ਭਾਰਤੀ ਦੇ ਬਿਆਨਾਂ ਨੂੰ ਲੈ ਕੇ ਇਹ ਸਿੰਘ ਹੋ ਗਿਆ ਤੱਤਾ,ਕਹਿੰਦਾ ਇਹੋ ਜਿਹੀਆਂ ਟਿੱਪਣੀਆਂ ਬਰਦਾਸ਼ਤ ਯੋਗ ਨਹੀਂ ਹਨ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜੋ ਕਿ ਭਾਰਤੀ ਸਿੰਘ ਤੇ ਦਾੜ੍ਹੀ ਅਤੇ ਮੁੱਛਾਂ ਰੱਖਣ ਵਾਲਿਆਂ ਉੱਪਰ ਕੀਤੀ ਗਈ ਭੱਦੀ ਟਿੱਪਣੀ ਨੂੰ ਲੈ ਕੇ ਹੈ।ਜਿਸ ਤੋਂ ਬਾਅਦ ਸਿੱਖੀ ਸਰੂਪ ਨਾਲ ਪਿਆਰ ਕਰਨ ਵਾਲਿਆਂ ਦੇ ਮਨਾਂ ਨੂੰ ਠੇਸ ਪਹੁੰਚੀ ਅਤੇ ਭਾਰਤੀ ਸਿੰਘ ਦਾ ਲਗਾਤਾਰ ਪੰਜਾਬ ਵਿੱਚ ਵਿਰੋਧ ਹੋ ਰਿਹਾ ਹੈ।ਇਸੇ ਦੇ ਚਲਦੇ ਕਈ ਸਿੰਘ ਵੀ ਸੋਸ਼ਲ ਮੀਡੀਆ ਉੱਪਰ ਇਸ ਭਾਰਤੀ ਸਿੰਘ ਨੂੰ ਜਵਾਬ ਦੇਣ ਦੇ ਲਈ ਅੱਗੇ ਆਏ।ਜਿਨ੍ਹਾਂ ਵਿੱਚੋਂ ਇੱਕ ਹੈ ਸਿਮਰਨਜੀਤ ਸਿੰਘ ਬੌਬੀ ਵੀ ਹਨ ਜੋ ਕਿ ਇੱਕ ਸਾਬਤ ਸੂਰਤ ਸਿੰਘ ਹਨ।ਜਿਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਬਹੁਤ ਜ਼ਿਆਦਾ ਚਰਚਾ ਵਿਚ ਹਨ ਅਤੇ ਲੋਕ ਇਨ੍ਹਾਂ ਨਾਲ ਤਸਵੀਰਾਂ ਕਰਾ ਕਿ ਸੋਸ਼ਲ ਮੀਡੀਆ ਪਰ ਪੋਸਟ ਕਰ ਰਿਹਾ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਸਿੰਘ ਦੀਅਾਂ ਮੁੱਛਾਂ ਤੇਈ ਇੰਚ ਲੰਮੀਆਂ ਹਨ।ਇਸ ਸਿੰਘ ਨੇ ਭਾਰਤੀ ਸਿੰਘ ਵਾਲੇ ਮਾਮਲੇ ਉੱਪਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਪਣੀ ਰਾਏ ਰੱਖੀ ਹੈ ਅਤੇ ਕਿਹਾ ਹੈ ਕਿ ਇਹ ਸਭ ਕੁੱਝ ਜਾਣਬੁੱਝ ਕੇ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਸਿੰਘ ਨੇ ਚੰਦ ਪੈਸਿਆਂ ਦੇ ਲਈ ਸਿੰਘਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਸਿੱਖਾਂ ਖ਼ਿਲਾਫ਼ ਬੋਲੀ ਹੈ।ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਬਾਲੀਵੁੱਡ ਵਿੱਚ ਜਿਹੀਆਂ ਹਰਕਤਾਂ ਹੁੰਦੀਆਂ ਆਈਆਂ ਹਨ ਅਤੇ ਫ਼ਿਲਮਾਂ ਵਿੱਚ ਅਕਸਰ ਪੰਜਾਬੀਆਂ ਨੂੰ ਹਾਸਿਆਂਆਤਮਕ ਪਾਤਰ ਬਣਾ ਕੇ ਪੇਸ਼ ਕੀਤਾ ਜਾਂਦਾ ਹੈ ਅਤੇ ਪੰਜਾਬੀਆਂ ਦਾ ਮਜ਼ਾਕ ਵੀ ਉਡਾਇਆ ਜਾਂਦਾ ਹੈ ਜਿਹੋ ਜਿਹੇ ਕਿਰਦਾਰ ਪੰਜਾਬੀਆਂ ਅਤੇ ਸਿੱਖਾਂ ਦੇ ਫ਼ਿਲਮਾਂ ਵਿੱਚ ਵਿਖਾਏ ਜਾਂਦੇ ਹਨ

ਉਹ ਅਜਿਹੇ ਕਿਰਦਾਰ ਅਸਲ ਵਿੱਚ ਬਿਲਕੁਲ ਵੀ ਨਹੀਂ ਹਨ ਅਤੇ ਸਿੱਖ ਕੌਮ ਇਕ ਜੁਝਾਰੂ ਅਤੇ ਸ਼ੇਰਾਂ ਦੀ ਕੌਮ ਹੈ।ਇਨ੍ਹਾਂ ਨੂੰ ਸਿੱਖਾਂ ਤੋਂ ਡਰ ਲੱਗਦਾ ਹੈ ਜਿਸ ਦੇ ਚਲਦੇ ਹੀ ਅਜਿਹੀਆਂ ਘਟਨਾਵਾਂ ਏਜੰਸੀਆਂ ਦੁਆਰਾ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਪਰ ਸਿੱਖਾਂ ਦੇ ਮਨਾਂ ਵਿੱਚ ਕੋਈ ਵੀ ਅਜਿਹੀ ਭਾਵਨਾ ਨਹੀਂ ਹੈ ਅਤੇ ਪੰਜਾਬ ਵਿੱਚ ਹਰ ਧਰਮ ਨੂੰ ਉਨਾ ਹੀ ਸਤਿਕਾਰ ਦਿੱਤਾ ਜਾਂਦਾ ਹੈ।ਪਰ ਫਿਰ ਵੀ ਇਹੋ ਜਿਹੀਆਂ ਘਟਨਾਵਾਂ ਤੋਂ ਇਹ ਬਾਜ਼ ਨਹੀਂ ਆ ਰਹੇ ਇਨ੍ਹਾਂ ਉੱਪਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਨ੍ਹਾਂ ਦਾ ਵਿਰੋਧ ਵੀ ਲਗਾਤਾਰ ਕੀਤਾ ਜਾਣਾ ਚਾਹੀਦਾ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *