ਕਬਜ਼ਾ ਛੁਡਵਾਉਣ ਗਈ ਆਪ ਦੀ MLA ਦੀ ਮੌਜੂਦਾ ਸਰਪੰਚ ਨਾਲ ਹੋਈ ਤਕਰਾਰ,ਵੇਖੋ ਕਿਸ ਤਰ੍ਹਾਂ ਟੁੱਟ- ਟੁੱਟ ਪਿਆ ਸਰਪੰਚ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਆਮ ਆਦਮੀ ਪਾਰਟੀ ਨੇ ਵੱਡੇ ਵਾਅਦੇ ਕੀਤੇ ਸਨ ਕਿ ਉਹ ਪੰਜਾਬ ਵਿੱਚ ਸੁਧਾਰ ਲਿਆਉਣਗੇ ਅਤੇ ਇਸਦੇ ਨਾਲ ਹੀ ਇੱਕ ਮੁੱਦਾ ਪੰਚਾਇਤੀ ਜ਼ਮੀਨਾਂ ਦਾ ਵੀ ਸੀ ਜਿਸ ਉੱਪਰ ਆਮ ਆਦਮੀ ਪਾਰਟੀ ਨੇ ਬਹੁਤ ਜ਼ਿਆਦਾ ਜ਼ੋਰ ਦਿੱਤਾ ਸੀ ਆਮ ਆਦਮੀ ਪਾਰਟੀ ਇਸ ਉਪਰ ਲਗਾਤਾਰ ਕੰਮ ਕਰ ਰਹੀ ਹੈ ਅਤੇ ਹੁਣ ਤੱਕ ਪੰਜਾਬ ਵਿੱਚ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਤੇ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਹਜ਼ਾਰਾਂ ਕੀਲੇ ਧੜੱਲੇਦਾਰ ਲੋਕਾਂ ਤੋਂ ਛੁਡਵਾਇਆ।ਆਮ ਆਦਮੀ ਪਾਰਟੀ ਦੇ ਇਨ੍ਹਾਂ ਕਦਮਾਂ ਦਾ ਵਿਰੋਧੀ ਪਾਰਟੀ ਦੇ ਨੇਤਾਵਾਂ ਵੱਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਵੀ ਖੁਸ਼ ਦਿਖਾਈ ਦੇ ਰਹੇ ਹਨ।ਸਰਕਾਰ ਨੂੰ ਇਸ ਮਸਲੇ ਤੇ ਪਿੰਡਾਂ ਦੀਆਂ ਪੰਚਾਇਤਾਂ ਦਾ ਵੀ ਸਾਥ ਮਿਲ ਰਿਹਾ ਹੈ।

ਪਰ ਕਈ ਅਜਿਹੇ ਪਿੰਡ ਵੀ ਹਨ ਜਿੱਥੇ ਪੰਚਾਇਤੀ ਜ਼ਮੀਨਾਂ ਨੂੰ ਦੱਬਣ ਦੇ ਲਈ ਸਰਪੰਚ ਹੀ ਸ਼ਹਿ ਦਿੰਦੇ ਵਿਖਾਈ ਦੇ ਰਿਹਾ।ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਜੋ ਕਿ ਮੋਗਾ ਦੀ ਵਿਧਾਇਕ ਅਮਨਦੀਪ ਕੌਰ ਦੀ ਹੈ ਉਹ ਆਪਣੀ ਟੀਮ ਦੇ ਨਾਲ ਇੱਕ ਪਿੰਡ ਵਿੱਚ ਪੰਚਾਇਤੀ ਜ਼ਮੀਨ ਉਪਰ ਨਾਜਾਇਜ਼ ਕਬਜ਼ੇ ਨੂੰ ਛੁਡਵਾਉਣ ਦੇ ਲਈ ਜਾਂਦੇ ਹਨ ਅਤੇ ਉਸ ਪਿੰਡ ਦੇ ਸਰਪੰਚ ਨੂੰ ਬੁਲਾਉਂਦੇ ਹਨ।ਮੌਜੂਦਾ ਸਰਪੰਚ ਮੌਕੇ ਤੇ ਪਹੁੰਚਦਾ ਹੈ ਤਾਂ ਉਨ੍ਹਾਂ ਦਾ ਸੁਭਾਅ ਉੱਖੜਿਆ ਹੋਇਆ ਸੀ ਅਤੇ ਉਹ ਵਿਧਾਇਕ ਮੈਡਮ ਨਾਲ ਠੀਕ ਤਰੀਕੇ ਗੱਲ ਨਾ ਕਰਦੇ ਹੋਏ।ਇਹ ਕਹਿੰਦੇ ਹਨ ਕਿ ਉਹ ਇੱਥੋਂ ਦੇ ਮੌਜੂਦਾ ਸਰਪੰਚ ਹਨ ਅਤੇ ਜੋ ਕੁਝ ਉਨ੍ਹਾਂ ਨੇ ਕਰਨਾ ਹੈ

ਉਹ ਆਪ ਹੀ ਕਰ ਲੈਣਗੇ ਉਨ੍ਹਾਂ ਦੇ ਪਿੰਡ ਵਿੱਚ ਦਾਖ਼ਲ ਨਾ ਦਿੱਤੀ ਜਾਵੇ ਤਾਂ ਮੈਡਮ ਮੈਂ ਜਵਾਬ ਦਿੰਦੇ ਹੋਏ ਕਿਹਾ ਕੀ ਇਹ ਜ਼ਮੀਨ 31 ਮਈ ਤੱਕ ਖਾਲੀ ਹੋ ਜਾਣੀ ਚਾਹੀਦੀ ਹੈ ਨਹੀਂ ਤਾਂ ਕਾਰਵਾਈ ਹੋਵੇਗੀ।ਜਿਸ ਤੋਂ ਬਾਅਦ ਇਹ ਸਰਪੰਚ ਸਹਿਯੋਗ ਨਾ ਕਰਦੇ ਹੋਏ ਓਥੋਂ ਭੱਜਦੇ ਵਿਖਾਈ ਦਿੰਦੇ ਹਨ ਅਤੇ ਕੈਮਰੇ ਅੱਗੇ ਵੀ ਆਉਣ ਤੋਂ ਇਨਕਾਰ ਕਰਦੇ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.