ਇਸ ਬੀਬੀ ਨੇ ਕਿਹਾ ਕਿ ਭਾਰਤੀ ਨੂੰ ਵੀ ਕੰਗਨਾ ਵਾਂਗ ਦਿਨ ਚ ਤਾਰੇ ਦਿਖਾਉਣੇ ਪੈਣਗੇ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਭਖਦਾ ਦਿਖਾਈ ਦੇ ਰਿਹਾ ਹੈ ਜੋ ਕਿ ਭਾਰਤੀ ਸਿੰਘ ਦੁਆਰਾ ਸਿੱਖਾਂ ਦੀ ਦਾੜ੍ਹੀ ਅਤੇ ਕੇਸ ਉਪਰ ਕੀਤੀ ਟਿੱਪਣੀ ਨੂੰ ਲੈ ਕੇ ਹੈ।ਇਕ ਟੀ ਵੀ ਸ਼ੋਅ ਦੌਰਾਨ ਕਾਮੇਡੀ ਕਲਾਕਾਰ ਭਾਰਤੀ ਸਿੰਘ ਦੁਬਾਰਾ ਦਾੜ੍ਹੀ ਅਤੇ ਕੇਸ ਰੱਖਣ ਵਾਲਿਆਂ ਉੱਪਰ ਤੰਜ ਕੱਸੇ ਜਾਂਦੇ ਹਨ ਅਤੇ ਇੱਥੋਂ ਤੱਕ ਕਹਿ ਦਿੱਤਾ ਜਾਂਦਾ ਹੈ ਕਿ ਤਾੜੀ ਵਿਚ ਜੂੰਆਂ ਪੈ ਜਾਂਦੀਆਂ ਹਨ ਇਹ ਲੋਕ ਗੰਦੇ ਵਿਖਾਈ ਦਿੰਦੇ ਹਨ।ਜਿਸ ਤੋਂ ਬਾਅਦ ਸਿੱਖੀ ਸਰੂਪ ਨੂੰ ਪਿਆਰ ਕਰਨ ਵਾਲੇ ਲੋਕਾਂ ਵਿੱਚ ਰੋਸ ਦੀ ਲਹਿਰ ਹੈ ਅਤੇ ਭਾਰਤੀ ਸਿੰਘ ਦੇ ਇਨ੍ਹਾਂ ਬਿਆਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਹੁਣ ਇਸ ਮਾਮਲੇ ਉੱਤੇ ਬੋਲਦੇ ਹੋਏ ਇਕ ਸਿੱਖ ਬੀਬੀ ਨੇ ਭਾਰਤੀ ਸਿੰਘ ਨੂੰ ਖਰੀਆਂ ਖਰੀਆਂ ਸੁਣਾਈਆਂ ਹਨ ਅਤੇ ਇਹ ਦੱਸਿਆ ਹੈ ਕਿ ਇਨ੍ਹਾਂ ਦਾੜ੍ਹੀ ਅਤੇ ਕੇਸਾਂ ਵਾਲਿਆਂ ਦਾ ਕੀ ਇਤਿਹਾਸ ਹੈ ਅਤੇ ਕਿਸ ਤਰ੍ਹਾਂ ਇਨ੍ਹਾਂ ਨੇ ਜਾਨਾਂ ਅਤੇ ਕੁਰਬਾਨੀਆਂ ਦੇ ਕੇ ਇਸ ਦੇਸ਼ ਨੂੰ ਬਚਾਇਆ ਹੈ ਜਿਸ ਦੇਸ਼ ਵਿਚ ਅੱਜ ਉਹ ਆਜ਼ਾਦ ਘੁੰਮ ਰਹੀ ਹੈ ਅਤੇ ਇਸ ਤਰ੍ਹਾਂ ਦੀ ਬਕਵਾਸ ਮਰ ਰਹੀ ਹੈ।ਇਸ ਬੀਬੀ ਨੇ ਕਿਹਾ ਕਿ ਜੇਕਰ ਉਸ ਨੂੰ ਨਹੀਂ ਪਤਾ ਤਾਂ ਉਹ ਆਪਣੇ ਬਜ਼ੁਰਗਾਂ ਤੋਂ ਪੁੱਛੇ ਕਿ ਕਿਸ ਤਰ੍ਹਾਂ ਇਨ੍ਹਾਂ ਦਾੜ੍ਹੀਆਂ ਵਾਲਿਆਂ ਨੇ ਹੀ ਉਨ੍ਹਾਂ ਦੇ ਧਰਮ ਅਤੇ ਇਸ ਦੇਸ਼ ਦੀ ਰੱਖਿਆ ਕੀਤੀ ਅਤੇ ਅੱਜ ਵੀ

ਚੀਨ ਅਤੇ ਪਾਕਿਸਤਾਨ ਦੇ ਬਾਡਰਾਂ ਤੇ ਇਹ ਡਟੇ ਖੜੇ ਹਨ।ਇਸ ਦੇ ਨਾਲ ਹੀ ਇਸ ਬੀਬੀ ਦਾ ਇਹ ਵੀ ਕਹਿਣਾ ਸੀ ਕਿ ਦਾੜ੍ਹੀ ਅਤੇ ਮੁੱਛਾਂ ਮਰਦ ਦੀ ਸ਼ਾਨ ਹੁੰਦੀਆਂ ਹਨ।ਇਸ ਲਈ ਸਿੱਖਾਂ ਦੀ ਦਾੜ੍ਹੀ ਬਾਰੇ ਜੋ ਕੁਝ ਵੀ ਤੂੰ ਬੋਲਿਆ ਹੈ ਇਸਦੇ ਲਈ ਤੈਨੂੰ ਮਾਫੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਤੇਰਾ ਹਾਲ ਵੀ ਕੰਗਨਾ ਰਣੌਤ ਵਰਗਾ ਹੀ ਹੋਵੇਗਾ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.