ਸਰਕਾਰੀ ਜ਼ਮੀਨ ਛੱਡਣ ਆਈ ਐੱਮ ਐੱਲ ਏ ਪਿੱਛੇ ਪੈ ਗਏ ਡਾਂਗਾਂ ਲੈ ਕੇ ਵੀਡੀਓ ਹੋਈ ਵਾਇਰਲ

Uncategorized

ਸੋਸ਼ਲ ਮੀਡੀਆ ਦੀ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਹੀ ਰਹਿੰਦੀ ਹੈ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਖਬਰ ਵਾਇਰਲ ਹੋ ਰਹੀ ਹੈ ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੋਵੇਗਾ ਕਿ ਪੰਜਾਬ ਦੀ ਵਿੱਚ ਭਗਵੰਤ ਮਾਨ ਸਰਕਾਰ ਦੇ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਸੀ ਕਿ ਜਿੰਨੀਆਂ ਵੀ ਸਰਕਾਰੀ ਜ਼ਮੀਨਾਂ ਦੇਹ ਉੱਤੇ ਲੋਕਾਂ ਦੇ ਵੱਲੋਂ ਗ਼ੈਰਕਾਨੂੰਨੀ ਤਰੀਕੇ ਦੇ ਨਾਲ ਕਬਜ਼ਾ ਕੀਤਾ ਹੋਇਆ ਹੈ ਉਨ੍ਹਾਂ ਜ਼ਮੀਨਾਂ ਨੂੰ ਜਿੰਨਾ ਜਲਦੀ ਹੋ ਸਕੇ ਛੱਡ ਦਿੱਤਾ ਜਾਵੇ ਇਸ ਚੀਜ਼ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਵਾਲਿਆਂ ਦੇ ਵੱਲੋਂ ਜਾ ਕੇ ਲੋਕਾਂ ਦੀਆਂ ਜ਼ਮੀਨਾਂ ਜਿਹੜੀਆਂ ਸਰਕਾਰ ਦੀਅਾਂ ਜ਼ਮੀਨਾਂ ਹਨ ਉਨ੍ਹਾਂ ਨੂੰ ਦੱਬਿਆ ਹੋਇਆ ਹੈ

ਉਨ੍ਹਾਂ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਦੇ ਵੱਲੋਂ ਮਾੜੀ ਮੌਕੇ ਤਿੜ ਫਿੜ ਕੀਤੀ ਜਾਂਦੀ ਹੈ ਉਨ੍ਹਾਂ ਨੂੰ ਫਿਰ ਕਾਨੂੰਨ ਦੇ ਰਸਤੇ ਰਾਹੀਂ ਸਿੱਧਾ ਕੀਤਾ ਜਾਂਦਾ ਹੈ ਆਮ ਆਦਮੀ ਪਾਰਟੀ ਲਗਾਤਾਰ ਆਪਣੇ ਐਕਸ਼ਨ ਦੇ ਵਿਚ ਨਜ਼ਰ ਆ ਰਹੀ ਹੈ ਜਿੰਨੇ ਵੀ ਐਮ ਐਲ ਏ ਹਨ ਉਨ੍ਹਾਂ ਦੇ ਵੱਲੋਂ ਲਗਾਤਾਰ ਉਨ੍ਹਾਂ ਜ਼ਮੀਨਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਨ੍ਹਾਂ ਦੀ ਉੱਤੇ ਗੈਰ ਤਰੀਕੇ ਦੇ ਨਾਲ ਲੋਕਾਂ ਦੇ ਵੱਲੋਂ ਕਬਜਾ ਕੀਤਾ ਗਿਆ ਹੈ ਇਸਦੇ ਨਾਲ ਹੀ ਇੱਕ ਖ਼ਬਰ ਸੋਸ਼ਲ ਮੀਡੀਆ ਤੇ ਉਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਜਦੋਂ ਆਮ ਆਦਮੀ ਪਾਰਟੀ ਦੀ ਐੱਮਐੱਲਏ ਦੇ ਵੱਲੋਂ ਇੱਕ ਪਿੰਡ ਦੇ ਵਿਚ ਜਾ ਕੇ ਸਰਕਾਰੀ ਜ਼ਮੀਨ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ

ਤਾਂ ਉਸ ਵੇਲੇ ਸਰਪੰਚ ਦੇ ਵਲੋਂ ਹੀ ਕੁਝ ਇਹੋ ਜਿਹੀ ਗੱਲ ਕਰ ਦਿੱਤੀ ਜਾਂਦੀ ਹੈ ਜਿਸ ਨੂੰ ਦੇਖ ਕੇ ਸਾਰਾ ਪਿੰਡ ਹੈਰਾਨ ਹੋ ਜਾਂਦਾ ਹੈ ਕਿਉਂਕਿ ਉਸ ਸਰਪੰਚ ਦੇ ਵੱਲੋਂ ਉਸ ਐਮਐਲਏ ਨੂੰ ਰੋਕਿਆ ਜਾਂਦਾ ਹੈ ਅਤੇ ਕਿਹਾ ਜਾਂਦਾ ਹੈ ਕਿ ਅਸੀਂ ਉਹ ਜ਼ਮੀਨ ਨਹੀਂ ਛੱਡਾਂਗੇ ਇਸਦੇ ਨਾਲ ਹੀ ਜਦੋਂ ਇਸ ਗੱਲ ਬਾਰੇ ਪ੍ਰਸ਼ਾਸਨ ਨੂੰ ਪਤਾ ਲੱਗਦਾ ਹੈ ਤਾਂ ਪ੍ਰਸ਼ਾਸਨ ਦੇ ਵੱਲੋਂ ਆ ਕੇ ਉਥੇ ਉਸ ਦੇ ਕੋਲੋਂ ਜ਼ਮੀਨ ਨੂੰ ਛੁਡਾਇਆ ਜਾਂਦਾ ਹੈ ਕਿਉਂਕਿ ਉਨ੍ਹਾਂ ਦੇ ਵਲੋਂ ਗੈਰ ਕਾਨੂੰਨੀ ਤਰੀਕੇ ਦੇ ਨਾਲ ਡਿਸਪੈਂਸਰੀ ਦੇ ਕੋਲ ਸਰਕਾਰੀ ਜ਼ਮੀਨ ਦੇ ਉੱਤੇ ਤੂੜੀ ਰੱਖੀ ਹੋਈ ਸੀ ਅਤੇ ਨਾਲ ਹੀ ਪਸ਼ੂਆਂ ਨੂੰ ਵੀ ਮੰਨਿਆ ਜਾਂਦਾ ਸੀ ਜਿਸ ਗੱਲ ਨੂੰ ਲੈ ਕੇ ਸਰਕਾਰ ਦੇ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਸੀ ਕਿ

ਜਿਨ੍ਹਾਂ ਨੇ ਵੀ ਸਰਕਾਰੀ ਜ਼ਮੀਨਾਂ ਦੱਬੀਆਂ ਹੋਈਆਂ ਨੇ ਉਨ੍ਹਾਂ ਨੂੰ ਛੁਡਵਾਇਆ ਜਾਵੇਗਾ ਅਤੇ ਕਿਸੇ ਵੀ ਤਰੀਕੇ ਦੇ ਨਾਲ ਉਨ੍ਹਾਂ ਨੂੰ ਨਹੀਂ ਬਖਸ਼ਿਆ ਜਾਵੇਗਾ ਲਗਾਤਾਰ ਉਨ੍ਹਾਂ ਦੇ ਉੱਤੇ ਕਾਰਵਾਈ ਹੋਵੇਗੀ ਅਤੇ ਜੇਕਰ ਪਿਆਰ ਦੇ ਨਾਲ ਛੱਡਦੇ ਹਨ ਤਾਂ ਉਨ੍ਹਾਂ ਨੂੰ ਕੁਝ ਵੀ ਨਹੀਂ ਕਿਹਾ ਜਾਵੇਗਾ ਇਹ ਸਰਕਾਰ ਦੇ ਵੱਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਹੈ ਪਰ ਇੱਥੇ ਜਦੋਂ ਸਰਪੰਚ ਦੇ ਵਲੋਂ ਹੀ ਡਾਂਗਾਂ ਸੋਟੇ ਲਿਆ ਕੇ ਉਨ੍ਹਾਂ ਉਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਐੱਮਐੱਲਏ ਵੀ ਖੁਦ ਹੈਰਾਨ ਰਹਿ ਜਾਂਦੀ ਹੈ ਜਿਸ ਤੋਂ ਬਾਅਦ ਜਦੋਂ ਪ੍ਰਸ਼ਾਸਨ ਆਉਂਦਾ ਹੈ ਤਾਂ ਉਸ ਤੋਂ ਬਾਅਦ ਸਰਪੰਚ ੳੁੱਤੇ ਕਾਰਵਾਈ ਹੁੰਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ

ਵੀਡੀਓ ਦੇਖ ਸਕਦੇ ਹੋ ਸਾਡੇ ਪੇਸ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *