ਦੁਮਾਲਾ ਬੰਨ੍ਹ ਕੇ ਕੇਸ ਕਟਾਉਣ ਗਏ ਨੌਜਵਾਨ ਨੇ ਮੰਨੀ ਗਲਤੀ,ਕਿਹਾ ਅੱਗੇ ਤੋਂ ਅਜਿਹਾ ਨਹੀਂ ਕਰੇਗਾ

Uncategorized

ਦੋਸਤੋ ਬੀਤੇ ਦਿਨੀਂ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋਈ ਜਿਸ ਵਿਚ ਇਕ ਸਿੱਖ ਨੌਜਵਾਨ ਨੂੰ ਹੀ ਨਿਹੰਗ ਸਿੰਘਾਂ ਦੇ ਜਥੇ ਵੱਲੋਂ ਕੇ ਲਿਆ ਗਿਆ ਅਤੇ ਉਸ ਨੌਜਵਾਨ ਦੀ ਛਿੱਤਰ ਪਰੇਡ ਵੀ ਇਨ੍ਹਾਂ ਨਿਹੰਗ ਸਿੰਘਾਂ ਵੱਲੋਂ ਕੀਤੀ ਗਈ।ਇਸ ਵੀਡੀਓ ਵਿਚ ਨਿਹੰਗ ਸਿੰਘਾਂ ਦਾ ਕਹਿਣਾ ਸੀ ਕਿ ਇਹ ਨੌਜਵਾਨ ਦੁਮਾਲਾ ਬੰਨ ਕੇ ਨਾਈ ਦੀ ਦੁਕਾਨ ਵਿੱਚ ਦਾੜ੍ਹੀ ਕਟਵਾਉਣ ਪਹੁੰਚਿਆ ਸੀ ਜੋ ਕਿ ਇਸ ਦਸਤਾਰ ਅਤੇ ਦੁਮਾਲੇ ਦਾ ਅਪਮਾਨ ਹੈ।ਨਿਹੰਗ ਸਿੰਘਾਂ ਦਾ ਕਹਿਣਾ ਸੀ ਕਿ ਇਹ ਦੁਮਾਲਾ ਸਿਰਫ਼ ਸਾਬਤ ਸੂਰਤ ਸਿੰਘ ਹੀ ਬਣ ਸਕਦੇ ਹਨ ਜੇਕਰ ਇਹ ਨੌਜਵਾਨ ਸਾਬਤ ਸੂਰਤ ਸਿੰਘ ਬਣਨਾ ਚਾਹੁੰਦਾ ਹੈ ਤਾਂ ਇਹ ਦੁਮਾਲਾ ਬੰਨ੍ਹਣ ਦਾ ਹੱਕਦਾਰ ਹੈ।

ਪਰ ਇਹ ਨੌਜਵਾਨ ਦੁਮਾਲਾ ਮੰਨ ਕੇ ਕੇਸ ਕਟਾ ਰਿਹਾ ਹੈ। ਹੁਣ ਇਸ ਨੌਜਵਾਨ ਦੀ ਵੀ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਇਸ ਨੌਜਵਾਨ ਨੇ ਗਲਤੀ ਮੰਨੀ ਹੈ ਅਤੇ ਇਸ ਨੌਜਵਾਨ ਦਾ ਇਹ ਕਹਿਣਾ ਹੈ ਕਿ ਉਸ ਨੂੰ ਅਜਿਹੀ ਗਲਤੀ ਨਹੀਂ ਕਰਨੀ ਚਾਹੀਦੀ ਹੈ ਉਸ ਦੀ ਕੋਈ ਵੀ ਇੱਛਾ ਦਸਤਾਰ ਦਾ ਅਪਮਾਨ ਕਰਨ ਵਾਲੀ ਨਹੀਂ ਸੀ।ਇਸ ਨੌਜਵਾਨ ਨੇ ਕਿਹਾ ਕਿ ਜਿਵੇਂ ਆਮ ਨੌਜਵਾਨ ਦਾੜ੍ਹੀ ਕਟਵਾਉਣ ਦੇ ਲਈ ਨਾਈ ਦੀ ਦੁਕਾਨ ਤੇ ਜਾਂਦੇ ਹਨ ਹੋ ਗਿਆ ਸੀ ਪਰ ਉਸ ਨੇ ਇਕ ਗਲਤੀ ਕਰ ਦਿੱਤੀ ਕਿਸ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵਾਂਗ ਦੁਮਾਲਾ ਬੰਨ੍ਹਿਆ ਹੋਇਆ ਸੀ।ਠੀਕਰੀਵਾਲ ਵਾਲੇ ਨਿਹੰਗ ਸਿੰਘਾਂ ਦਾ ਜਥਾ ਉੱਤੋਂ ਦੀ ਲੰਘ ਰਿਹਾ ਹੈ

ਜੋ ਉਸ ਨੂੰ ਵੇਖ ਲੈਂਦੇ ਹਨ ਅਤੇ ਉਸ ਨੂੰ ਘੂਰਦੇ ਹਨ।ਇਸ ਨੌਜਵਾਨ ਦਾ ਕਹਿਣਾ ਹੈ ਕਿ ਅੱਗੇ ਤੋਂ ਅਜਿਹੀ ਗਲਤੀ ਨਹੀਂ ਕਰੇਗਾ ਅੱਗੇ ਤੋਂ ਉਹ ਹੋਰ ਨੌਜਵਾਨਾਂ ਵਾਂਗ ਛੋਟੀ ਦਸਤਾਰ ਬੰਨ੍ਹ ਲਿਆ ਕਰੇਗਾ ਪਰ ਇਸ ਤਰ੍ਹਾਂ ਦਮਾਲਾਂ ਨਹੀਂ ਸਜਾਵਾਂਗੇ।ਤੁਹਾਡੇ ਇਸ ਘਟਨਾ ਉਪਰ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਬਾਕੀ ਦੀ ਜਾਣਕਾਰੀ ਦੇ ਲਈ ਅਸੀ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ।ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *