ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਲੱਖਾ ਸਧਾਣਾ ਨੇ ਘੇਰ ਲਈ ਭਗਵੰਤ ਮਾਨ ਸਰਕਾਰ,ਕਿਹਾ ਇਨ੍ਹਾਂ ਅਤੇ ਗੱਲ ਕਿਉਂ ਨਹੀਂ ਕਰਦੇ ਹੁਣ ਭਗਵੰਤ ਮਾਨ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਮੋਹਾਲੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਦੀ ਮੰਗ ਰੱਖੀ ਗਈ ਸੀ ਅਤੇ ਇੱਕ ਮੰਗ ਪੱਤਰ ਵੀ ਕਿਸਾਨ ਜਥੇਬੰਦੀਆਂ ਵੱਲੋਂ ਭਗਵੰਤ ਮਾਨ ਨੂੰ ਦਿੱਤਾ ਜਾਣਾ ਸੀ ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਖਰੜਾ ਹੈ।ਕਿਸਾਨਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਉਨ੍ਹਾਂ ਨਾਲ ਬੈਠਕ ਕਰਨ ਅਤੇ ਇਨ੍ਹਾਂ ਮੰਗਾਂ ਉਪਰ ਵਿਚਾਰ ਚਰਚਾ ਹੋਵੇਗੀ।ਪਰ ਮੁੱਖਮੰਤਰੀ ਭਗਵੰਤ ਮਾਨ ਨੇ ਅੱਜ ਤੱਕ ਕੋਈ ਵੀ ਐਲਾਨ ਨਹੀਂ ਕੀਤਾ ਕਿ ਉਹ ਕਿਸਾਨਾਂ ਨੂੰ ਮਿਲਣ ਜਾ ਰਹੇ ਹਨ ਜਿਸ ਦੇ ਚਲਦੇ ਅੱਜ ਵੀ ਕਿਸਾਨ ਚੰਡੀਗੜ੍ਹ ਮੁਹਾਲੀ ਬਾਰਡਰ ਤੇ ਧਰਨਾ ਲਗਾਈ ਬੈਠੇ ਹਨ ਅਤੇ ਉਨ੍ਹਾਂ ਦਾ ਇਹ ਕਹਿਣਾ ਹੈ ਕਿ ਜੇਕਰ ਭਗਵੰਤ ਮਾਨ ਮੀਟਿੰਗ ਨਹੀਂ ਕਰਨਗੇ ਤਾਂ ਉਹ ਅੱਗੇ ਚੰਡੀਗਡ਼੍ਹ ਵੱਲ ਕੂਚ ਕਰਨਗੇ।

ਇਸ ਧਰਨੇ ਦੌਰਾਨ ਲੱਖਾ ਸਧਾਣਾ ਵੀਹ ਕਿਸਾਨਾਂ ਦਾ ਸਾਥ ਦੇਣ ਪਹੁੰਚੇ ਅਤੇ ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਵੱਡੇ ਸਵਾਲ ਖੜ੍ਹੇ ਕੀਤੇ ਹਨ।ਉਨ੍ਹਾਂ ਨੇ ਭਗਵੰਤ ਮਾਨ ਤੋਂ ਸਵਾਲ ਪੁੱਛੇ ਕਿ ਚੋਣਾਂ ਦੇ ਪ੍ਰਚਾਰ ਵੇਲੇ ਭਗਵੰਤ ਮਾਨ ਇਹ ਕਹਿ ਰਹੇ ਸਨ ਕਿ ਸਰਕਾਰ ਆਉਣ ਤੋਂ ਬਾਅਦ ਇੱਕ ਵੀ ਧਰਨਾ ਪੰਜਾਬ ਵਿੱਚ ਨਹੀਂ ਲੱਗੇਗਾ ਅਤੇ ਅਧਿਆਪਕ ਸੜਕਾਂ ਉਪਰ ਨਹੀਂ ਰੁਲਣਗੇ।ਪਰ ਅਜੇ ਸਰਕਾਰ ਬਣੀ ਨੂੰ ਦੋ ਮਹੀਨੇ ਹੀ ਹੋਏ ਹਨ ਕਿ ਕਿਸਾਨ ਵੀ ਧਰਨੇ ਲਗਾਈ ਬੈਠੇ ਹਨ ਤੇ ਅਧਿਆਪਕ ਵੀ ਸੜਕਾਂ ਉੱਪਰ ਰੁਲ ਰਹੇ ਹਨ ਇਸ ਦਾ ਜਵਾਬ ਭਗਵੰਤ ਮਾਨ ਕੋਲ ਕੀ ਹੈ।ਇਸ ਤੋਂ ਇਲਾਵਾ ਬੀ ਲੱਖਾ ਸਿਧਾਣਾ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਚੀਮਾ ਦੇ ਬਿਆਨਾਂ ਉੱਤੇ ਬੋਲਦਿਆਂ ਕਿਹਾ ਕਿ

ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਇਹ ਖਾਲੀ ਖ਼ਜ਼ਾਨੇ ਨੂੰ ਪੀਪਾ ਦੱਸਦੇ ਸਨ ਪਰ ਅੱਜ ਇਹ ਖੁਦ ਖਾਲੀ ਖਜ਼ਾਨੇ ਦੀ ਦੁਹਾਈ ਪਾ ਰਹੇ ਹਨ ਹੁਣ ਇਹ ਖਾਲੀ ਖਜ਼ਾਨੇ ਨੂੰ ਪੀਪਾ ਕਿਉਂ ਨਹੀਂ ਕਹਿ ਰਹੇ।ਇਸ ਤੋਂ ਇਲਾਵਾ ਲੱਖਾਂ ਸਿਧਾਣਾ ਨੇ ਪੰਜਾਬ ਹੱਕਾਂ ਨੂੰ ਲੈ ਕੇ ਵੀ ਸਰਕਾਰ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੀਆਂ ਨੌਕਰੀਆਂ ਲਈ ਨੱਬੇ ਪਰਸੈਂਟ ਰਾਖਵਾਂਕਰਨ ਪੰਜਾਬ ਸਰਕਾਰ ਕਰੇ ਤਾਂ ਜੋ ਵੱਧ ਤੋਂ ਵੱਧ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਮਿਲਣ ਨਹੀਂ ਤਾਂ ਯੂ ਪੀ ਅਤੇ ਹਿਮਾਚਲ ਦੇ ਲੋਕ ਹੀ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਕਰੀਆਂ ਲੈ ਜਾਂਦੇ ਹਨ।ਹੋਰਨਾਂ ਸਟੇਟਾਂ ਵਿੱਚ ਰਾਖਵਾਂਕਰਨ ਹੈ ਪਰ ਪੰਜਾਬ ਵਿੱਚ ਕਿਉਂ ਨਹੀਂ।ਨਾਲ ਹੀ ਪੰਜਾਬ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਕੀ ਪੰਜਾਬ ਦੇ ਪਾਣੀਆਂ ਦੇ ਮੁੱਦਿਆਂ ਉਪਰ ਸਰਕਾਰ ਕੇਂਦਰ ਨਾਲ ਗੱਲਬਾਤ ਕਰੇ ਅਤੇ ਪੰਜਾਬ ਦੇ ਪਾਣੀਆਂ ਦਾ ਮੁੱਲ ਪੰਜਾਬ ਨੂੰ ਮਿਲਣਾ ਚਾਹੀਦਾ ਹੈ ਕਿਉਂਕਿ ਇਹ ਪੰਜਾਬ ਦਾ ਹੱਕ ਹੈ।ਜੇਕਰ ਅਸੀਂ ਕੋਈ ਵੀ ਚੀਜ਼ ਦੂਸਰੀ ਸਟੇਟ ਤੋਂ ਖਰੀਦਦੇ ਹਾਂ ਤਾਂ ਅਸੀਂ ਉਸ ਨੂੰ ਉਸ ਦਾ ਮੁੱਲ ਦਿੰਦੇ ਹਾਂ

ਪਰ ਪੰਜਾਬ ਦੇ ਪਾਣੀ ਦਾ ਮੁੱਲ ਪੰਜਾਬ ਦੇ ਲੋਕਾਂ ਨੂੰ ਨਹੀਂ ਦਿੱਤਾ ਜਾਂਦਾ ਹੈ।ਉਨ੍ਹਾਂ ਨੇ ਦੱਸਿਆ ਕਿ ਰਾਜਸਥਾਨ ਦੇ ਬਾੜਮੇਰ ਜ਼ਿਲ੍ਹੇ ਵਿਚ ਰਾਜਸਥਾਨ ਦੀ ਸਰਕਾਰ ਇਕ ਰਿਫਾਇਨਰੀ ਲਾਉਣ ਜਾ ਰਹੀ ਹੈ ਜਿੱਥੇ ਹਰ ਦਿਨ ਸੱਠ ਲੱਖ ਗੈਲਨ ਪਾਣੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਇਹ ਪਾਣੀ ਅੰਡਰ ਗਰਾਊਂਡ ਪਾਈਪਾਂ ਪਾ ਕੇ ਪੰਜਾਬ ਤੋਂ ਹੀ ਲਿਜਾਇਆ ਜਾਣ ਵਾਲਾ ਹੈ ਇਸ ਪਾਣੀ ਦਾ ਮੁੱਲ ਸਰਕਾਰ ਉਦਯੋਗਪਤੀਆਂ ਤੋਂ ਤਾਂ ਲਵੇਗੀ ਪਰ ਪੰਜਾਬ ਨੂੰ ਇਸ ਦਾ ਕੋਈ ਮੁੱਲ ਨਹੀਂ ਦਿੱਤਾ ਜਾਵੇਗਾ ਜਿਸ ਉੱਤੇ ਵੀ ਸਰਕਾਰ ਨੂੰ ਸੋਚਣ ਵਿਚਾਰਨ ਦੀ ਲੋੜ ਹੈ। ਬਾਕੀ ਲੱਖਾ ਸਧਾਣਾ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨ ਅਤੇ ਕਿਸਾਨਾਂ ਨੂੰ ਇਸ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਪੰਜਾਬ ਵਿਚ ਪਾਣੀ ਨਹੀਂ ਰਹੇਗਾ ਤਾਂ ਫਸਲਾਂ ਤਾਂ ਛੱਡੋ ਘਾਹ ਲਗਾਉਣਾ ਵੀ ਮੁਸ਼ਕਿਲ ਹੋਵੇਗਾ।ਇਹ ਬਹੁਤ ਚਿੰਤਾ ਵਾਲੀ ਗੱਲ ਹੈ ਇਸ ਉੱਪਰ ਜਥੇਬੰਦੀਆਂ ਨੂੰ ਸੋਚਣਾ ਵਿਚਾਰਨਾ ਚਾਹੀਦਾ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦੇ ਤਹਿਤ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.