ਇਸ ਗੁਰੂਘਰ ਵਿੱਚ ਮਿਲੇ ਗੁਟਕਾ ਸਾਹਿਬ ਤੇ ਛਾਪੀ ਮਿਲੀ ਇਸ ਗ਼ੈਰ ਸਿੱਖ ਦੀ ਤਸਵੀਰ,ਵੀਡੀਓ ਵਾਇਰਲ

Uncategorized

ਦੋਸਤ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀ ਰਹਿੰਦੀ ਹੈ ਜਿਸ ਤੋਂ ਬਾਅਦ ਕਈ ਵਿਵਾਦ ਵੀ ਖੜ੍ਹੇ ਹੁੰਦੇ ਹਨ।ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਸਿੱਖ ਵੀਰ ਵਿਖਾ ਰਿਹਾ ਹੈ ਕਿ ਕਿਸ ਤਰ੍ਹਾਂ ਪਵਿੱਤਰ ਗੁਟਕਾ ਸਾਹਿਬ ਉੱਪਰ ਕਿਸੇ ਦੂਸਰੇ ਧਰਮ ਦੇ ਵਿਅਕਤੀ ਦੀ ਤਸਵੀਰ ਲਗਾਈ ਹੋਈ ਹੈ ਜੋ ਕਿ ਸਿੱਖ ਸਿਧਾਂਤਾਂ ਦੇ ਖ਼ਿਲਾਫ਼ ਹੈ ਤੇ ਗੁਰੂ ਦੀ ਬਾਣੀ ਦਾ ਅਪਮਾਨ ਹੈ।ਇਸ ਵੀਡੀਓ ਵਿੱਚ ਇਹ ਸਿੱਖ ਵੀਰ ਦੱਸ ਰਿਹਾ ਹੈ ਕਿ ਇਹ ਵੀਡੀਓ ਇੰਦੌਰ ਦੇ ਇਕ ਗੁਰੂਘਰ ਤੋਂ ਬਣਾ ਰਿਹਾ ਹੈ।

ਜਿੱਥੇ ਦੇਵਨਾਗਰੀ ਲਿਪੀ ਦੇ ਵਿੱਚ ਗੁਟਕਾ ਸਾਹਿਬ ਪ੍ਰਕਾਸ਼ਿਤ ਕੀਤੇ ਹੋਏ ਹਨ ।ਜਦੋਂ ਇਹ ਸਿੱਖ ਵੀਰ ਗੁਟਕਾ ਸਾਹਿਬ ਦੇ ਪਹਿਲੇ ਪੰਨੇ ਵੇਖਦਾ ਹੈ ਤਾਂ ਸਭ ਤੋਂ ਪਹਿਲਾਂ ਇੱਕ ਤਸਵੀਰ ਵਿਖਾਈ ਦਿੰਦੀ ਹੈ ਜੋ ਕਿ ਮਾਧਵ ਦਾਸ ਸ਼ਿਵਾਨੀ ਨਾਮ ਦੇ ਕਿਸੇ ਵਿਅਕਤੀ ਦੀ ਹੈ।ਇਸ ਸਿੱਖ ਵੀ ਨੇ ਕਿਹਾ ਕਿ ਸਾਡੀ ਕੌਮ ਦੇ ਵਿਚ ਬਹੁਤ ਸ਼ਹੀਦ ਅਤੇ ਯੋਧੇ ਪੈਦਾ ਹੋਇਆ ਪਰ ਕਿਸੇ ਦੀ ਤਸਵੀਰ ਗੁਟਕਾ ਸਾਹਿਬ ਉੱਪਰ ਨਹੀਂ ਛਾਪੀ ਜਾਂਦੀ ਤਾਂ ਫਿਰ ਇਨ੍ਹਾਂ ਨੂੰ ਇਹ ਇਜਾਜ਼ਤ ਕਿਸ ਨੇ ਦਿੱਤੀ।ਇਸ ਵੀਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਅਜਿਹੇ ਮਾਮਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ

ਇਨ੍ਹਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ।ਤੁਹਾਨੂੰ ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਅਜਿਹਾ ਕੁਝ ਸਾਹਮਣੇ ਆਇਆ ਅਜਿਹੀਆਂ ਖਬਰਾਂ ਪਹਿਲਾਂ ਵੀ ਸੋਨੂ ਮਿਲੀਆਂ ਹਨ ਜਦੋਂ ਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ ਅਤੇ ਇਸ ਤਰ੍ਹਾਂ ਦੇ ਗੁਟਕਾ ਸਾਹਿਬ ਗੁਰੂ ਘਰਾਂ ਵਿੱਚੋਂ ਮਿਲਦੇ ਹਨ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਉੱਪਰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.