾਰ ਸਿੰਘ ਸੰਧਵਾਂ ਨੇ ਬਿਆਨ ਦਿੱਤਾ ਹੈ।ਇਸ ਉੱਪਰ ਬਿਆਨ ਦਿੰਦਿਆਂ ਕਰਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਪਹਿਲੀਆਂ ਸਰਕਾਰਾਂ ਨੇ ਪੰਜਾਬ ਦਾ ਖਜ਼ਾਨਾ ਬਿਲਕੁਲ ਖਾਲੀ ਕਰ ਦਿੱਤਾ ਹੈ ਅਤੇ ਉਹ ਖ਼ਜ਼ਾਨੇ ਦਾ ਥੱਲਾ ਵੀ ਨਾਲ ਹੀ ਲੈ ਗਏ ਹਨ ਪਹਿਲਾਂ ਪੰਜਾਬ ਦੇ ਖ਼ਜ਼ਾਨੇ ਦਾ ਥੱਲਾ ਲਾ ਲਈਏ ਅਤੇ ਉਸ ਵਿਚ ਕੁਝ ਪੈਸੇ ਇਕੱਠੇ

ਕਰ ਕਰ ਲਈਏ ਜਿਸ ਤੋਂ ਬਾਅਦ ਵੀ ਇਨ੍ਹਾਂ ਗਰੰਟੀਆਂ ਬਾਰੇ ਸੋਚਿਆ ਜਾਵੇਗਾ।ਹਾਲਾਂਕਿ ਜਦੋਂ ਇਸ ਬਾਰੇ ਹਰਪਾਲ ਚੀਮਾ ਤੋਂ ਵੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕੀ ਸਰਕਾਰ ਆਉਣ ਵਾਲੇ ਪੰਜ ਸਾਲਾਂ ਵਿੱਚ ਹੌਲੀ ਹੌਲੀ ਸਾਰੀਆਂ ਗਾਰੰਟੀਆਂ ਪੂਰੀਆਂ ਕਰੇਗੀ।ਪਰ ਫਿਲਹਾਲ ਹੁਣ ਪੰਜਾਬ ਦੇ ਲੋਕਾਂ ਨੂੰ ਲੱਕੜ੍ ਦੇ ਚੂਸੇ ਉਪਰ ਖੰਭ ਲਗਾ ਕੇ ਦੇ ਦਿੱਤੀ ਗਈ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਅਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *