ਮੁੰਡਿਆਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕਣਾ ਇਸ ਨੌਜਵਾਨ ਨੂੰ ਪਿਆ ਮਹਿੰਗਾ,ਘਰ ਆ ਕੇ ਕਰ ਗਏ ਕੁੱ ਟ ਮਾ ਰ

Uncategorized

ਦੋਸਤੋ ਜਿਵੇਂ ਤੁਸੀਂ ਜਾਣਦੇ ਹੋ ਕਿ ਲਗਾਤਾਰ ਪੰਜਾਬ ਵਿਚ ਘਟਨਾਵਾਂ ਅਤੇ ਵਾਰਦਾਤਾਂ ਵਾਪਰ ਰਹੀਆਂ ਹਨ ਜਿਨ੍ਹਾਂ ਦੇ ਚੱਲਦੇ ਲੋਕ ਡਰ ਦੇ ਮਾਹੌਲ ਵਿੱਚ ਰਹਿ ਰਹੇ ਹਨ।ਕਿਉਂਕਿ ਪੰਜਾਬ ਦਾ ਮਾਹੌਲ ਕੁਝ ਇਸ ਤਰ੍ਹਾਂ ਦਾ ਬਣਦਾ ਜਾ ਰਿਹਾ ਹੈ ਕਿ ਛੋਟੀਆਂ ਛੋਟੀਆਂ ਗੱਲਾਂ ਨੂੰ ਲੈ ਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਜਾਂਦੀਆਂ ਹਨ।ਕੁਝ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਅੰਮ੍ਰਿਤਸਰ ਦੀ ਵਿਕਾਸ ਨਗਰ ਕਲੋਨੀ ਤੋਂ ਆ ਰਿਹਾ ਹੈ ਜਿਥੇ ਇਕ ਜਸਵਿੰਦਰ ਸਿੰਘ ਨਾਮ ਦੇ ਵਿਅਕਤੀ ਉੱਪਰ ਜਾਨਲੇਵਾ ਹ ਮ ਲਾ ਕੀਤਾ ਗਿਆ।ਇਸ ਨੌਜਵਾਨ ਦੀ ਸਿਰਫ਼ ਇਹੀ ਗਲਤੀ ਸੀ ਕਿ ਇਸ ਨੇ ਗਲੀ ਵਿੱਚ ਹੁੱਲੜਬਾਜ਼ੀ ਕਰ ਰਹੇ ਕੁਝ ਮੁੰਡਿਆਂ ਨੂੰ ਰੋਕਿਆ ਸੀ।

ਦਰਅਸਲ ਕੁਝ ਮੁੰਡੇ ਗਲੀ ਵਿੱਚ ਹੁੱਲੜਬਾਜ਼ੀ ਕਰ ਰਹੇ ਸਨ ਅਤੇ ਉਨ੍ਹਾਂ ਦੁਬਾਰਾ ਸੁੱਟਿਆ ਇੱਕ ਵੱਟਾ ਇਸ ਨੌਜਵਾਨ ਦੀ ਛਾਤੀ ਵਿਚ ਲੱਗਦਾ ਹੈ ਜੋ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ।ਇਹ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਰੋਕਦਾ ਹੈ ਤਾਂ ਨੌਜਵਾਨ ਇਸ ਨੂੰ ਹੀ ਧਮਕੀਆਂ ਦਿੰਦੇ ਹਨ ਅਤੇ ਇਨ੍ਹਾਂ ਦੀ ਬਹਿਸ ਹੋ ਜਾਂਦੀ ਹੈ।ਇਸ ਘਟਨਾ ਤੋਂ ਅੱਧੇ ਘੰਟੇ ਬਾਅਦ ਜਦੋਂ ਜਸਵਿੰਦਰ ਸਿੰਘ ਆਪਣੇ ਘਰ ਦੇ ਬਾਹਰ ਮੋਟਰਸਾੲੀਕਲ ਧੋ ਰਿਹਾ ਸੀ ਅਤੇ ਉਸ ਦੀ ਧੀ ਵੀ ਉੱਥੇ ਮੌਜੂਦ ਸੀ ਤਾ ਕੁਝ ਮੁੰਡੇ ਆਉਂਦੇ ਹਨ ਅਤੇ ਜਸਵਿੰਦਰ ਸਿੰਘ ਉੱਪਰ ਰਾਡ ਅਤੇ ਤੇਜ਼ਧਾਰ ਹਥਿਆਰਾਂ ਨਾਲ ਹ ਮ ਲਾ ਕਰ ਦਿੰਦੇ ਹਨ ਜਿਸ ਦੇ ਚੱਲਦੇ ਜਸਵਿੰਦਰ ਸਿੰਘ ਦੇ ਸਿਰ ਵਿੱਚ ਸੱਟ ਲੱਗਦੀ ਹੈ ਅਤੇ ਉਸ ਦੀ ਵੱਖੀ ਵਿੱਚ ਵੀ ਤੇਜ਼ਧਾਰ ਹਥਿਆਰ ਨਾਲ ਜ਼ਖ਼ਮ ਕੀਤੇ ਜਾਂਦੇ।ਜਸਵਿੰਦਰ ਸਿੰਘ ਦਲੇਰੀ ਦਿਖਾਉਂਦੇ ਹੋਏ ਵੱਟੇ ਚੁੱਕ ਲੈਂਦਾ ਹੈ ਅਤੇ ਇਨ੍ਹਾਂ ਦੇ ਮਾਰਨੇ ਸ਼ੁਰੂ ਕਰ ਦਿੰਦਾ ਹੈ ਤਾਂ ਇਹ ਉਥੋਂ ਫਰਾਰ ਹੋ ਜਾਂਦਾ ਇਸ ਤਰ੍ਹਾਂ ਪੀੜਤ ਨੇ ਆਪਣੀ ਜਾਨ ਬਚਾਈ

ਨਹੀਂ ਤਾਂ ਸ਼ਾਇਦ ਇਹ ਮੁੰਡੇ ਉਸ ਨੂੰ ਜਾਨੋਂ ਮਾਰ ਦਿੰਦੇ।ਬਾਅਦ ਵਿਚ ਜਸਵਿੰਦਰ ਸਿੰਘ ਨੂੰ ਹਸਪਤਾਲ ਵਿਚ ਜ਼ਖ਼ਮੀ ਹਾਲਾਤ ਵਿਚ ਭਰਤੀ ਕਰਵਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਪੁਲਿਸ ਮੁਲਾਜ਼ਮਾਂ ਨੇ ਪੀਡ਼ਤ ਵਿਅਕਤੀ ਦੇ ਬਿਆਨਾਂ ਦੇ ਆਧਾਰ ਤੇ ਪਰਚਾ ਦਰਜ ਕਰ ਲਿਆ ਹੈ ਪਰ ਫਿਲਹਾਲ ਇਹ ਦੋਸ਼ੀ ਪੁਲਸ ਦੀ ਹਿਰਾਸਤ ਤੋਂ ਬਾਹਰ ਦੱਸੇ ਜਾ ਰਹੇ ਹਨ।ਜਸਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਵੀ ਆਰੋਪ ਲਗਾਏ ਕੀ ਉਹ ਨੌਜਵਾਨ ਲਗਾਤਾਰ ਰਸੂਖ਼ਦਾਰ ਪਰਿਵਾਰਾਂ ਤੋਂ ਮਦਦ ਮੰਗ ਰਹੇ ਹਨ ਤਾਂ ਜੋ ਉਹ ਕਾਰਵਾਈ ਤੋਂ ਬਚ ਸਕਣ ਪਰ ਉਹ ਮੀਡੀਆ ਸਾਹਮਣੇ ਇਹ ਬੇਨਤੀ ਕਰਨਾ ਚਾਹੁੰਦਾ ਹੈ ਕਿ ਅਜਿਹੇ ਲੋਕਾਂ ਉੱਪਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *