ਭਾਰਤੀ ਸਿੰਘ ਤੇ ਭੱਦੇ ਮਜ਼ਾਕ ਉੱਤੇ ਭੈਣ ਨੇ ਦਿੱਤਾ ਉਸ ਨੂੰ ਠੋਕਵਾਂ ਜਵਾਬ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਇਸਦੇ ਨਾਲ ਹੀ ਅੱਜ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਭਾਰਤੀ ਸਿੰਘ ਦੇ ਵੱਲੋਂ ਸਿੱਖਾਂ ਦੀ ਦਾੜ੍ਹੀ ਅਤੇ ਮੁੱਛਾਂ ਨੂੰ ਲੈ ਕੇ ਇੱਕ ਬਹੁਤ ਹੀ ਭੱਦਾ ਮਜ਼ਾਕ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਹਰ ਇੱਕ ਨੇ ਇਸ ਦੀ ਨਿੰਦਾ ਕੀਤੀ ਅਤੇ ਭਾਰਤੀ ਸਿੰਘ ਕੋਚ ਚੀਜ਼ ਦੀ ਮਾਫੀ ਮੰਗਣ ਦੇ ਲਈ ਕਿਹਾ ਹੈ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਸੋਸ਼ਲ ਮੀਡੀਆ ਉੱਪਰ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ ਜਿਸ ਨਾਲ ਕਈ ਵੱਡੇ ਵਿਵਾਦ ਵੀ ਜੁੜ ਜਾਂਦੇ ਹਨ

ਅਜਿਹੀ ਹੀ ਇਕ ਵੀਡੀਓ ਹੁਣ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜਿਸ ਵਿੱਚ ਭਾਰਤੀ ਸਿੰਘ ਦੁਬਾਰਾ ਸਿੰਘਾਂ ਦੀਆਂ ਦਾੜ੍ਹੀਆਂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਤੇ ਇਕ ਸ਼ੋਅ ਦੌਰਾਨ ਇਹ ਭਾਰਤੀ ਸਿੰਘ ਇੱਥੋਂ ਤਕ ਕਹਿ ਦਿੰਦੀ ਹੈ ਕੀ ਦਾੜ੍ਹੀਆਂ ਨੂਡਲਾਂ ਵਾਂਗ ਲੱਗਦੀਆਂ ਹਨ ਅਤੇ ਇਨ੍ਹਾਂ ਵਿਚ ਜੂੰਆਂ ਵੀ ਪੈਦਾ ਹੋ ਜਾਂਦੀ।ਇਹ ਸ਼ਬਦ ਭਾਰਤੀ ਸਿੰਘ ਜੋ ਕਿ ਇਕ ਕਾਮੇਡੀ ਕਲਾਕਾਰ ਦੇ ਤੌਰ ਤੇ ਬਹੁਤ ਜ਼ਿਆਦਾ ਮਸ਼ਹੂਰ ਹੋਈ ਦੁਬਾਰਾ ਇੱਕ ਸ਼ੋਅ ਦੌਰਾਨ ਵਰਤੇ ਗਏ ਅਤੇ ਇਹ ਦਾੜ੍ਹੀ ਨੂੰ ਮਜ਼ਾਕ ਦਾ ਪਾਤਰ ਬਣਾ ਰਹੀ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸਿੱਖੀ ਸਰੂਪ ਨੂੰ ਪਿਆਰ ਕਰਨ ਵਾਲਿਆਂ ਦੇ ਮਨਾਂ ਨੂੰ ਠੇਸ ਪਹੁੰਚੀ ਅਤੇ ਹੁਣ ਸੋਸ਼ਲ ਮੀਡੀਆ ਉੱਪਰ ਭਾਰਤੀ ਸਿੰਘ ਦੇ ਇਨ੍ਹਾਂ ਬਿਆਨਾਂ ਦਾ ਵਿਰੋਧ ਹੋ ਰਿਹਾ ਹੈ

ਅਤੇ ਭਾਰਤੀ ਸਿੰਘ ਨੂੰ ਲੋਕ ਲਾਹਨਤਾਂ ਪਾ ਰਹੇ ਹਨ।ਇਸੇ ਦੇ ਚੱਲਦੇ ਇਕ ਸਿੱਖ ਬੀਬੀ ਨੇ ਵੀ ਸੋਸ਼ਲ ਮੀਡੀਆ ਉੱਪਰ ਵੀਡੀਓ ਸ਼ੇਅਰ ਕਰਕੇ ਭਾਰਤੀ ਸਿੰਘ ਦੇ ਇਨ੍ਹਾਂ ਬਿਆਨਾਂ ਦੀ ਨਿੰਦਿਆ ਕੀਤੀ ਅਤੇ ਕਿਹਾ ਕਿ ਭਾਰਤੀ ਸਿੰਘ ਨੂੰ ਪਹਿਲਾਂ ਇਹ ਜਾਣ ਲੈਣਾ ਚਾਹੀਦਾ ਹੈ ਕਿ ਉਹ ਜਿਨ੍ਹਾਂ ਦੀਆਂ ਦਾੜ੍ਹੀਆਂ ਦਾ ਮਜ਼ਾਕ ਉਡਾ ਰਹੀ ਹੈ ਉਹ ਕੌਣ ਹਨ ਅਤੇ ਇਤਿਹਾਸ ਵਿੱਚ ਉਨ੍ਹਾਂ ਨੇ ਕੀ ਕੰਮ ਕੀਤੇ ਹਨ।ਇਸ ਸਿੱਖ ਬੀਬੀ ਨੇ ਕਿਹਾ ਕਿ ਇਨ੍ਹਾਂ ਦਾਹੜੀਆਂ ਵਾਲਿਆਂ ਨੇ ਹੀ ਗਜ਼ਨੀ ਦੇ ਬਾਜ਼ਾਰਾਂ ਵਿੱਚ ਵਿਕਣ ਵਾਲੀਆਂ ਔਰਤਾਂ ਦੀ ਰੱਖਿਆ ਕੀਤੀ ਜੇ ਸਮੇਂ ਗਜ਼ਨੀ ਦੇ ਬਾਜ਼ਾਰਾਂ ਵਿੱਚ ਔਰਤਾਂ ਟਕੇ ਟਕੇ ਦੇ ਵਿਕਦੀਆਂ ਸਨ ਤਾਂ ਇਹੀ ਦਾੜ੍ਹੀਆਂ ਵਾਲੇ ਅੱਗੇ ਆਏ।ਇਸ ਦੇ ਨਾਲ ਹੀ ਇਸ ਸਿੱਖ ਬੀਬੀ ਨੇ ਇਹ ਵੀ ਕਿਹਾ ਕਿ

ਦਾੜ੍ਹੀ ਅਤੇ ਮੁੱਛਾਂ ਨਾਲ ਹੀ ਬੰਦਾ ਮਰਦ ਲੱਗਦਾ ਹੈ ਅਤੇ ਇਹ ਮਰਦਾਂ ਦਾ ਗਹਿਣਾ ਹੁੰਦੀਆਂ ਹਨ।ਭਾਰਤੀ ਨੂੰ ਆਪਣੇ ਇਨ੍ਹਾਂ ਬਿਆਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਸਿੱਖਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ। ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *