ਨਵਜੋਤ ਸਿੰਘ ਸਿੱਧੂ ਚੱਲੇ ਜੇਲ,ਖ਼ੁਦ ਕੀਤਾ ਪੁਲਿਸ ਨੂੰ ਸਰੰਡਰ

Uncategorized

ਮਿਲੀ ਜਾਣਕਾਰੀ ਦੇ ਮੁਤਾਬਕ ਇਕ ਬਹੁਤ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜੋ ਕਿ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਨਾਲ ਜੁੜੀ ਹੋਈ ਹੈ।ਦਰਅਸਲ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਇਕ ਮਾਮਲੇ ਉਪਰ ਇਕ ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਸੀ ਜਿਸ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਇਹ ਫੈਸਲਾ ਲਿਆ ਹੈ ਕਿ ਉਹ ਆਪਣੇ ਪਟਿਆਲੇ ਵਾਲੇ ਘਰ ਤੋਂ ਪੰਜਾਬ ਪੁਲੀਸ ਨੂੰ ਸਿਰੰਡਰ ਕਰਨਗੇ ਨਵਜੋਤ ਸਿੰਘ ਸਿੱਧੂ ਨੇ ਦਸ ਵਜੇ ਦਾ ਸਮਾਂ ਪੰਜਾਬ ਪੁਲੀਸ ਨੂੰ ਦਿੱਤਾ ਸੀ।ਤੁਹਾਨੂੰ ਦੱਸ ਦਈਏ ਕਿ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਮਿਲੀ ਹੈ ਉਹ ਪੈਂਤੀ ਸਾਲ ਪੁਰਾਣਾ ਹੈ।

1988 ਵਿੱਚ ਨਵਜੋਤ ਸਿੰਘ ਸਿੱਧੂ ਦਾ ਕਾਰ ਪਾਰਕਿੰਗ ਨੂੰ ਲੈ ਕੇ ਇਕ ਗੁਰਨਾਮ ਸਿੰਘ ਨਾਮ ਦੇ ਵਿਅਕਤੀ ਨਾਲ ਝਗੜਾ ਹੋ ਗਿਆ ਜਿਸ ਦੀ ਉਮਰ ਉਸ ਸਮੇਂ 65 ਸਾਲ ਸੀ ਇਹ ਝਗੜਾ ਇੱਥੋਂ ਤਕ ਵਧ ਗਿਆ ਕਿ ਗੱਲ ਹੱਥੋਪਾਈ ਤੱਕ ਆ ਗਈ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਉਸ ਵਿਅਕਤੀ ਦੇ ਘਸੁੰਨ ਮਾਰ ਦਿੰਦੇ ਹਨ।ਜਿਸ ਦੀ ਸੱਟ ਦੇ ਚੱਲਦੇ ਕੁਝ ਦਿਨਾਂ ਬਾਅਦ ਉਸ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਅਤੇ ਪਰਿਵਾਰ ਵਾਲਿਆਂ ਨੇ ਨਵਜੋਤ ਸਿੰਘ ਸਿੱਧੂ ਉੱਪਰ ਕੇਸ ਦਰਜ ਕਰਵਾਇਆ।ਜੋ ਕਿ ਲੰਬੇ ਸਮੇਂ ਤੋਂ ਅਦਾਲਤਾਂ ਵਿੱਚ ਚੱਲਦਾ ਆ ਰਿਹਾ ਸੀ ਹੇਠਲੀਆਂ ਅਦਾਲਤਾਂ ਤੋਂ ਨਵਜੋਤ ਸਿੰਘ ਸਿੱਧੂ ਰਿਹਾਈ ਮਿਲ ਗਈ ਜਿਸ ਤੋਂ ਬਾਅਦ ਇਹ ਕੇਸ ਸੁਪਰੀਮ ਕੋਰਟ ਪਹੁੰਚਿਆ

ਅਤੇ ਕਾਫ਼ੀ ਸਮੇਂ ਤੋਂ ਹੀ ਮਾਮਲਾ ਸੁਪਰੀਮ ਕੋਰਟ ਵਿਚ ਲਟਕ ਰਿਹਾ ਸੀ।ਹੁਣ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਪਾਇਆ ਉਨ੍ਹਾਂ ਨੂੰ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ।ਭਗਵੰਤ ਮਾਨ ਵੱਲੋਂ ਜਿਨ੍ਹਾਂ ਵਿੱਚ ਵੀਆਈਪੀ ਕਲਚਰ ਵੀ ਖ਼ਤਮ ਕਰ ਦਿੱਤਾ ਗਿਆ ਹੈ ਜਿਸ ਦੇ ਚਲਦੇ ਹੁਣ ਨਵਜੋਤ ਸਿੰਘ ਸਿੱਧੂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਧੰਨਵਾਦ।

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *