ਅੱਗ ਵਿਚ ਸੜਨ ਵਾਲੇ ਬੱਚੀ ਦੀ ਸਾਈਕਲ ਵਾਲੀ ਤਸਵੀਰ ਦਾ ਜਾਣੋ ਸੱਚ

Uncategorized

ਬੀਤੀ ਪੰਦਰਾਂ ਮਈ ਨੂੰ ਕਿਸਾਨ ਦੁਬਾਰਾ ਖੇਤ ਵਿੱਚ ਲਗਾਈ ਅੱਗ ਦੇ ਚੱਲਦੇ ਡੇਰਾਬਸੀ ਵਿੱਚ ਕਈ ਝੁੱਗੀਆਂ ਅਤੇ ਝੌਂਪੜੀਆਂ ਜਲ ਜਾਂਦੀਆਂ ਹਨ।ਇਸ ਘਟਨਾ ਵਿੱਚ ਗ਼ਰੀਬ ਲੋਕਾਂ ਦਾ ਕਾਫੀ ਨੁਕਸਾਨ ਹੁੰਦਾ ਹੈ ਅਤੇ ਝੁੱਗੀਆਂ ਵਿਚ ਰਹਿਣ ਵਾਲੀ ਇੱਕ ਗ਼ਰੀਬ ਦੀ ਬੱਚੀ ਵੀ ਇਸ ਅੱਗ ਦਾ ਸ਼ਿਕਾਰ ਹੋ ਜਾਂਦੀ ਹੈ ਅਤੇ ਜਲ ਕੇ ਉਸਦੀ ਮੌਤ ਹੋ ਜਾਂਦੀ ਹੈ।ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਦੁਆਰਾ ਕਿਸਾਨ ਉੱਪਰ ਪਰਚਾ ਵੀ ਕੀਤਾ ਗਿਆ ਕਿਉਂਕਿ ਉਸ ਦੀ ਅਣਗਿਹਲੀ ਦੇ ਚੱਲਦੇ ਇਹ ਹਾਦਸਾ ਵਾਪਰਿਆ ਸੀ ਪਰ ਹੁਣ ਇਸ ਘਟਨਾ ਨੂੰ ਲੈ ਕੇ ਇੱਕ ਤਸਵੀਰ ਸੋਸ਼ਲ ਮੀਡੀਆ ਉੱਪਰ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜੋ ਇਕ ਸਾਈਕਲ ਉੱਪਰ ਬੈਠੀ ਬੱਚੀ ਦੀ ਹੈ ਅਤੇ ਅਸਲ ਤਸਵੀਰ ਨੂੰ ਇਹ ਕਹਿ ਵਾਇਰਲ ਕੀਤਾ ਜਾ ਰਿਹਾ ਹੈ

ਕਿ ਇਹ ਉਹੀ ਬਚੀ ਹੈ ਜੋ ਉਸ ਹਾਦਸੇ ਵਿਚ ਜਲ ਗਈ ਸੀ।ਪਰ ਹੁਣ ਅਸੀਂ ਤੁਹਾਨੂੰ ਇਸ ਮਾਮਲੇ ਦੀ ਸੱਚਾਈ ਦੱਸਣ ਜਾ ਰਹੇ ਹਾਂ ਕਿ ਇਹ ਬੱਚੀ ਜੀ ਤਸਵੀਰ ਜੋ ਸਾਂਝੀ ਕੀਤੀ ਜਾ ਰਹੀ ਹੈ ਉਹ ਝੂਠੀ ਹੈ।ਇਹ ਬੱਚੀ ਬਰਨਾਲਾ ਦੀ ਰਹਿਣ ਵਾਲੀ ਹੈ।ਬਰਨਾਲਾ ਦੇ ਪਿੰਡ ਗੁੰਮਟੀ ਦੇ ਬਲਜੀਤ ਸਿੰਘ ਦੀ ਬੱਚੀ ਦੀ ਇਹ ਤਸਵੀਰ ਹੈ ਜੋ ਕਿ ਅਜੇ ਵੀ ਜ਼ਿੰਦਾ ਹੈ ਅਤੇ ਉਹ ਖ਼ੁਸ਼ੀ ਖ਼ੁਸ਼ੀ ਆਪਣੇ ਪਰਿਵਾਰ ਨਾਲ ਰਹਿ ਰਹੀ ਹੈ।ਪਰ ਲੋਕਾਂ ਦੁਆਰਾ ਬਿਨਾਂ ਕੁਝ ਜਾਣੇ ਇਸ ਤਸਵੀਰ ਨੂੰ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਸ ਬੱਚੀ ਦੇ ਪਰਿਵਾਰ ਵਾਲਿਆਂ ਦੇ ਮਨ ਨੂੰ ਵੀ ਠੇਸ ਪਹੁੰਚੀ ਹੋਵੇਗੀ ਕੀ ਉਨ੍ਹਾਂ ਦੀ ਬੱਚੀ ਦੀ ਮਰਨ ਦੀਆਂ ਝੂਠੀਆਂ ਖ਼ਬਰਾਂ ਫੈਲਾਈਆਂ ਜਾ ਰਹੀਆਂ।ਇਸ ਲਈ ਸਾਨੂੰ ਕੋਈ ਵੀ ਪੋਸਟ ਜਾਂ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਇਹ ਜਾਂਚ ਪੜਤਾਲ ਜ਼ਰੂਰ ਕਰ ਲੈਣੀ ਚਾਹੀਦੀ ਹੈ ਕੀ ਇਹ ਖ਼ਬਰ ਝੂਠੀ ਹੈ ਜਾ ਸੱਚੀ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਨਹੀਂ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *