ਦੁਮਾਲਾ ਸਜਾ ਕੇ ਦਾੜ੍ਹੀ ਕਟਾਉਣ ਵਾਲਾ ਨੌਜਵਾਨ ਆਇਆ ਸਾਹਮਣੇ,ਹੱਥ ਜੋੜ ਕੇ ਸਿੱਖ ਸੰਗਤਾਂ ਤੋਂ ਮੰਗੀ ਮਾਫੀ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸ਼ੋਸਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਜਾਂਦੀ ਹੈ ਜਿਸ ਨੂੰ ਲੈ ਕੇ ਵੱਡੇ ਵਿਵਾਦ ਪੈਦਾ ਹੋ ਜਾਂਦੇ ਹਨ ਬੀਤੇ ਦਿਨੀਂ ਇਕ ਅਜਿਹੀ ਹੀ ਵੀਡੀਓ ਵਾਇਰਲ ਹੋ ਰਹੀ ਸੀ ਜਦੋਂ ਇਕ ਨੌਜਵਾਨ ਦਮਾਲਾ ਬੰਨ੍ਹ ਕੇ ਨਾਈ ਦੀ ਦੁਕਾਨ ਤੇ ਦਾੜ੍ਹੀ ਕਟਵਾਉਣ ਦੇ ਲਈ ਪਹੁੰਚ ਜਾਂਦਾ ਹੈ।ਜਿਸ ਸਮੇਂ ਇਹ ਨੌਜਵਾਨ ਧਮਾਲਾਂ ਬੰਨ੍ਹ ਕੇ ਨਾਈ ਦੀ ਦੁਕਾਨ ਵਿਚ ਬੈਠਾ ਸੀ ਉਸ ਸਮੇਂ ਠੀਕਰੀਵਾਲ ਬਾਰੇ ਨਿਹੰਗ ਸਿੰਘਾਂ ਦਾ ਜਥਾ ਉਥੋਂ ਗੁਜ਼ਰ ਰਿਹਾ ਸੀਇਹ ਨਿਹੰਗ ਸਿੰਘ ਇਸ ਨੌਜਵਾਨ ਨੂੰ ਵੇਖ ਲੈਂਦੇ ਹਨ ਅਤੇ ਇਸ ਨੂੰ ਦੁਕਾਨ ਤੋਂ ਬਾਹਰ ਕੱਢ ਕੇ ਝਿੜਕਦੇ ਹਨ

ਅਤੇ ਇਸ ਨੌਜਵਾਨ ਦੀ ਛਿੱਤਰ ਪਰੇਡ ਵੀ ਨਿਹੰਗ ਸਿੰਘਾਂ ਵੱਲੋਂ ਕੀਤੀ ਜਾਂਦੀ ਹੈ।ਜਿਸ ਨੌਜਵਾਨ ਦੀ ਵੀਡਿਓ ਵਾਇਰਲ ਹੋਈ ਸੀ ਹੁਣ ਉਸ ਨੇ ਕੈਮਰੇ ਅੱਗੇ ਆ ਕੇ ਇਸ ਪੂਰੀ ਘਟਨਾ ਦਾ ਸੱਚ ਦੱਸਿਆ ਹੈ ਅਤੇ ਪੂਰੀਆਂ ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤਾਂ ਤੋਂਵਮੁਆਫ਼ੀ ਮੰਗਦੇ ਹੋਏ ਕਿਹਾ ਹੈ ਕਿ ਉਸ ਤੋਂ ਗਲਤੀ ਹੋਈ ਹੈ ਕੀ ਉਸ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵਾਂਗੂ ਦੁਮਾਲਾ ਬੰਨ੍ਹਿਆ ਅਤੇ ਉਹ ਦਾੜ੍ਹੀ ਕਟਵਾਉਣ ਦੇ ਲਈ ਨਾਈ ਦੀ ਦੁਕਾਨ ਤੇ ਚਲਾ ਗਿਆ।ਇਸ ਨੌਜਵਾਨ ਦਾ ਕਹਿਣਾ ਹੈ ਕਿ ਉਸ ਨੇ ਇਹ ਜਾਣਬੁੱਝ ਕੇ ਨਹੀਂ ਕੀਤਾ ਉਸ ਨੇ ਦਾੜ੍ਹੀ ਕਟਵਾਉਣ ਦੇ ਲਈ ਆਉਣਾ ਸੀ ਉਸ ਨੇ ਜਲਦੀ ਜਲਦੀ ਵਿਚ ਛੇ ਫੁੱਟ ਦੀ ਦਸਤਾਰ ਸਜਾ ਲਈ

ਜਿਸ ਦੀ ਦਿੱਖ ਦੁਆਲੇ ਵਾਂਗ ਸੀ।ਹੁਣ ਇਸ ਨੌਜਵਾਨ ਦਾ ਕਹਿਣਾ ਹੈ ਕਿ ਅੱਗੇ ਤੋਂ ਉਹ ਅਜਿਹੀ ਗਲਤੀ ਨਹੀਂ ਕਰੇਗਾ ਅਤੇ ਜਦੋਂ ਤਕ ਉਹ ਸਾਬਤ ਸੂਰਤ ਸਿੰਘ ਨਹੀਂ ਸਜ ਜਾਂਦਾ ਉਦੋਂ ਤਕ ਉਹ ਧਮਾਲਾਂ ਨਹੀਂ ਬੰਨ੍ਹੇਗਾ।ਹੁਣ ਇਸ ਮਾਮਲੇ ਉੱਪਰ ਕੁਝ ਲੋਕਾਂ ਵੱਲੋਂ ਮੁੰਡੇ ਦਾ ਪੱਖ ਵੀ ਲਿਆ ਜਾ ਰਿਹਾ ਹੈ ਅਤੇ ਨਿਹੰਗ ਸਿੰਘਾਂ ਨੂੰ ਗਲਤ ਦੱਸਿਆ ਜਾ ਰਿਹਾ ਹੈ।ਤੁਹਾਡੇ ਇਸ ਮਾਮਲੇ ਉੱਪਰ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ
ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.