ਵੇਖੋ ਇਸ ਮਾਸੂਮ ਨੂੰ ਕਿਸ ਤਰ੍ਹਾਂ ਰੱਖਿਆ ਜਾਂਦਾ ਸੀ ਸੰਗਲਾਂ ਨਾਲ ਬੰਨ੍ਹ ਕੇ,ਕੁੱ ਟ-ਕੁੱ ਟ ਕਰਾਇਆ ਜਾਂਦਾ ਸੀ ਕੰਮ

Uncategorized

ਦੋਸਤੋ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇਨਸਾਨੀਅਤ ਦੀ ਕਦਰ ਕੀਤੀ ਜਾਂਦੀ ਹੈ ਪਰ ਇੱਥੇ ਕਈ ਅਜਿਹੇ ਲੋਕ ਵੀ ਹਨ ਜੋ ਦਰਿੰਦਿਆਂ ਮਾਂਗ ਮਾਸੂਮ ਅਤੇ ਮਾਨਸਿਕ ਤੌਰ ਤੇ ਬਿਮਾਰ ਲੋਕਾਂ ਸ਼ੋਸ਼ਣ ਕਰਦੇ ਹਨ।ਪੰਜਾਬ ਸਮੇਤ ਪੂਰੇ ਭਾਰਤ ਵਿਚ ਅਜਿਹੇ ਲੋਕ ਤੁਹਾਨੂੰ ਸੜਕਾਂ ਤੇ ਘੁੰਮਦੇ ਮਿਲ ਜਾਣਗੇ ਜੋ ਮਾਨਸਿਕ ਤੌਰ ਤੇ ਬਿਮਾਰ ਹੁੰਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਘਰ ਪਰਿਵਾਰ ਬਾਰੇ ਨਹੀਂ ਪਤਾ ਹੁੰਦਾ।ਅਜਿਹੇ ਹੀ ਲੋਕਾਂ ਦਾ ਕੁਝ ਲਾਲਚੀ ਅਤੇ ਤ੍ਰਹਿੰਦੇ ਲੋਕ ਫ਼ਾਇਦਾ ਉਠਾਉਂਦੇ ਹਨ ਜੋ ਜਿਹੇ ਲੋਕਾਂ ਨੂੰ ਸੜਕਾਂ ਤੋਂ ਚੁੱਕ ਲੈਂਦੇ ਹਨ ਅਤੇ ਉਨ੍ਹਾਂ ਨੂੰ ਗੁਲਾਮ ਬਣਾ ਕੇ ਡੰਗਰਾਂ ਵਾਲੇ ਵਾੜਿਆਂ ਵਿੱਚ ਰੱਖਦੇ ਹਨ ਅਤੇ ਅਜਿਹੇ ਲੋਕਾਂ ਤੋਂ ਉਹ ਸਾਰਾ ਦਿਨ ਕੰਮ ਕਰਵਾਉਂਦੇ ਹਨ ਗੋਹਾ ਚੁਕਾਉਂਦੇ ਹਨ।

ਪਰ ਉਨ੍ਹਾਂ ਦੀ ਇਸ ਮਿਹਨਤ ਦਾ ਮੁੱਲ ਦੇਣ ਦੀ ਬਜਾਏ ਉਨ੍ਹਾਂ ਨੂੰ ਕੁੱਟਮਾਰ ਕੇ ਕਮਰੇ ਵਿੱਚ ਬੰਦ ਕਰ ਦਿੰਦੇ ਹਨ। ਅਜਿਹਾ ਹੀ ਇੱਕ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪੈਂਦੇ ਪਿੰਡ ਧਾਰੋਵਾਲ ਵਿੱਚ ਇਕ ਲਾਲੀ ਨਾਮ ਦੇ ਵਿਅਕਤੀ ਵੱਲੋਂ ਰੱਖਿਆ ਗਿਆ ਸੀ।ਜਿਸ ਨੂੰ ਇੱਕ ਮਜ਼ਦੂਰ ਵਿਅਕਤੀ ਨੇ ਛੁਡਵਾ ਕੇ ਉਸ ਵਿਅਕਤੀ ਤੋਂ ਚੋਰੀ ਉਸ ਨੂੰ ਇਕ ਸਮਾਜ ਸੇਵੀ ਸੰਸਥਾ ਦੇ ਵਿੱਚ ਪਹੁੰਚਾ ਦਿੱਤਾ ਤਾਂ ਜੋ ਉਸ ਦੀ ਜ਼ਿੰਦਗੀ ਸੌਖੀ ਹੋ ਸਕੇ।ਜੋ ਮਜ਼ਦੂਰ ਵੀਰ ਇਸ ਮੰਦਬੁੱਧੀ ਇਨਸਾਨ ਨੂੰ ਲੈ ਕੇ ਸਮਾਜ ਸੇਵੀ ਸੰਸਥਾ ਕੋਲ ਪਹੁੰਚਿਆ ਹੈ ਉਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਸ ਨੇ ਪੁਲਸ ਨੂੰ ਵੀ ਇਤਲਾਹ ਦਿੱਤੀ ਸੀ ਪਰ ਉਸ ਉਪਰ ਯਕੀਨ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਕਾਰਵਾਈ ਕੀਤੀ ਗਈ

ਪੁਲੀਸ ਮੁਲਾਜ਼ਮ ਵੀ ਰਸੂਖ ਤਾਰ ਬੰਦਿਆਂ ਦਾ ਹੀ ਸਾਥ ਦਿੰਦੇ ਹਨ ਅਤੇ ਉਨ੍ਹਾਂ ਦੇ ਇਸ਼ਾਰਿਆਂ ਤੇ ਹੀ ਕੰਮ ਕਰਦੇ ਹਨ ਇਹ ਉਸ ਵਿਅਕਤੀ ਦਾ ਕਹਿਣਾ ਸੀ।ਪਰ ਫਿਰ ਵੀ ਉਸ ਨੇ ਹਿੰਮਤ ਦਿਖਾਉਂਦੇ ਹੋਏ ਇਸ ਮਾਸੂਮ ਵਿਅਕਤੀ ਦੀ ਮਦਦ ਕੀਤੀ ਅਤੇ ਉਸ ਨੇ ਸਮਾਜ ਸੇਵੀ ਜਥੇਬੰਦੀ ਕੋਲ ਪਹੁੰਚਾ ਦਿੱਤਾ।ਅਜੇ ਹੋਰ ਵੀ ਬਹੁਤ ਲੋਕ ਹਨ ਜੋ ਲੋਕਾਂ ਦੀਆਂ ਘਰਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਤੋਂ ਕੁੱਟ ਮਾਰ ਕੇ ਕੰਮ ਲਿਆ ਜਾਂਦਾ ਹੈ।ਜੋ ਕਿ ਪੰਜਾਬੀਆਂ ਦੇ ਲਈ ਬਹੁਤ ਜ਼ਿਆਦਾ ਸ਼ਰਮ ਵਾਲੀ ਗੱਲ ਹੈ ਕਿ ਸਾਡੇ ਪੰਜਾਬ ਜਿੱਥੇ ਇਨਸਾਨੀਅਤ ਨੂੰ ਮੁੱਢਲਾ ਧਰਮ ਕਿਹਾ ਗਿਆ ਵਿੱਚ ਅਜਿਹਾ ਕੁਝ ਵਾਪਰ ਰਿਹਾ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *