ਪਿਓ ਨੇ ਆਪਣੇ 4 ਸਾਲਾ ਬੱਚੀ ਤੇ ਨਹੀਂ ਖਾਇਆ ਰਹਿਮ,ਕੀਤੀ ਅਜਿਹੀ ਕਰਤੂਤ

Uncategorized

ਦੋਸਤੋ ਤੁਸੀਂ ਅਕਸਰ ਵੇਖਿਆ ਹੋਵੇਗਾ ਕਿ ਮਾਂ ਪਿਓ ਆਪਣੇ ਬੱਚੇ ਨਾਲ ਕਿੰਨਾ ਜ਼ਿਆਦਾ ਪਿਆਰ ਕਰਦੇ ਹਨ ਅਤੇ ਆਪਣੇ ਬੱਚੇ ਤੋਂ ਜਾਨ ਤੱਕ ਛਿੜਕਦੇ ਹਨ।ਜੇਕਰ ਕਿਸੇ ਬੱਚੇ ਦੇ ਸੱਟ ਲੱਗ ਜਾਂਦੀ ਹੈ ਜਾਹ ਖਰੋਚ ਤਕ ਵੀ ਆ ਜਾਂਦੀ ਹੈ ਤਾਂ ਮਾਂ ਪਿਓ ਦੀ ਜਾਨ ਤੇ ਬਣ ਆਉਂਦੀ ਹੈ।ਹਰ ਮਾਂ ਪਿਓ ਆਪਣੇ ਬੱਚੇ ਦਾ ਭਲਾ ਹੀ ਮੰਗਦੇ ਹਨ ਅਤੇ ਉਨ੍ਹਾਂ ਤੇ ਜ਼ਿੰਦਗੀ ਦੇ ਲਈ ਹੀ ਕੰਮ ਕਰਦਾ ਹੈ।ਪਰ ਇਸ ਕਲਯੁੱਗੀ ਸਮੇਂ ਵਿਚ ਕਈ ਅਜਿਹੇ ਮਾਪੇ ਹਨ ਜੋ ਆਪਣੇ ਹੀ ਧੀਆਂ ਪੁੱਤਾਂ ਲਈ ਕਾਲ ਬਣ ਜਾਂਦੇ ਹਨ।ਅਜਿਹੀਆਂ ਖ਼ਬਰਾਂ ਅਕਸਰ ਸੁਣਨ ਨੂੰ ਮਿਲਦੀਆਂ ਹਨ ਜਦੋਂ ਮਾਂ ਪਿਓ ਵੱਲੋਂ ਵੀ ਆਪਣੇ ਬੱਚੇ ਉੱਪਰ ਤਸ਼ੱਦਦ ਕੀਤਾ ਜਾਂਦਾ ਹੈ ਅਤੇ ਕਈ ਵਾਰ ਬੱਚੇ ਦੀ ਜੀਵਨ ਲੀਲਾ ਵੀ ਅਜਿਹੇ ਮਾਂ ਪਿਓ ਵੱਲੋਂ ਸਮਾਪਤ ਕਰ ਦਿੱਤੀ ਜਾਂਦੀ।

ਹੁਣ ਕੁਝ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਰਾਮਪੁਰਾ ਫੁੂਲਾਂ ਦੇ ਇੱਕ ਪਿੰਡ ਭਾਈਰੂਪਾ ਤੋਂ ਆ ਰਿਹਾ ਹੈ ਜਿੱਥੇ ਇੱਕ ਬੇਰਹਿਮ ਪਿਓ ਵੱਲੋਂ ਆਪਣੀ ਹੀ ਚਾਰ ਸਾਲਾ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਇਸ ਬੱਚੀ ਦੀ ਗਲਤੀ ਸਿਰਫ ਇੰਨੀ ਸੀ ਕਿ ਇਹ ਰੋ ਰਹੀ ਸੀ ਜਿਸ ਤੋਂ ਤੰਗ ਆ ਕੇ ਉਸ ਦੇ ਪਿਤਾ ਨੇ ਇਕ ਲੋਹੇ ਦੀ ਪਾਈਪ ਨਾਲ ਉਸ ਨੂੰ ਮਾਰਿਆ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਦਰਅਸਲ ਇਹ ਵਿਅਕਤੀ ਅਕਸਰ ਆਪਣੀ ਪਤਨੀ ਨਾਲ ਲੜਦਾ ਝਗੜਦਾ ਰਹਿੰਦਾ ਸੀ ਅਤੇ ਇਹ ਨਸ਼ੇ ਦਾ ਆਦੀ ਵੀ ਸੀ।ਬੀਤੇ ਦਿਨੀਂ ਜਦੋਂ ਇਹ ਆਪਣੀ ਪਤਨੀ ਨਾਲ ਝਗੜ ਰਿਹਾ ਸੀ ਤਾਂ ਇਸ ਦੀ ਮਾਸੂਮ ਬੱਚੀ ਡਰ ਕੇ ਰੋਣ ਲੱਗ ਜਾਂਦੀ ਹੈ ਤਾਂ ਇਹ ਆਪਣੀ ਬੱਚੀ ਨੂੰ ਚੁੱਪ ਕਰਨ ਦੇ ਲਈ ਕਹਿੰਦਾ ਹੈ

ਪਰ ਉਹ ਏਨੀ ਜ਼ਿਆਦਾ ਸਹਿਮੀ ਹੋਈ ਸੀ ਕਿ ਉਸ ਤੋਂ ਚੁੱਪ ਨਹੀਂ ਹੋਇਆ ਗਿਆ ਜਿਸ ਤੋਂ ਬਾਅਦ ਗੁੱਸੇ ਵਿੱਚ ਆ ਕੇ ਇਹ ਉਸ ਦੇ ਸਿਰ ਵਿੱਚ ਉਹ ਲੋਹੇ ਦਾ ਪਾਈਪ ਮਾਰਦਾ ਹੈ ਅਤੇ ਉਸ ਬੱਚੀ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ।ਪਤਨੀ ਦੇ ਬਿਆਨਾਂ ਦੇ ਆਧਾਰ ਤੇ ਪੁਲੀਸ ਮੁਲਾਜ਼ਮਾਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਦੋਸ਼ੀ ਪਿਓ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਨ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

Leave a Reply

Your email address will not be published.