ਵੇਖੋ ਕਿੰਨੇ ਸੁਧਰੇ ਹਨ ਸਰਕਾਰੀ ਹਸਪਤਾਲਾਂ ਦੇ ਹਾਲਾਤ,ਸਰਕਾਰ ਦੇ ਵਾਅਦਿਆਂ ਦੀ ਖੁੱਲ੍ਹੀ ਪੋਲ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਦੇ ਕੀ ਹਾਲਾਤ ਹਨ ਅਤੇ ਮਰੀਜ਼ ਕਿਸ ਤਰ੍ਹਾਂ ਸਰਕਾਰੀ ਹਸਪਤਾਲਾਂ ਵਿਚ ਬੁਰੇ ਹਾਲਾਤਾਂ ਵਿੱਚ ਰਹਿੰਦੇ ਹਨ ਉੱਥੇ ਉਨ੍ਹਾਂ ਨੂੰ ਕੋਈ ਸੁੱਖ ਸੁਵਿਧਾ ਨਹੀਂ ਦਿੱਤੀ ਜਾਂਦੀ।ਅਮੀਰ ਲੋਕ ਤਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਲੈਂਦੇ ਹਨ ਪਰ ਗ਼ਰੀਬ ਬੰਦੇ ਲਈ ਇੱਥੇ ਕੋਈ ਸੁੱਖ ਸੁਵਿਧਾਵਾਂ ਨਹੀਂ ਹਨ ਅਤੇ ਉਨ੍ਹਾਂ ਨੂੰ ਮਜਬੂਰਨ ਇਨ੍ਹਾਂ ਹਾਲਾਤਾਂ ਨੂੰ ਸਹਿਣਾ ਪੈਂਦਾ ਹੈ।ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੇ ਸਮੇਂ ਇਹ ਵਾਅਦੇ ਕੀਤੇ ਗਏ ਸਨ ਕਿ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰੇ ਜਾਣਗੇ ਅਤੇ ਪਹਿਲੇ ਦਿਨ ਤੋਂ ਹੀ ਸਰਕਾਰੀ ਹਸਪਤਾਲਾਂ ਅਤੇ ਸਕੂਲਾਂ ਨੂੰ ਲੈ ਕੇ ਸਰਕਾਰ ਕੰਮ ਕਰਨੇ ਸ਼ੁਰੂ ਕਰ ਦੇਵੇਗੀ।

ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਰੇਡਾਂ ਤਾਂ ਮਾਰੀਆਂ ਗਈਆਂ ਪਰ ਇਸ ਦੇ ਨਾਲ ਸਰਕਾਰੀ ਹਸਪਤਾਲਾਂ ਦੇ ਹਾਲਾਤ ਨਹੀਂ ਸੁਧਰੇ।ਕਿਉਂਕਿ ਅਜੇ ਵੀ ਸਰਕਾਰੀ ਹਸਪਤਾਲਾਂ ਨੂੰ ਸਰਕਾਰ ਵੱਲੋਂ ਫੰਡ ਨਹੀਂ ਦਿੱਤੇ ਜਾ ਰਹੇ ਇਸ ਦੇ ਗਲ ਗਈ ਸਰਕਾਰੀ ਹਸਪਤਾਲਾਂ ਵਿੱਚ ਜ਼ਰੂਰੀ ਸੁਵਿਧਾਵਾਂ ਦੀ ਘਾਟ ਹੈ।ਜਦੋਂ ਪੱਤਰਕਾਰ ਨੇ ਗੁਰਦਾਸਪੁਰ ਦੇ ਇਕ ਸਰਕਾਰੀ ਹਸਪਤਾਲ ਦਾ ਜਾਇਜ਼ਾ ਲਿਆ ਤਾਂ ਉੱਥੇ ਪਤਾ ਚੱਲਿਆ ਕਿ ਜਨਾਨਾ ਵਾਰਡ ਵਿੱਚ ਆਪਣੇ ਨਵ ਜੰਮੇ ਬੱਚਿਆਂ ਨੂੰ ਲੈ ਕੇ ਔਰਤਾਂ ਫਰਸ਼ ਉੱਪਰ ਦਰੀ ਵਿਛਾ ਕੇ ਬੈਠੀਆਂ ਸਨ।ਕਿਉਂਕਿ ਉਸ ਵਾਰਡ ਦੇ ਅੰਦਰ ਸਿੱਧੀ ਧੁੱਪ ਪੈਣ ਦੇ ਕਾਰਨ ਕਰਮੀ ਏਨੀ ਜ਼ਿਆਦਾ ਸੀ ਕੀ ਪੈਡ ਉੱਪਰ ਬੈਠੀਆਂ ਨਹੀਂ ਜਾ ਸਕਦਾ ਸੀ।ਇਸ ਕਮਰੇ ਵਿੱਚ ਏਸੀ ਦੀ ਕੋਈ ਵੀ ਸੁਵਿਧਾ ਨਹੀਂ ਹੈ ਅਤੇ ਮਰੀਜ਼ਾਂ ਦਾ ਕਹਿਣਾ ਹੈ ਕਿ ਸਖ਼ਤ ਗਰਮੀ ਦੇ ਚੱਲਦੇ ਇਸ ਕਮਰੇ ਦੇ ਹਾਲਾਤ ਬਹੁਤ ਖਰਾਬ ਹਨ।ਅਜਿਹੇ ਹੀ ਹਾਲਾਤ ਇਸ ਹਸਪਤਾਲ ਦੇ ਐਮਰਜੈਂਸੀ ਵਾਰਡ ਅਤੇ ਆਈ ਸੀ ਯੂ ਦੇ ਸਨ ਜਿੱਥੇ ਏ ਸੀ ਚਾਲੂ ਹਾਲਤ ਵਿੱਚ ਨਹੀਂ ਸਨ।

ਜਦੋਂ ਇਸ ਬਾਰੇ ਗੱਲਬਾਤ ਹਸਪਤਾਲ ਦੀ ਮਹਿਲਾ ਡਾਕਟਰ ਚੇਤਨਾ ਨਾਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਫੰਡ ਜਾਰੀ ਨਹੀਂ ਕੀਤਾ ਗਿਆ ਅਤੇ ਇਸਦੇ ਨਾਲ ਹੀ ਹਸਪਤਾਲ ਉੱਪਰ ਡੇਢ ਲੱਖ ਰੁਪਏ ਦੇ ਕਰੀਬ ਪਹਿਲਾਂ ਤੋਂ ਹੀ ਬਕਾਇਆ ਖਡ਼੍ਹਾ ਹੈ।ਜਿਸ ਕਾਰਨ ਹਸਪਤਾਲ ਪ੍ਰਸ਼ਾਸਨ ਵੀ ਅਸਮਰੱਥ ਹੈ ਅਤੇ ਹਸਪਤਾਲ ਦੇ ਏਸ਼ੀਆ ਦੀ ਸਰਵਿਸ ਨਹੀਂ ਕਰਾਈ ਗਈ।ਮਹਿਲਾ ਡਾਕਟਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਫੰਡ ਜਾਰੀ ਕੀਤੇ ਜਾਣ ਜਾਂ ਤਾਂ ਜੋ ਹਸਪਤਾਲਾਂ ਦੇ ਹਾਲਾਤ ਸੁਧਾਰੇ ਜਾ ਸਕਣ।ਹੁਣ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਵੀ ਸਵਾਲ ਖਡ਼੍ਹੇ ਹੋ ਰਹੇ ਹਨ ਕੀ ਇਨ੍ਹਾਂ ਦੋ ਮਹੀਨਿਆਂ ਦੇ ਦੌਰਾਨ ਕਿਉਂ ਬੁਨਿਆਦੀ ਸਹੂਲਤਾਂ ਹਸਪਤਾਲਾਂ ਵਿੱਚ ਨਹੀਂ ਦਿੱਤੀਆਂ ਜਾ ਰਹੀਆਂ।ਪਾਕਿ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੀ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਸਾਡੇ ਪੇਜ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published. Required fields are marked *