ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ,ਕਹਿੰਦੇ ਸਾਨੂੰ 10000 ਦੇ ਕੇ ਹਫ਼ਤੇ ਦੇ ਸੱਤੇ ਦਿਨ 10 ਕੰਮ ਲੈਂਦੀ ਹੈ ਸਰਕਾਰ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਦੀ ਬਹੁਤ ਵੱਡੀ ਸਮੱਸਿਆ ਹੈ ਪਰ ਜੋ ਕੁਝ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹੋਈਆਂ ਹਨ ਉਹ ਵੀ ਆਪਣੇ ਹੱਕਾਂ ਦੇ ਲਈ ਲੜਦੇ ਵਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਗੁਜ਼ਾਰੇ ਯੋਗੀਆਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ।ਤਨਖਾਹਾਂ ਤਾਂ ਤੁਸੀਂ ਛੱਡੋ ਉਨ੍ਹਾਂ ਤੋਂ ਮਸ਼ੀਨਾਂ ਵਾਂਗ ਕੰਮ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅਜਿਹੇ ਆਰੋਪ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਲਗਾਏ ਜਾ ਰਹੇ ਹਨ ਅੱਜ ਭਾਦਸੋਂ ਚ ਸੇਵਾ ਕੇਂਦਰ ਦੇ ਮੁਲਾਜ਼ਮਾਂ ਹਡ਼ਤਾਲ ਕੀਤੀ ਗਈ ਇਸ ਦੌਰਾਨ ਮੁਲਾਜ਼ਮਾਂ ਨੇ ਸੇਵਾ ਕੇਂਦਰ ਦੇ ਸਾਰੇ ਕੰਮਾਂ ਨੂੰ ਠੱਪ ਰੱਖਿਆ ਅਤੇ ਕੋਈ ਵੀ ਕਾਗਜ਼ੀ ਕਾਰਵਾਈ ਨਹੀਂ ਕੀਤੀ।

ਸੇਵਾ ਕੇਂਦਰ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਠ ਤੋਂ ਲੈ ਕੇ ਦਸ ਹਜ਼ਾਰ ਰੁਪਏ ਤੱਕ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਦੀਆਂ ਤਨਖਾਹਾਂ ਤਾਂ ਸਰਕਾਰਾਂ ਨੇ ਕੀ ਵਧਾਉਣੀਆਂ ਸੀ ਬਲਕਿ ਉਨ੍ਹਾਂ ਨੂੰ ਹੋਰ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਅਵਤਾਰ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦੀ ਡਿਊਟੀ ਹਫ਼ਤੇ ਦੇ ਸੱਤੇ ਦਿਨ ਕਰ ਦਿੱਤੀ ਗਈ ਹੈ ਉਨ੍ਹਾਂ ਨੂੰ ਕੋਈ ਵੀ ਸਰਕਾਰੀ ਛੁੱਟੀ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਦੇ ਕੰਮ ਦਾ ਟਾਈਮ ਵੀ ਸਵੇਰ ਦੇ ਅੱਠ ਰੁਪਏ ਤੋਂ ਲੈ ਕੇ ਸ਼ਾਮ ਦੇ ਛੇ ਵਜੇ ਤੱਕ ਕੀਤਾ ਗਿਆ ਜੋ ਕਿ ਹੋਰ ਸਰਕਾਰੀ ਮੁਲਾਜ਼ਮਾਂ ਨਾਲੋਂ ਵੱਖ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਵੀ ਪਰਿਵਾਰ ਹਨ ਅਤੇ

ਹੋਰ ਭੀ ਜ਼ਿੰਦਗੀ ਵਿਚ ਕੰਮਕਾਰ ਉਹਨਾਂ ਨੇ ਕਰਨੇ ਹੁੰਦੇ ਹਨ ਉਨ੍ਹਾਂ ਨੂੰ ਮਹੀਨੇ ਵਿੱਚ ਇੱਕ ਬਈ ਛੁੱਟੀ ਨਹੀਂ ਦਿੱਤੀ ਜਾਂਦੀ ਅਤੇ ਹਫ਼ਤੇ ਦੇ ਸੱਤੇ ਦਿਨ ਕੰਮ ਕਰਾਇਆ ਜਾਂਦਾ ਹੈ ਉਹ ਵੀ ਸਿਰਫ਼ ਦੱਸ ਹਜ਼ਾਰ ਰੁਪਏ ਤਨਖਾਹ ਉੱਪਰ ਜਿਸ ਨਾਲ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ ਇਸ ਲਈ ਉਨ੍ਹਾਂ ਨੇ ਹਡ਼ਤਾਲ ਕੀਤੀ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਵਧਾਈਆਂ ਜਾਣ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵੀ ਸਰਕਾਰੀ ਛੁੱਟੀਆਂ ਦਿੱਤੀਆਂ ਜਾਣ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *