ਲਾਭ ਸਿੰਘ ਉਗੋਕੇ ਨੇ ਸਕੂਲ ਵਿਚ ਮਾਰੀ ਰੇਡ,ਮੌਕੇ ਤੇ ਸਕੂਲ ਦਾ ਹੈੱਡਮਾਸਟਰ ਹੀ ਸੀ ਗਾਇਬ,ਵੇਖੋ ਫੇਰ ਕੀ ਹੋਇਆ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਿੱਖਿਆ ਪੱਧਰ ਨੂੰ ਲੈ ਕੇ ਵੱਡੀਆਂ ਗੱਲਾਂ ਆਖੀਆਂ ਗਈਆਂ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਵੀ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਉਹ ਪੰਜਾਬ ਦੀ ਸਿੱਖਿਆ ਪੱਧਰ ਉੱਚਾ ਚੁੱਕਣਗੇ ਅਤੇ ਵਿਦੇਸ਼ਾਂ ਦੇ ਲੈਵਲ ਤਕ ਦੀ ਪੜ੍ਹਾਈ ਪੰਜਾਬ ਦੇ ਸਕੂਲਾਂ ਵਿੱਚ ਕਰਵਾਈ ਜਾਵੇਗੀ।ਪਰ ਇਸਦੇ ਬਾਵਜੂਦ ਅਕਸਰ ਪੰਜਾਬ ਦੇ ਪਿੰਡਾਂ ਵਿੱਚੋਂ ਸ਼ਿਕਾਇਤਾਂ ਮਿਲਦੀਆਂ ਸਨ ਕਿ ਉਨ੍ਹਾਂ ਦੇ ਪਿੰਡਾਂ ਦੇ ਸਕੂਲਾਂ ਵਿੱਚੋਂ ਅਧਿਆਪਕ ਹਾਜ਼ਰੀ ਲਗਾ ਕੇ ਗਾਇਬ ਹੋ ਜਾਂਦੇ ਹਨ।ਜਿਸ ਦੇ ਚਲਦੇ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਲਗਾਤਾਰ ਸਕੂਲਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਅਜਿਹੇ ਅਧਿਆਪਕਾਂ ਅਤੇ ਹੈੱਡਮਾਸਟਰਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ।

ਹੁਣ ਅਜਿਹਾ ਹੀ ਮਾਮਲਾ ਭਦੌੜ ਦੇ ਇੱਕ ਪਿੰਡ ਧੂਰਕੋਟ ਦਾ ਸਾਹਮਣੇ ਆਇਆ ਜਦੋਂ ਉਥੋਂ ਦੇ ਹੈੱਡਮਾਸਟਰ ਸਕੂਲ ਵਿੱਚ ਹਾਜ਼ਰੀ ਲਗਾ ਕੇ ਖੁਦ ਆਪਣੇ ਨਿੱਜੀ ਕੰਮ ਲਈ ਬਾਹਰ ਗਏ ਹੋਏ ਸਨ।ਪਿੰਡ ਵਾਲੇ ਲਗਾਤਾਰ ਸ਼ਿਕਾਇਤਾਂ ਕਰ ਰਹੇ ਸਨ ਕਿ ਸਕੂਲ ਦੇ ਹੈੱਡਮਾਸਟਰ ਹਾਜ਼ਰੀ ਲਗਾ ਕੇ ਉਥੋਂ ਗਾਇਬ ਹੋ ਜਾਂਦੇ ਹਨ।ਜਿਸ ਤੋਂ ਬਾਅਦ ਜਦੋਂ ਭਦੌੜ ਦੇ ਐਮਐਲਏ ਲਾਭ ਸਿੰਘ ਉਗੋਕੇ ਵੱਲੋਂ ਛਾਪਾ ਮਾਰਿਆ ਗਿਆ ਤਾਂ ਮੌਕੇ ਤੇ ਹੈੱਡਮਾਸਟਰ ਸਾਹਿਬ ਗਾਇਬ ਸਨ ਅਤੇ ਉਹ ਆਪਣੇ ਨਿੱਜੀ ਕੰਮ ਨੂੰ ਲੈ ਕੇ ਪਟਿਆਲੇ ਗਏ ਹੋਏ ਸਨ ਦੱਸਿਆ ਜਾ ਰਿਹਾ ਹੈ ਕਿ ਹੈੱਡਮਾਸਟਰ ਸਾਹਿਬ ਦੀਆਂ ਬੱਸਾਂ ਪਟਿਆਲੇ ਵਿੱਚ ਚੱਲ ਰਹੀਆਂ ਹਨ ਜਿਨ੍ਹਾਂ ਨੂੰ ਲੈ ਕੇ ਉਹ ਅਕਸਰ ਡਿਊਟੀ ਦੌਰਾਨ ਪਟਿਆਲੇ ਚਲੇ ਜਾਂਦੇ ਸਨ।ਜਦੋਂ ਇਸ ਬਾਰੇ ਸਕੂਲ ਦੇ ਅਧਿਆਪਕਾਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ

ਕਿ ਹੈੱਡਮਾਸਟਰ ਸਾਹਿਬ ਪੀ ਐੈੱਫ ਦੇ ਕੰਮਾਂ ਨੂੰ ਲੈ ਕੇ ਬੈਂਕ ਗਏ ਹੋਏ ਹਨ।ਪਰ ਮੌਕੇ ਤੇ ਹੀ ਵਿਧਾਇਕ ਸਾਬ੍ਹ ਬੈਂਕ ਦੇ ਮੈਨੇਜਰ ਨੂੰ ਫੋਨ ਲਗਾ ਲੈਂਦੇ ਹਨ ਅਤੇ ਉਨ੍ਹਾਂ ਦੀ ਸਾਰੀ ਪੋਲ ਖੋਲ੍ਹ ਦਿੰਦੇ ਹਨ।ਜਿਸ ਤੋਂ ਬਾਅਦ ਵਿਧਾਇਕ ਸਾਹਿਬ ਵੱਲੋਂ ਸਿੱਖਿਆ ਵਿਭਾਗ ਦੇ ਵੱਡੇ ਅਧਿਕਾਰੀਆਂ ਨੂੰ ਫੋਨ ਕੀਤਾ ਜਾਂਦਾ ਹੈ ਅਤੇ ਮੌਕੇ ਤੇ ਡਿਪਟੀ ਡੀ ਈ ਓ ਸਾਹਿਬ ਪਹੁੰਚਦੇ ਹਨ।ਡਿਪਟੀ ਡੀ ਈ ਓ ਸਾਹਿਬ ਦਾ ਵੀ ਪ੍ਰਿੰਸੀਪਲ ਫੋਨ ਨਹੀਂ ਚੁੱਕਦੇ।ਜਿਸ ਤੋਂ ਬਾਅਦ ਵਿਧਾਇਕ ਸਾਹਿਬ ਵੱਲੋਂ ਇਨ੍ਹਾਂ ਉੱਪਰ ਕਾਰਵਾਈ ਕਰਨ ਦੇ ਲਈ ਡਿਪਟੀ ਡੀ ਈ ਓ ਸਾਹਿਬ ਨੂੰ ਹੁਕਮ ਦਿੱਤੇ ਜਾਂਦੇ ਹਨ ਅਤੇ ਕਿਹਾ ਜਾਂਦਾ ਹੈ ਕਿ ਇਹੋ ਜਿਹੇ ਅਧਿਆਪਕਾਂ ਦੀ ਸਾਨੂੰ ਜ਼ਰੂਰਤ ਨਹੀਂ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *