ਇਸ ਫੌਜੀ ਵੀਰ ਨੇ ਸਿੱਖਾਂ ਨੂੰ ਕੀਤੀ ਅਪੀਲ,ਇਕੱਠੇ ਹੋ ਜਾਵੋ ਨਹੀਂ ਤਾਂ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਅਤੇ ਆਏ ਦਿਨ ਕੋਈ ਨਾ ਕੋਈ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀ ਰਹਿੰਦੀ ਹੈ।ਹੁਣ ਸੋਸ਼ਲ ਮੀਡੀਆ ਉੱਪਰ ਇੱਕ ਹਿੰਦੂ ਫੌਜੀ ਵੀਰ ਦੀ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਇਸ ਫ਼ੌਜੀ ਵੀਰ ਨੇ ਸਿੱਖਾਂ ਦੇ ਨਾਲ ਹੋ ਰਹੇ ਧੱਕੇ ਨੂੰ ਲੈ ਕੇ ਬਣਾਈ ਹੈ।ਇਸ ਫੌਜੀ ਵੀਰ ਦਾ ਕਹਿਣਾ ਹੈ ਕਿ ਸਿੱਖ ਕੌਮ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਸ ਦੇਸ਼ ਨੂੰ ਆਜ਼ਾਦ ਕਰਵਾਉਣ ਦੇ ਲਈ ਸਿੱਖ ਕੌਮ ਦਾ ਬਹੁਤ ਵੱਡਾ ਯੋਗਦਾਨ ਹੈ।ਗੁਰੂਆਂ ਦੇ ਸਮੇਂ ਤੋਂ ਲੈ ਕੇ ਹੀ ਸਿੱਖ ਇਤਿਹਾਸ ਬਹੁਤ ਹੀ ਗੌਰਵਮਈ ਹੈ।
ਪਰ ਹੁਣ ਭਾਰਤ ਵਿਚ ਕਈ ਅਜਿਹੇ ਮਾਮਲੇ ਵੇਖਣ ਨੂੰ ਮਿਲੇ ਹਨ

ਜਦੋਂ ਸਿੱਖਾਂ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਕਈ ਰਾਜ ਸਰਕਾਰਾਂ ਆਪਣੇ ਸਕੂਲਾਂ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰ ਰਹੇ ਹਨ ਅਤੇ ਭਗਤ ਸਿੰਘ ਵਰਗੇ ਦੇਸ਼ ਦੇ ਸ਼ਹੀਦ ਦਾ ਇਤਿਹਾਸ ਵੀ ਕਿਤਾਬਾਂ ਵਿੱਚੋਂ ਹਟਾਇਆ ਜਾ ਰਿਹਾ ਹੈ ਜਿਸ ਉੱਪਰ ਸੋਚਣ ਵਿਚਾਰਨ ਦੀ ਜ਼ਰੂਰਤ ਹੈ।ਇਸ ਲਈ ਸਿੱਖ ਕੌਮ ਦੇ ਆਗੂਆਂ ਨੂੰ ਇਕੱਠਾ ਹੋਣਾ ਪਵੇਗਾ ਅਤੇ ਇੱਕ ਹੋ ਕੇ ਅਜਿਹੀਆਂ ਗੱਲਾਂ ਦਾ ਵਿਰੋਧ ਕਰਨਾ ਪਵੇਗਾ।ਕਿਉਂਕਿ ਕਿਸੇ ਕੌਮ ਦਾ ਇਤਿਹਾਸ ਹੀ ਉਸ ਕੌਮ ਨੂੰ ਸੇਧ ਦਿੰਦਾ ਹੁੰਦਾ ਹੈ ਅਤੇ ਇਤਿਹਾਸ ਤੋਂ ਬਿਨਾਂ ਕੌਮਾ ਅਕਸਰ ਭਟਕ ਜਾਂਦੀਆਂ ਹਨ।ਇਸ ਫੌਜੀ ਵੀਰ ਨੇ ਰਾਜੀਵ ਗਾਂਧੀ ਕ ਤ ਲ ਦੇ ਮੁੱਖ ਦੋਸ਼ੀ ਦੀ ਰਿਹਾਈ ਉਤੇ ਵੀ ਸਰਕਾਰ ਨੂੰ ਸਵਾਲ ਪੁੱਛੇ ਕੀ

ਜੇਕਰ ਇੰਨੇ ਵੱਡੇ ਜੁਰਮ ਤੋਂ ਬਾਅਦ ਵੀ ਕਿਸੇ ਵਿਅਕਤੀ ਨੂੰ ਰਿਹਾਈ ਦਿੱਤੀ ਜਾ ਸਕਦੀ ਹੈ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ ਛੱਡਿਆ ਜਾਂਦਾ ਉਨ੍ਹਾਂ ਨੇ ਤਾਂ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਲਈਆਂ ਹਨ ਇਹ ਸਿੱਖ ਕੌਮ ਨਾਲ ਵਿਤਕਰਾ ਸਰਕਾਰ ਨੂੰ ਬੰਦ ਕਰਨਾ ਚਾਹੀਦਾ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਬਾਕੀ ਦੀ ਜਾਣਕਾਰੀ ਲਈ ਅਸੀਂ ਵੀਡੀਓ ਦਾ ਲਿੰਕ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਖ਼ਬਰਾਂ ਅਤੇ ਅਪਡੇਟਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *