ਸੰਗਰੂਰ ਪਹੁੰਚੇ ਰਾਜਾ ਵੜਿੰਗ ਨੇ ਵੇਖੋ ਨਵਜੋਤ ਸਿੱਧੂ ਦੇ ਕੇਸ ਬਾਰੇ ਕੀ ਕਿਹਾ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਬੁਰੀ ਤਰ੍ਹਾਂ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਕਾਫ਼ੀ ਹਲਚਲ ਵੇਖਣ ਨੂੰ ਮਿਲੀ।ਪੰਜਾਬ ਕਾਂਗਰਸ ਵਿੱਚ ਬਹੁਤ ਸਾਰੇ ਨੇਤਾਵਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦਿੱਤੇ ਅਤੇ ਕਾਂਗਰਸ ਪਾਰਟੀ ਵੱਲੋਂ ਨਵੇਂ ਪ੍ਰਧਾਨਾਂ ਨੂੰ ਵੀ ਚੁਣਿਆ ਗਿਆ।ਹੁਣ ਮੌਜੂਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਕਾਂਗਰਸ ਪਾਰਟੀ ਦੀ ਮਜ਼ਬੂਤੀ ਦੇ ਲਈ ਲਗਾਤਾਰ ਕੰਮ ਕਰ ਰਹੇ ਹਨ ਅਤੇ ਲੋਕਾਂ ਦੇ ਵਿੱਚ ਵਿਚਰ ਰਹੇ ਹਨ।ਇਸੇ ਦੇ ਚੱਲਦੇ ਰਾਜਾ ਵੜਿੰਗ ਭਗਵੰਤ ਮਾਨ ਦੇ ਇਲਾਕੇ ਅਤੇ ਆਮ ਆਦਮੀ ਪਾਰਟੀ ਦਾ ਗੜ੍ਹ ਮੰਨੇ ਜਾ ਰਹੇ ਸੰਗਰੂਰ ਪਹੁੰਚੇ।

ਜਿੱਥੇ ਉਨ੍ਹਾਂ ਨੇ ਜ਼ਿਲ੍ਹੇ ਦੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਅਤੇ ਇਸਦੇ ਨਾਲ ਹੀ ਬਨਾਸਰ ਬਾਗ਼ ਵਿੱਚ ਰਾਜਾ ਵੜਿੰਗ ਆਮ ਲੋਕਾਂ ਵਿੱਚ ਵੀ ਵਿਚਰੇ1 ਅਤੇ ਉਨ੍ਹਾਂ ਦੇ ਵਿਚਾਰ ਸੁਣੇ।ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਦੇ ਲਈ ਵਿਧਾਨ ਸਭਾ ਹਲਕਿਆਂ ਵਿੱਚ ਮੀਟਿੰਗਾਂ ਕਰ ਰਹੇ ਹਨ ਅਤੇ ਇਲਾਕੇ ਦੇ ਲੋਕਾਂ ਦੀ ਰਾਏ ਵੀ ਉਹ ਸੁਣ ਰਹੇ ਹਨ।ਇਸ ਦੇ ਚੱਲਦੇ ਹੀ ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਸੰਗਰੂਰ ਵਿੱਚ ਆਉਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਉਨ੍ਹਾਂ ਦੇ ਅੰਦਰੋਂ ਆਵਾਜ਼ ਆ ਰਹੀ ਹੈ ਕਿ ਇਸ ਵਾਰ ਕਾਂਗਰਸ ਪਾਰਟੀ ਦਾ ਸੰਸਦ ਇਥੋਂ ਜਿੱਤ ਕੇ ਜਾਵੇਗਾ।

ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਉਹ ਕਿਸ ਨੂੰ ਉਮੀਦਵਾਰ ਐਲਾਨਣ ਜਾ ਰਹੇ ਹਨ ਤਾਂ ਰਾਜਾ ਵੜਿੰਗ ਦਾ ਕਹਿਣਾ ਸੀ ਲੋਕਾਂ ਦੀ ਜੋ ਵੀ ਰਾਏ ਹੋਵੇਗੀ ਉਸ ਅਨੁਸਾਰ ਹੀ ਉਮੀਦਵਾਰ ਚੁਣਿਆ ਜਾਵੇਗਾ ਜੇਕਰ ਲੋਕ ਉਨ੍ਹਾਂ ਨੂੰ ਚਾਹੁਣਗੇ ਕਿ ਉਹ ਇੱਥੋਂ ਚੋਣ ਲੜਨਾ ਤਾਂ ਉਹ ਵੀ ਹਾਜ਼ਰ ਸਨ।ਇਸ ਤਰ੍ਹਾਂ ਹੁਣ ਆਉਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਮਾਹੌਲ ਫਿਰ ਤੋਂ ਗਰਮਾ ਰਿਹਾ ਹੈ ਅਤੇ ਹੁਣ ਵੇਖਣਾ ਹੋਵੇਗਾ ਕਿ ਕਿਸ ਪਾਰਟੀ ਦਾ ਉਮੀਦਵਾਰ ਇਥੋਂ ਜਿੱਤ ਕੇ ਸੰਸਦ ਜਾਂਦਾ ਹੈ।ਬਾਕੀ ਦੀ ਜਾਣਕਾਰੀ ਦੇ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟਾਂ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਕਿ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.