ਜੇਲ੍ਹ ਵਿਚ ਵੀ ਇਹ ਨੌਜਵਾਨ ਸ਼ਰ੍ਹੇਆਮ ਕਰ ਰਹੇ ਹਨ ਬਦਮਾਸ਼ੀ,ਨੌਜਵਾਨ ਨੂੰ ਕੁੱਟਣ ਦੀ ਵੀਡੀਓ ਹੋਈ ਵਾਇਰਲ

Uncategorized

ਦੋਸਤੋ ਜੇਕਰ ਭਾਰਤ ਵਿੱਚ ਕੋਈ ਜੁਰਮ ਕਰਦਾ ਹੈ ਜਾਂ ਕੋਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਹੈ ਤਾਂ ਉਸ ਵਿਅਕਤੀ ਨੂੰ ਅਦਾਲਤ ਦੁਆਰਾ ਸਜ਼ਾ ਦਿੱਤੀ ਜਾਂਦੀ ਹੈ ਅਤੇ ਉਸ ਵਿਅਕਤੀ ਨੂੰ ਜੇਲ੍ਹ ਭੇਜ ਦਿੱਤਾ ਜਾਂਦਾ ਹੈ ਪਰ ਜੇਕਰ ਜੇਲ੍ਹ ਵਿਚ ਹੀ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਹੋਣ ਤਾਂ ਤੁਸੀਂ ਕੀ ਕਹੋਗੇ।ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਤੋਂ ਆ ਰਿਹਾ ਹੈ ਜਿਥੇ ਕੁਝ ਨੌਜਵਾਨਾਂ ਵੱਲੋਂ ਇਕ ਨੌਜਵਾਨ ਨੂੰ ਘੇਰਿਆ ਗਿਆ ਅਤੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਇਸ ਪੂਰੀ ਘਟਨਾ ਦੀ ਵੀਡੀਓ ਵੀ ਇਨ੍ਹਾਂ ਨੌਜਵਾਨਾਂ ਵੱਲੋਂ ਬਣਾ ਲਈ ਗਈ ਇਸ ਵੀਡੀਓ ਵਿਚ ਇਹ ਨੌਜਵਾਨ ਪੀਡ਼ਤ ਨੂੰ ਗਾਲ੍ਹਾਂ ਵੀ ਕੱਢ ਰਹੇ ਹਨ।

ਜਿਸ ਤੋਂ ਬਾਅਦ ਹੁਣ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਜੇਕਰ ਵਿਅਕਤੀ ਜੇਲ੍ਹ ਵਿੱਚ ਵੀ ਅਜਿਹੇ ਨੌਜਵਾਨ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਤੋਂ ਨਹੀਂ ਟਲਦੇ ਤਾਂ ਇਹ ਬਾਹਰ ਕੀ ਕਰਦੇ ਹੋਣਗੇ।ਇਸ ਦੇ ਨਾਲ ਹੀ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਦੀ ਵੀ ਪੋਲ ਖੁੱਲ੍ਹ ਜਾਂਦੀ ਜਿਸ ਨੇ ਪਿਛਲੇ ਦਿਨੀਂ ਹੀ ਇਹ ਐਲਾਨ ਕੀਤਾ ਸੀ ਕਿ ਜੇਲ੍ਹਾਂ ਨੂੰ ਸੁਧਾਰ ਘਰ ਬਣਾਇਆ ਜਾਵੇਗਾ ਅਤੇ ਜੇਲ੍ਹਾਂ ਵਿੱਚ ਫੋਨ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਨ੍ਹਾਂ ਵਿਚੋਂ ਸਾਰੇ ਫੋਨ ਕੈਦੀਆਂ ਕੋਲੋਂ ਖੋਹ ਲਏ ਜਾਣਗੇ ਜੇਕਰ ਕੋਈ ਕੈਦੀ ਕੋਲੋਂ ਫੋਨ ਬਰਾਮਦ ਹੁੰਦਾ ਹੈ ਤਾਂ ਉਸ ਉਪਰ ਕਾਰਵਾਈ ਹੋਵੇਗੀ ਨਾਲ ਹੀ

ਉਸ ਨੂੰ ਫੋਨ ਦੇਣ ਵਾਲੇ ਉੱਪਰ ਵੀ ਕਾਰਵਾਈ ਕੀਤੀ ਜਾਵੇਗੀ।ਪਰ ਜਿਸ ਤਰ੍ਹਾਂ ਇਹ ਵੀਡੀਓ ਸਾਹਮਣੇ ਆਈ ਹੈ ਇਸ ਤੋਂ ਸਾਫ਼ ਪਤਾ ਚੱਲ ਰਿਹਾ ਹੈ ਕਿ ਜੇਲ੍ਹਾਂ ਵਿੱਚ ਅਜੇ ਵੀ ਉਨ੍ਹਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਅਜਿਹੇ ਅਪਰਾਧੀ ਅਨਸਰ ਜੇਲ੍ਹਾਂ ਵਿੱਚ ਰਹਿ ਕੇ ਵੀ ਪ੍ਰਸ਼ਾਸਨ ਨੂੰ ਟਿੱਚ ਜਾਣਦੇ ਹਨ ਅਤੇ ਉੱਥੇ ਵੀ ਕੈਦੀਆਂ ਨਾਲ ਕੁੱਟਮਾਰ ਕਰ ਰਹੇ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਦੀ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *