ਭਾਰਤੀ ਸਿੰਘ ਨੇ ਲਾਈਵ ਆ ਕੇ ਮੰਗੀ ਮਾਫੀ,ਸਿੱਖ ਭਾਈਚਾਰੇ ਨੂੰ ਕੀਤੀ ਇਹ ਅਪੀਲ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀ ਰਹਿੰਦੀ ਹੈ ਜਿਸ ਨਾਲ ਕਈ ਵਿਵਾਦ ਵੀ ਜੁੜ ਜਾਂਦੇ ਹਨ।ਅਜਿਹੀ ਹੀ ਵੀਡੀਓ ਪਿਛਲੇ ਕੁਝ ਦਿਨਾਂ ਦੌਰਾਨ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਸੀ ਜਿਸ ਵਿੱਚ ਭਾਰਤੀ ਸਿੰਘ ਦੁਆਰਾ ਇੱਕ ਟੀਵੀ ਸ਼ੋਅ ਦੌਰਾਨ ਮੁੱਛਾਂ ਅਤੇ ਦਾੜ੍ਹੀ ਰੱਖਣ ਵਾਲਿਆਂ ਉੱਪਰ ਤੰਜ ਕੱਸਿਆ ਜਾ ਰਿਹਾ ਸੀ।ਇਹ ਵੀਡੀਓ ਸੋਸ਼ਲ ਮੀਡੀਆ ਉੱਪਰ ਅੱਗ ਵਾਂਗੂੰ ਵਾਇਰਲ ਹੋਈ ਅਤੇ ਇਸ ਵੀਡੀਓ ਦੇ ਚੱਲਦੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਕਾਫ਼ੀ ਠੇਸ ਪਹੁੰਚੀ ਅਤੇ ਲਗਾਤਾਰ ਭਾਰਤੀ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

ਜਿਸ ਤੋਂ ਬਾਅਦ ਹੁਣ ਭਾਰਤੀ ਸਿੰਘ ਨੇ ਸਫ਼ਾਈ ਦਿੰਦੇ ਹੋਏ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਭਾਰਤੀ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੇ ਸਾਥੀ ਕਲਾਕਾਰਾਂ ਨਾਲ ਵੈਸੇ ਹੀ ਮਜ਼ਾਕ ਕਰ ਰਹੀ ਸੀ ਅਤੇ ਉਸ ਦਾ ਕੋਈ ਵੀ ਇਰਾਦਾ ਨਹੀਂ ਸੀ ਕਿ ਉਹ ਸਿੱਖ ਭਾਈਚਾਰੇ ਦੇ ਮਨਾਂ ਨੂੰ ਠੇਸ ਪਹੁੰਚਾਵੇ ਅਤੇ ਉਸ ਦੀ ਵਜ੍ਹਾ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਆਹਤ ਹੋਣ।ਭਾਰਤੀ ਸਿੰਘ ਦਾ ਕਹਿਣਾ ਹੈ ਕਿ ਉਹ ਖੁਦ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੀ ਜੰਮਪਲ ਹੈ ਉਹ ਇਸ ਤਰ੍ਹਾਂ ਕਦੇ ਵੀ ਨਹੀਂ ਕਰੇਗੀ ਕਿ ਉਸ ਦੀ ਵਜ੍ਹਾ ਨਾਲ ਸਿੱਖਾਂ ਦੀਆਂ ਧਾਰਮਿਕ

ਭਾਵਨਾਵਾਂ ਭਟਕਣ ਜਾਂ ਉਨ੍ਹਾਂ ਦੇ ਮਨਾਂ ਨੂੰ ਠੇਸ ਪਹੁੰਚੇ।ਭਾਰਤੀ ਸਿੰਘ ਦਾ ਕਹਿਣਾ ਹੈ ਕੀ ਤਾੜੀ ਅੱਜਕੱਲ੍ਹ ਹਰ ਕੋਈ ਰੱਖ ਲੈਂਦਾ ਹੈ ਇਸ ਦੇ ਚੱਲਦੇ ਉਸ ਨੇ ਪੈਸੇ ਹੀ ਮਜ਼ਾਕ ਦੇ ਤੌਰ ਤੇ ਗੱਲ ਕੀਤੀ ਸੀ ਨਾ ਕਿ ਇਹ ਸਿੱਖ ਭਰਾਵਾਂ ਉੱਪਰ ਤੰਜ ਕੱਸਿਆ ਸੀ।ਭਾਰਤੀ ਸਿੰਘ ਨੇ ਕਿਹਾ ਕਿ ਜੇਕਰ ਉਸ ਦੀ ਵਜ੍ਹਾ ਨਾਲ ਕਿਸੇ ਦੇ ਮਨਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਹੱਥ ਜੋੜ ਕੇ ਮੁਆਫ਼ੀ ਮੰਗਦੀ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦੇ ਤਹਿਤ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *