ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਆਏ ਦਿਨ ਅਜਿਹੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ ਜਿਨ੍ਹਾਂ ਤੋਂ ਵੇਖਣ ਤੋਂ ਬਾਅਦ ਇਨਸਾਨ ਨੂੰ ਇਹ ਸੋਚਣ ਤੇ ਮਜਬੂਰ ਹੋਣਾ ਪੈਂਦਾ ਹੈ ਕਿ ਸਾਡੇ ਸਮਾਜ ਵਿੱਚ ਕੀ ਚੱਲ ਰਿਹਾ ਹੈ ਅਤੇ ਸਾਡਾ ਸਮਾਜ ਕਿਹੜੀ ਦਿਸ਼ਾ ਵੱਲ ਵਧ ਰਿਹਾ ਹੈ।ਅੱਜ ਦੇ ਸਮਾਜ ਵਿੱਚ ਵੀ ਅੌਰਤਾਂ ਉੱਪਰ ਤਸ਼ੱਦਦ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਚੁੱਪ ਰਹਿਣ ਲਈ ਮਜਬੂਰ ਕੀਤਾ ਜਾਂਦਾ ਹੈ।ਸਾਡੇ ਸਮਾਜ ਵਿੱਚ ਅੱਜ ਵੀ ਜ਼ਿਆਦਾਤਰ ਔਰਤਾਂ ਮਰਦਾਂ ਉੱਪਰ ਹੀ ਨਿਰਭਰ ਹਨ ਜਿਸ ਦੇ ਚੱਲਦੇ ਉਨ੍ਹਾਂ ਨੂੰ ਇਹ ਤਸ਼ੱਦਦ ਸਹਿਣੇ ਪੈਂਦੇ ਹਨ।ਕਿਉਂਕਿ ਉਨ੍ਹਾਂ ਦਾ ਕੋਈ ਹੋਰ ਸਹਾਰਾ ਨਹੀਂ ਹੁੰਦਾ ਅਤੇ ਮਾਂ ਪਿਓ ਜਾ ਸਕੇ ਸਬੰਧੀ ਵੀ ਉਨ੍ਹਾਂ ਦਾ ਸਾਥ ਛੱਡ ਦਿੰਦੇ ਹਨ।
ਹੁਣ ਕੁਝ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਮਲੋਟ ਤੋਂ ਆ ਰਿਹਾ ਹੈ ਜਿੱਥੋਂ ਦੀ ਰਹਿਣ ਵਾਲੀ ਦੇਵੀ ਨਾਮ ਦੀ ਔਰਤ ਅਤੇ ਉਸ ਦੇ ਬੱਚੇ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਸੀ ਜਿਸ ਵਿੱਚ ਇੱਕ ਵਿਅਕਤੀ ਵੱਲੋਂ ਉਸ ਦੇ ਬੱਚੇ ਨੂੰ ਨੰਗਾ ਕਰ ਕੇ ਡੰਡਿਆਂ ਨਾਲ ਕੁੱਟਿਆ ਜਾ ਰਿਹਾ ਸੀ ਜਦੋਂ ਇਹ ਮਹਿਲਾ ਆਪਣੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦੀ ਹੈ ਤਾਂ ਉਸ ਮਹਿਲਾ ਉੱਪਰ ਵੀ ਤਸ਼ੱਦਦ ਕੀਤਾ ਜਾ ਰਿਹਾ ਸੀ।ਇਹ ਵੀਡੀਓ ਉਸ ਵਿਅਕਤੀ ਦੁਆਰਾ ਹੀ ਬਣਾਈ ਗਈ ਅਤੇ ਬਾਅਦ ਵਿੱਚ ਸੋਸ਼ਲ ਮੀਡੀਆ ਉੱਪਰ ਕਿਸੇ ਤਰ੍ਹਾਂ ਨਾਲ ਇਹ ਲੀਕ ਹੋ ਗਈ ਤਾਂ ਇਹ ਪੂਰਾ ਮਾਮਲਾ ਸਾਹਮਣੇ ਆਇਆ ਨਹੀਂ ਤਾਂ ਡਰ ਦੀ ਮਾਰੀ ਔਰਤ ਨੇ ਇਹ ਪੂਰਾ ਮਾਮਲਾ ਕਦੇ ਵੀ ਉਜਾਗਰ ਨਹੀਂ ਕਰਨਾ ਸੀ।ਦਰਅਸਲ ਇਸ ਮਹਿਲਾ ਦੇ ਅਰਸ਼ਦੀਪ ਸਿੰਘ ਨਾਮ ਦੇ ਵਿਅਕਤੀ ਨਾਲ ਸਬੰਧ ਹਨ ਅਤੇ ਇਹ ਔਰਤ ਆਪਣੇ ਪਤੀ ਤੋ ਅਲੱਗ ਰਹਿ ਰਹੀ ਹੈ।ਜਿਸ ਕਾਰਨ ਇਹ ਔਰਤ ਇਸ ਅਰਸ਼ਦੀਪ ਸਿੰਘ ਨਾਮ ਦੇ ਵਿਅਕਤੀ ਉੱਪਰ ਨਿਰਭਰ ਹੈ
ਅਤੇ ਇਹ ਅਕਸਰ ਉਸ ਅਤੇ ਉਹਦੇ ਬੱਚਿਆਂ ਨਾਲ ਕੁੱਟਮਾਰ ਕਰਦਾ ਸੀ।ਦਰਅਸਲ ਇਸ ਔਰਤ ਦਾ ਬੱਚਾ ਉਸ ਅਰਸ਼ਦੀਪ ਸਿੰਘ ਨਾਮ ਦੇ ਵਿਅਕਤੀ ਦੀ ਪਤਨੀ ਨੂੰ ਜੋ ਉਨ੍ਹਾਂ ਦੇ ਘਰ ਆਏ ਸੀ ਨਾਲ ਕੁਝ ਅਜਿਹੀ ਗੱਲ ਕਰ ਦਿੰਦਾ ਹੈ ਜਿਸ ਕਾਰਨ ਇਹ ਵਿਅਕਤੀ ਬਹੁਤ ਜ਼ਿਆਦਾ ਗੁੱਸੇ ਵਿਚ ਆ ਜਾਂਦਾ ਹੈ ਅਤੇ ਬਾਅਦ ਵਿਚ ਉਸ ਨਾਲ ਕੁੱਟਮਾਰ ਕਰਦਾ ਹੈ।ਹੁਣ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੁਲਸ ਅਧਿਕਾਰੀਆਂ ਵੱਲੋਂ ਕਾਰਵਾਈ ਕਰਦੇ ਹੋਏ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਉਸ ਉੱਪਰ ਕਾਰਵਾਈ ਕੀਤੀ ਜਾਵੇਗੀ।ਬਾਕੀ ਦੀ ਜਾਣਕਾਰੀ ਲਈ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ