ਸਿੰਘ ਨੇ ਭਾਰਤੀ ਨੂੰ ਕਿਹਾ ਜਾ ਕੇ ਆਪਣੇ ਬਜ਼ੁਰਗਾਂ ਨੂੰ ਪੁੱਛ ਦਾੜ੍ਹੀ ਵਾਲੇ ਕੌਣ ਹਨ, ਵੇਖੋ ਹੋਰ ਕੀ ਕੀ ਕਿਹਾ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਜਾਂਦੀ ਹੈ ਜਿਸ ਨਾਲ ਕਈ ਵੱਡੇ ਵਿਵਾਦ ਵੀ ਜੁੜ ਜਾਂਦੇ ਹਨ ਹੁਣ ਕੁਝ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜੋ ਕਿ ਭਾਰਤੀ ਸਿੰਘ ਦੀ ਹੈ ਅਤੇ ਇਹ ਵੀਡੀਓ ਵਿੱਚ ਭਾਰਤੀ ਸਿੰਘ ਆਪਣੀ ਇਕ ਸਾਥੀ ਔਰਤ ਨਾਲ ਸ਼ੋਅ ਦੌਰਾਨ ਸਿੱਖਾਂ ਦੇ ਪਹਿਰਾਵੇ ਅਤੇ ਦਾੜ੍ਹੀ ਉੱਪਰ ਟਿੱਪਣੀਆਂ ਕਰਦੀ ਹੈ ਜਿਸ ਨਾਲ ਸਿੱਖੀ ਅਤੇ ਸਿੱਖੀ ਸਰੂਪ ਨਾਲ ਜੁੜੇ ਲੋਕਾਂ ਦੇ ਮਨਾਂ ਨੂੰ ਠੇਸ ਪਹੁੰਚੀ ਅਤੇ ਹੁਣ ਭਾਰਤੀ ਸਿੰਘ ਦਾ ਸੋਸ਼ਲ ਮੀਡੀਆ ਉੱਪਰ ਸਿੱਖਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਇਸੇ ਮਸਲੇ ਦੇ ਚਲਦੇ ਇਕ ਸਿੰਘ ਨੇ ਸੋਸ਼ਲ ਮੀਡੀਆ ਉੱਪਰ ਲਾਈਵ ਆ ਕੇ

ਭਾਰਤੀ ਸਿੰਘ ਦੇ ਇਨ੍ਹਾਂ ਬਿਆਨਾਂ ਨੂੰ ਬਾਹੀ ਹੱਥ ਦੱਸਿਆ ਅਤੇ ਇਹ ਕਿਹਾ ਕਿ ਇਹ ਉਹ ਅਕਿਰਤਘਣ ਲੋਕ ਹਨ ਜੋ ਅਕਸਰ ਸਿੱਖਾਂ ਦੇ ਪਹਿਰਾਵੇ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਮਜ਼ਾਕ ਉਡਾਉਂਦੇ ਹਨ।ਇਸ ਸਿੰਘ ਨੇ ਕਿਹਾ ਕਿ ਜਿਨ੍ਹਾਂ ਦਾੜ੍ਹੀਆਂ ਵਾਲਿਆਂ ਦਾ ਇਹ ਮਜ਼ਾਕ ਭਾਰਤੀ ਸਿੰਘ ਵੱਲੋਂ ਉਡਾਇਆ ਜਾ ਰਿਹਾ ਹੈ ਉਹ ਦੱਸਣਾ ਚਾਹੁੰਦੇ ਹਨ ਕੀ ਇਨ੍ਹਾਂ ਦੀ ਵਜ੍ਹਾ ਕਰਕੇ ਹੀ ਅੱਜ ਤੁਸੀਂ ਭਾਰਤ ਵਿੱਚ ਆਜ਼ਾਦ ਰਹਿ ਰਹੇ ਹੋ ਅਤੇ ਆਜ਼ਾਦੀ ਮਾਣ ਰਹੇ।ਤੁਹਾਨੂੰ ਬਜ਼ੁਰਗਾਂ ਤੋਂ ਜਾ ਕੇ ਪੁੱਛਣਾ ਚਾਹੀਦਾ ਹੈ ਅਤੇ ਸਿੱਖਾਂ ਦਾ ਇਤਿਹਾਸ ਦੇਖਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਦੇਸ਼ ਦੇ ਲਈ ਕੁਰਬਾਨੀਆਂ ਕੀਤੀਆਂ। ਇਸ ਸਿੰਘ ਨੇ ਇਹ ਵੀ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਹਿਲਾ ਉੱਪਰ

ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰਨਾ ਚਾਹੀਦਾ ਹੈ ਕਿਉਂਕਿ ਇਹ ਸਿੱਖਾਂ ਦੇ ਖਿਲਾਫ਼ ਬੋਲੀ ਹੈ ਇਸ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ ਉਨ੍ਹਾਂ ਨੇ ਇਸ ਸਬੰਧੀ ਸਿੱਖ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ। ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ

ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.