ਖੇਤ ਵਿੱਚ ਲਾਈ ਅੱਗ ਪਹੁੰਚ ਗਈ ਰੇਲਵੇ ਫਾਟਕ ਤੱਕ,ਅੱਧਾ ਘੰਟਾ ਰੁਕੀ ਰਹੀ ਰੇਲ ਗੱਡੀ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕਣਕ ਦੀ ਫਸਲ ਕਿਸਾਨਾਂ ਦੁਆਰਾ ਵੱਢ ਲਈ ਗਈ ਜਿਸ ਤੋਂ ਬਾਅਦ ਝੋਨੇ ਦੀ ਫਸਲ ਲਈ ਖੇਤਾਂ ਨੂੰ ਪਿਆਰ ਕਰਨ ਦੇ ਲਈ ਕਿਸਾਨਾਂ ਵੱਲੋਂ ਕਣਕ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਜਾ ਰਹੀ ਹੈ ਜਿਸ ਦੇ ਚੱਲਦੇ ਲਗਾਤਾਰ ਪੰਜਾਬ ਵਿਚ ਕਈ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਬੀਤੇ ਦਿਨੀਂ ਡੇਰਾ ਬਸੀ ਵਿੱਚ ਵੀ ਇੱਕ ਮੰਦਭਾਗੀ ਘਟਨਾ ਵਾਪਰੀ ਸੀ ਜਦੋਂ ਇੱਕ ਇਸ ਅੱਗ ਦਾ ਸ਼ਿਕਾਰ ਹੋ ਗਈ।ਜੇਕਰ ਕਿਸਾਨਾਂ ਨੂੰ ਸਮਝਾਇਆ ਜਾਂਦਾ ਹੈ ਕਿ ਉਹ ਅੱਗ ਨਾ ਲਗਾਉਣ ਤਾਂ ਉਲਟਾ ਇਹ ਗਲ ਪੈਂਦੇ ਹਨ ਕਈ ਕਿਸਾਨ ਬਹੁਤ ਜ਼ਿਆਦਾ ਸੂਝਵਾਨ ਵੀ ਹਨ ਜੋ ਅਕਸਰ ਕਿਸਾਨਾਂ ਨੂੰ ਜਾਗਰੂਕ ਕਰਦੇ ਰਹਿੰਦੇ ਹਨ

ਕਿ ਇਹ ਜੋ ਕਣਕ ਦੀ ਫ਼ਸਲ ਦੀ ਰਹਿੰਦ ਖੂੰਹਦ ਹੈ ਇਸ ਵਿਚ ਬਹੁਤ ਜ਼ਿਆਦਾ ਤੱਤ ਹੁੰਦੇ ਹਨ ਜੋ ਧਰਤੀ ਲਈ ਜ਼ਰੂਰੀ ਹਨ ਅਤੇ ਇਸ ਦੇ ਲਈ ਕਈ ਹੱਲ ਵੀ ਉਨ੍ਹਾਂ ਦੁਬਾਰਾ ਦੱਸੇ ਜਾਂਦੇ ਹਨ ਪਰ ਇਸਦੇ ਬਾਵਜੂਦ ਦੂਜੀ ਫਸਲ ਬੀਜਣ ਦੀ ਕਾਲ ਵਿਚ ਕਿਸਾਨ ਆਪਣੇ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ। ਹੁਣ ਇਸ ਅੱਗ ਦੇ ਚਲਦੇ ਇਕ ਹੋਰ ਘਟਨਾ ਹੁੰਦੇ ਹੁੰਦੇ ਬਚੇ ਜਦੋਂ ਗੁਰਦਾਸਪੁਰ ਦੇ ਔਜਲਾ ਫਾਟਕ ਨਾਲ ਲੱਗਦੇ ਖੇਤ ਵਿਚ ਕਿਸਾਨ ਦੁਆਰਾ ਲਗਾਈ ਅੱਗ ਰੇਲਵੇ ਫਾਟਕ ਤੱਕ ਪਹੁੰਚ ਜਾਂਦੀ ਹੈ ਅਤੇ ਉਥੇ ਧੂੰਆਂ ਹੀ ਧੂੰਆਂ ਹੋ ਜਾਂਦਾ ਹੈ ਜਿਸ ਦੇ ਚਲਦੇ ਰੇਲਵੇ ਕਰਮਚਾਰੀਆਂ ਨੂੰ ਇਹ ਅੱਗ ਬੁਝਾਉਣੀ ਪੈਂਦੀ ਹੈ ਇਸ ਅੱਗ ਦੇ ਚਲਦੇ ਰੇਲ ਗੱਡੀ ਅੱਧਾ ਘੰਟਾ ਰੋਕਣੀ ਪੈਂਦੀ ਹੈ

ਅੱਗ ਬੁਝਾਏ ਜਾਣ ਤੋਂ ਬਾਅਦ ਹੀ ਉਹ ਰੇਲ ਗੱਡੀ ਅੱਗੇ ਤੁਰਦੀ ਹੈ।ਕਿਸਾਨਾਂ ਨੂੰ ਚਾਹੀਦਾ ਹੈ ਕਿ ਫ਼ਸਲ ਦੀ ਰਹਿੰਦ ਖੂੰਹਦ ਦਾ ਕੋਈ ਹੋਰ ਹੱਲ ਕੱਢਿਆ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਹਵਾ ਪ੍ਰਦੂਸ਼ਿਤ ਹੁੰਦੀ ਹੈ ਉੱਥੇ ਹੀ ਉਸ ਕਿਸਾਨਾਂ ਦੀ ਉਪਜਾਊ ਧਰਤੀ ਨੂੰ ਵੀ ਨੁਕਸਾਨ ਪਹੁੰਚਦਾ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ। ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ

ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *