ਵੇਖੋ ਕਲਜੁਗੀ ਸਮੇਂ ਦੇ ਪਿਉ ਕਰਤੂਤ ਆਪਣੀ ਹੀ 4 ਸਾਲਾਂ ਬੱਚੀ ਤੇ ਨਹੀਂ ਖਾਧਾ ਰਹਿਮ

Uncategorized

ਦੋਸਤੋ ਅਕਸਰ ਅਸੀਂ ਅਜਿਹੀਆਂ ਖ਼ਬਰਾਂ ਸੁਣਦੇ ਹਾਂ ਜਿਨ੍ਹਾਂ ਨੂੰ ਸੌਣ ਤੋਂ ਬਾਅਦ ਬਹੁਤ ਜ਼ਿਆਦਾ ਹੈਰਾਨੀ ਹੁੰਦੀ ਹੈ ਅਤੇ ਮਨ ਵਿੱਚ ਇਹ ਖਿਆਲ ਵੀ ਆਉਂਦੇ ਹਨ ਕਿ ਇਨਸਾਨੀ ਅਤੇ ਕਿੱਥੋਂ ਤਕ ਗਿਰ ਗਈ ਹੈ।ਦੋਸਤੋ ਦੁਨੀਆਂ ਵਿਚ ਮਾਂ ਪਿਓ ਹੀ ਹਨ ਜੋ ਆਪਣੇ ਬੱਚੇ ਨੂੰ ਜਾਨ ਤੋਂ ਵੱਧ ਪਿਆਰ ਕਰਦੇ ਹਨ ਅਤੇ ਆਪਣੇ ਬੱਚੇ ਨੂੰ ਆਂਚ ਤੱਕ ਨਹੀਂ ਆਉਣ ਦਿੱਤਾ ਪਰ ਇਸ ਕਲਯੁੱਗੀ ਸਮੇਂ ਵਿੱਚ ਕਈ ਅਜਿਹੇ ਲੋਕ ਵੀ ਹਨ ਜੋ ਆਪਣੇ ਹੀ ਧੀਆਂ ਪੁੱਤਾਂ ਦੀ ਜਾਨ ਲਈ ਖਤਰਾ ਹਨ।ਅਕਸਰ ਵੇਖਿਆ ਗਿਆ ਹੈ ਕਿ ਅਜਿਹੇ ਲੋਕ ਨਸ਼ੇ ਦੇ ਆਦੀ ਹੁੰਦੇ ਹਨ ਜਿਸ ਦੇ ਚਲਦੇ ਉਹ ਆਪਣੇ ਧੀ ਪੁੱਤ ਦੀ ਜਾਨ ਦੀ ਪਰਵਾਹ ਨਹੀਂ ਕਰਦੇ ।

ਹੁਣ ਕੁਝ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਦੋਂ ਇਕ ਹੈਵਾਨ ਪਿਉ ਨੇ ਆਪਣੀ ਹੀ ਧੀ ਦੀ ਹੱਤਿਆ ਕਰ ਦਿੱਤੀ।ਦਰਅਸਲ ਇਹ ਪੂਰਾ ਮਾਮਲਾ ਰਾਮਪੁਰ ਫੁੱਲਾਂ ਦੇ ਇੱਕ ਪਿੰਡ ਭਾਈ ਰੂਪਾ ਦਾ ਹੈ ਜਿੱਥੋਂ ਦੇ ਰਹਿਣ ਵਾਲੇ ਇਕ ਪਿਤਾ ਨੇ ਆਪਣੀ ਪਤਨੀ ਨਾਲ ਝਗੜਾ ਕਰ ਕੇ ਆਪਣੀ ਹੀ ਧੀ ਜੋ ਕਿ ਚਾਰ ਸਾਲਾਂ ਦੀ ਸੀ ਦਾ ਕ ਤ ਲ ਕਰ ਦਿੱਤਾ।ਇਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਪੁਲਸ ਅਧਿਕਾਰੀਆਂ ਨੂੰ ਫੋਨ ਕੀਤਾ ਅਤੇ ਮੌਕੇ ਤੇ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਹੈਵਾਨ ਪਿਓ ਨੂੰ ਕਾਬੂ ਕਰ ਲਿਆ ਗਿਆ ਅਤੇ ਪਤਨੀ ਦੇ ਬਿਆਨਾਂ ਦੇ ਆਧਾਰ ਤੇ ਇਸ ਉਪਰ ਪਰਚਾ ਦਰਜ ਕਰ ਲਿਆ ਗਿਆ ਹੈ।ਪਤਨੀ ਨੇ ਦੱਸਿਆ ਹੈ ਕਿ

ਇਹ ਨਸ਼ੇ ਦਾ ਆਦੀ ਸੀ ਅਤੇ ਅਕਸਰ ਹੀ ਇਹ ਉਸ ਨਾਲ ਝਗੜਾ ਕਰਦਾ ਸੀ।ਬੀਤੇ ਦਿਨੀਂ ਇਹ ਨਸ਼ਾ ਕਰਕੇ ਘਰ ਆਇਆ ਅਤੇ ਉਸ ਨਾਲ ਝਗੜਾ ਕਰਨ ਲੱਗਾ ਜਿਸ ਤੋਂ ਡਰ ਕੇ ਉਸ ਦੀ ਚਾਰ ਸਾਲਾਂ ਦੀ ਬੱਚੀ ਰੋਣ ਲੱਗ ਪਈ।ਇਹ ਉਸ ਬੱਚੀ ਨੂੰ ਚੁੱਪ ਕਰਨ ਲਈ ਕਹਿੰਦਾ ਹੈ ਪਰ ਉਹ ਐਨੀ ਜ਼ਿਆਦਾ ਡਰੀ ਹੋਈ ਸੀ ਕਿ ਉਸਤੋਂ ਰੋਣਾ ਨਹੀਂ ਰੁਕ ਰਿਹਾ ਸੀ ਅਤੇ ਇਹ ਗੁੱਸੇ ਵਿੱਚ ਆ ਕੇ ਉੱਥੇ ਪਏ ਲੋਹੇ ਦੇ ਪਾਵੇ ਨਾਲ ਉਸ ਦੀ ਬੱਚੀ ਦਾ ਕ ਤ ਲ ਕਰ ਦਿੰਦਾ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਇਸੇ ਤਰ੍ਹਾਂ ਤਾਜ਼ਾ ਆਡਿਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.