ਕੀ Kaur B ਦੀ ਕੋਠੀ ਤੋੜੇਗੀ ਭਗਵੰਤ ਮਾਨ ਸਰਕਾਰ?

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਰਗਰਮ ਹੈ ਅਤੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਰਕਾਰ ਦੁਆਰਾ ਲਗਾਤਾਰ ਕਾਰਵਾੲੀਅਾਂ ਕੀਤੀਅਾਂ ਜਾ ਰਹੀਅਾਂ ਹਨ ਜਿਹੜੇ ਲੋਕਾਂ ਨੇ ਪੰਚਾਇਤੀ ਜ਼ਮੀਨਾਂ ਉੱਪਰ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਤੋਂ ਜ਼ਮੀਨਾਂ ਨੂੰ ਛੁਡਵਾਇਆ ਜਾ ਰਿਹਾ ਹੈ।ਇਸ ਦੇ ਚਲਦੇ ਇਕ ਮਾਮਲਾ ਬਹੁਤ ਜ਼ਿਆਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਜੋ ਕਿ ਗਾਇਕਾ ਕੌਰ ਬੀ ਨਾਲ ਜੁਡ਼ਿਆ ਹੈ ਸੋਸ਼ਲ ਮੀਡੀਆ ਤੇ ਇਸ ਉੱਪਰ ਬਹੁਤ ਜਿਆਦਾ ਚਰਚਾ ਹੋ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਕੌਰ ਬੀ ਦੇ ਪਰਿਵਾਰ ਵੱਲੋਂ ਵੀ ਪੰਚਾਇਤੀ ਜ਼ਮੀਨ ਉਪਰ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ

ਅਤੇ ਉਨ੍ਹਾਂ ਦੀ ਕੋਠੀ ਵੀ ਪੰਚਾਇਤੀ ਜ਼ਮੀਨ ਦੇ ਵਿੱਚ ਪਾਈ ਹੋਈ ਹੈ। ਇਸ ਮਾਮਲੇ ਉੱਪਰ ਹੁਣ ਆਰ ਬੀ ਦੇ ਭਰਾ ਨੇ ਸਫ਼ਾਈ ਦਿੰਦੇ ਹੋਏ ਕਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੌਰ ਬੀ ਦਾ ਕੋਈ ਵੀ ਲੈਣਾ ਦੇਣਾ ਨਹੀਂ ਹੈ ਕੌਰ ਬੀ ਮੋਹਾਲੀ ਵਿਚ ਰਹਿੰਦੀ ਹੈ ਇਹ ਜੋ ਜ਼ਮੀਨ ਦਾ ਮੁੱਦਾ ਚੁੱਕਿਆ ਜਾ ਰਿਹਾ ਹੈ ਉਨ੍ਹਾਂ ਦੇ ਪਿਤਾ ਦੇ ਨਾਮ ਹੈ।ਇਸਦੇ ਨਾਲ ਹੀ ਕੌਰਵੀ ਦੇ ਭਰਾ ਦਾ ਇਹ ਵੀ ਕਹਿਣਾ ਸੀ ਕਿ ਉਸ ਦੇ ਪਿੰਡ ਦੇ ਜ਼ਿਆਦਾਤਰ ਘਰ ਪੰਚਾਇਤੀ ਜ਼ਮੀਨ ਵਿਚ ਹਨ ਪਰ ਨਾਮਵਰ ਚਿਹਰਾ ਹੋਣ ਦੇ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਜ਼ਿਆਦਾ ਉਛਾਲਿਆ ਜਾ ਰਿਹਾ ਹੈ।ਤੁਹਾਨੂੰ ਦੱਸ ਦਈਏ ਕਿ

ਇਹ ਮਾਮਲਾ ਖਨੌਰੀ ਦੇ ਨਜ਼ਦੀਕ ਪਿੰਡ ਨਵਾਂ ਗਾਓਂ ਦਾ ਹੈ ਜਿੱਥੇ ਕੌਰਵੀ ਦਾ ਜੱਦੀ ਘਰ ਹੈ।ਇਸ ਤੋਂ ਇਲਾਵਾ ਕੌਰ ਬੀ ਦੇ ਪਰਿਵਾਰਕ ਮੈਂਬਰਾਂ ਦਾ ਇਹ ਵੀ ਕਹਿਣਾ ਹੈ ਕਿ ਜਿਸ ਤਰ੍ਹਾਂ ਸਰਕਾਰ ਫੈਸਲਾ ਕਰੇਗੀ ਉਹ ਸਹਿਮਤ ਹਨ।ਹੁਣ ਵੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਕੀ ਫ਼ੈਸਲਾ ਲਿਆ ਜਾਂਦਾ ਹੈ ਉਨ੍ਹਾਂ ਦੀ ਰਿਹਾਇਸ਼ੀ ਕੋਠੀ ਉੱਪਰ ਕੋਟ ਦੇ ਕਿ ਆਦੇਸ਼ ਆਉਂਦੇ ਹਨ।ਤੁਹਾਡੇ ਇਸ ਬਾਰੇ ਕੀ ਵਿਚਾਰ ਹਨ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ ਇਸੇ ਤਰ੍ਹਾਂ ਤਾਜ਼ਾ ਅਪਡੇਟਸ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤਕ ਲਈ ਸਾਨੂੰ ਦਿਓ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.