ਕਰਨਾਟਕਾ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਕੀਤੀ ਪ੍ਰੈੱਸ ਕਾਨਫਰੰਸ,

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਅਤੇ ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀਆਂ ਹੀ ਰਾਜ ਸਰਕਾਰਾਂ ਕੰਮਕਾਜ ਕਰ ਰਹੀਆਂ ਹਨ ਜਿਸ ਦੇ ਚਲਦੇ ਸਮੇਂ ਸਮੇਂ ਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਜਾਂ ਕਹਿ ਲਉ ਰਾਸ਼ਟਰੀ ਸੰਘ ਵੱਲੋਂ ਅਜਿਹੇ ਫ਼ੈਸਲੇ ਲਏ ਜਾਂਦੇ ਹਨ ਜਿਸ ਦੇ ਚਲਦੇ ਉਨ੍ਹਾਂ ਨੂੰ ਦੇਸ਼ ਵਿਚ ਵਿਰੋਧ ਵੀ ਝੱਲਣਾ ਪੈਂਦਾ ਹੈ।ਹੁਣ ਕਰਨਾਟਕ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਇਕ ਅਜਿਹਾ ਫ਼ੈਸਲਾ ਲਿਆ ਹੈ ਜਿਸ ਨਾਲ ਇਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਕਿਸ ਤਰ੍ਹਾਂ ਦੇਸ਼ ਦੇ ਸ਼ਹੀਦਾਂ ਨੂੰ ਨਕਾਰ ਰਹੀ ਹੈ ਅਤੇ ਉਨ੍ਹਾਂ ਨੂੰ ਸਕੂਲਾਂ ਦੇ ਸਿਲੇਬਸ ਵਿੱਚੋਂ ਹਟਾਇਆ ਜਾ ਰਿਹਾ ਹੈ।

ਦਰਅਸਲ ਕਰਨਾਟਕ ਦੀ ਬੀਜੇਪੀ ਸਰਕਾਰ ਵੱਲੋਂ ਦਸਵੀਂ ਕਲਾਸ ਦੇ ਸਲੇਬਸ ਵਿੱਚ ਭਗਤ ਸਿੰਘ ਦੇ ਇੱਕ ਚੈਪਟਰ ਨੂੰ ਹਟਾ ਕੇ ਰਾਸ਼ਟਰੀ ਸੰਘ ਦੇ ਸੰਸਥਾਪਕ ਬਲੀਰਾਮ ਹੈੱਡਗੇਅਰ ਦਾ ਚੈਪਟਰ ਪਾ ਦਿੱਤਾ ਹੈ।ਜਿਸ ਨੂੰ ਲੈ ਕੇ ਹੁਣ ਪੂਰੇ ਦੇਸ਼ ਵਿੱਚ ਇਸ ਮੁੱਦੇ ਉੱਪਰ ਭਾਰਤੀ ਜਨਤਾ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ।ਇਸ ਦੇ ਚੱਲਦੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਬੁਲਾਰੇ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ ਅਤੇ ਭਾਰਤੀ ਜਨਤਾ ਪਾਰਟੀ ਦੀ ਇਸ ਕਰਤੂਤ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਆਖਿਰ ਦੇਸ਼ ਦੇ ਸ਼ਹੀਦਾਂ ਨੂੰ ਏਨੀ ਨਫ਼ਰਤ ਕਿਉਂ ਕਰਦੀ ਹੈ।ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਇਹ ਵੀ ਕਿਹਾ

ਕਿ ਇਹ ਬੀਜੇਪੀ ਰਾਸ਼ਟਰੀ ਸੰਘ ਦਾ ਸੁਧਰਿਆ ਹੋਇਆ ਰੂਪ ਹੈ ਜੋ ਆਜ਼ਾਦੀ ਦੇ ਸੰਘਰਸ਼ ਦੌਰਾਨ ਅੰਗਰੇਜ਼ਾਂ ਨਾਲ ਮਿਲ ਕੇ ਕੰਮ ਕਰਦੀ ਸੀ ਅਤੇ ਉਸ ਸਮੇਂ ਵੀ ਦੇਸ਼ ਦੇ ਸ਼ਹੀਦਾਂ ਦੇ ਖ਼ਿਲਾਫ਼ ਹੀ ਰਾਸ਼ਟਰੀ ਸੰਗ ਕੰਮ ਕਰਦਾ ਆਇਆ ਹੈ।ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਨੇ ਤੇਈ ਸਾਲ ਦੀ ਉਮਰ ਵਿੱਚ ਪੂਰੇ ਦੇਸ਼ ਨੂੰ ਇਕੱਠਾ ਕੀਤਾ ਅਤੇ ਨੌਜਵਾਨੀ ਨੂੰ ਉਸ ਤੋਂ ਸੇਧ ਮਿਲਦੀ ਹੈ ਇਨ੍ਹਾਂ ਨੇ ਉਸ ਸ਼ਹੀਦ ਦਾ ਇਤਿਹਾਸ ਕਿਤਾਬਾਂ ਵਿੱਚੋਂ ਮਿਟਾਉਣ ਦੀ ਕੋਸ਼ਿਸ਼ ਕੀਤੀ।ਤੁਹਾਡੇ ੬ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *