ਗੁੱਜਰ ਪੰਚਾਇਤੀ ਜ਼ਮੀਨ ਛੱਡਣ ਨੂੰ ਨਹੀਂ ਸੀ ਤਿਆਰ ਵੇਖੋ ਪ੍ਰਸ਼ਾਸਨ ਨੇ ਫਿਰ ਕਿਵੇਂ ਛੁਡਾਈ

Uncategorized

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਾਤਾਰ ਫ਼ੈਸਲੇ ਲਏ ਜਾ ਰਹੇ ਹਨ ਜੋ ਕਿ ਪੰਜਾਬ ਦੇ ਹਿੱਤ ਵਿੱਚ ਹੈ।ਇਨ੍ਹਾਂ ਵਿੱਚੋਂ ਇੱਕ ਵੱਡਾ ਫ਼ੈਸਲਾ ਇਹ ਵੀ ਸੀ ਕਿ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਜਾਵੇ।ਜਿਸ ਦੇ ਚੱਲਦੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਪ੍ਰਸ਼ਾਸਨ ਵੱਲੋਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਚਾਇਤੀ ਜ਼ਮੀਨਾਂ ਉੱਪਰ ਲੋਕਾਂ ਦੇ ਕਬਜ਼ੇ ਛੁਡਵਾਏ ਜਾ ਰਹੇ।ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਨੇ ਅਪੀਲ ਕੀਤੀ ਸੀ ਕਿ ਜਿਹੜੇ ਲੋਕਾਂ ਕੋਲ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਹਨ ਉਹ ਖ਼ੁਦ ਛੱਡ ਦੇਣ ਨਹੀਂ ਤਾਂ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਵੇਗੀ। ਇਸੇ ਦੇ ਚੱਲਦੇ ਸਰਹੱਦੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਪੰਜਾਬ ਪੁਲੀਸ

ਵੱਲੋਂ ਗੁੱਜਰਾਂ ਦੇ ਬਾੜੇ ਉਪਰ ਬੁਲਡੋਜ਼ਰ ਚਲਾਇਆ ਗਿਆ।ਤੁਹਾਨੂੰ ਦੱਸ ਦਈਏ ਕਿ ਅਤੇ ਗੁੱਜਰ ਪਰਿਵਾਰਾਂ ਵੱਲੋਂ ਪੰਚਾਇਤੀ ਜ਼ਮੀਨ ਉੱਪਰ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਜੋ ਕਿ ਪੱਚੀ ਕਨਾਲ ਅੱਠ ਮਰਲੇ ਦੱਸੀ ਜਾ ਰਹੀ ਹੈ।ਵੱਡੇ ਅਧਿਕਾਰੀਆਂ ਵੱਲੋਂ ਇਹ ਕਬਜ਼ਾ ਹਟਾਉਣ ਦੇ ਹੁਕਮ ਦਿੱਤੇ ਗਏ ਸਨ ਅਤੇ ਇਸ ਸਬੰਧੀ ਪਰਿਵਾਰ ਨੂੰ ਨੋਟਿਸ ਵੀ ਦੇ ਦਿੱਤਾ ਗਿਆ ਸੀ।ਪਰ ਜਦੋਂ ਗੁੱਜਰਾਂ ਵੱਲੋਂ ਕਬਜ਼ਾ ਨਹੀਂ ਛੱਡਿਆ ਗਿਆ ਤਾਂ ਪੰਚਾਇਤ ਅਤੇ ਵੀਡੀਓ ਦੀ ਮੌਜੂਦਗੀ ਵਿੱਚ ਪੰਜਾਬ ਪੁਲਿਸ ਦੀ ਮਦਦ ਨਾਲ ਇਸ ਨਾਜਾਇਜ਼ ਕਬਜ਼ੇ ਨੂੰ ਛੁਡਵਾਉਣ ਦੇ ਲਈ ਬੁਲਡੋਜ਼ਰ ਚਲਾਇਆ ਗਿਆ।ਸਰਕਾਰ ਦੇ ਇਸ ਫ਼ੈਸਲੇ ਦਾ ਪਰਿਵਾਰ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਪਰ ਇਸ ਉੱਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕੰਮ ਕੀਤੇ ਜਾ ਰਹੇ ਕਿਉਂਕਿ ਪੰਜਾਬ ਦੀਅਾਂ ਸਾਰੀਅਾਂ ਪੰਚਾਇਤੀ ਜ਼ਮੀਨਾਂ ਜਿਨ੍ਹਾਂ ਉੱਪਰ ਨਾਜਾਇਜ਼ ਕਰਦੇ ਹਨ ਉਨ੍ਹਾਂ ਨੂੰ ਖਾਲੀ ਕਰਵਾਉਣ ਦੇ ਹੁਕਮ ਇਕੱਤੀ ਮਈ ਤੱਕ ਦਿੱਤੇ ਗਏ।ਤੁਸੀਂ ਇਸ ਫ਼ੈਸਲੇ ਬਾਰੇ ਕੀ ਸੋਚਦੇ ਹੋ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜਾ ਖ਼ਬਰਾਂ ਅਤੇ ਅਪਡੇਟਸ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ। ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ

ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *