ਇਸ ਬੱਚੀ ਤੋਂ ਘਰ ਦੇ ਸਾਰੇ ਕੰਮ ਕਰਵਾਉਂਦੀ ਹੈ ਇਸ ਦੀ ਮਾਂ,ਵੇਖੋ ਵੀਡੀਓ

Uncategorized

ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਦਾ ਜ਼ਮਾਨਾ ਹੈ ਆਏ ਦਿਨ ਕੋਈ ਨਾ ਕੋਈ ਵੀਡੀਓ ਜਾਂ ਤਸਵੀਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੁੰਦੀ ਹੈ ਜਿਸ ਨੂੰ ਲੋਕ ਮਨਾਂ ਮੂੰਹੀ ਪਿਆਰ ਦਿੰਦੇ ਹਨ।ਹੁਣ ਇੱਕ ਅਜਿਹੀ ਹੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ ਜੋ ਕਿ ਇਕ ਛੋਟੀ ਜਿਹੀ ਮਾਸੂਮ ਬੱਚੀ ਦੀ ਹੈ।ਇਹ ਵੀਡੀਓ ਕਿਸੇ ਸਕੂਲ ਦੀ ਵਿਖਾਈ ਦੇ ਰਹੀ ਹੈ ਅਤੇ ਇਸ ਬੱਚੀ ਦੀ ਅਧਿਆਪਕ ਦੁਆਰਾ ਇਹ ਵੀਡੀਓ ਬਣਾਈ ਗਈ।ਇਸ ਵੀਡੀਓ ਵਿੱਚ ਅਧਿਆਪਕ ਇਸ ਬੱਚੀ ਤੋਂ ਪੁੱਛਦੇ ਹਨ ਕਿ ਉਸ ਨੂੰ ਕਿਹੜਾ ਖਾਣਾ ਚੰਗਾ ਲੱਗਾ ਤਾਏ ਬੱਚੀ ਕਹਿੰਦੀ ਹੈ ਉਸਨੂੰ ਭਿੰਡੀਆਂ ਬਹੁਤ ਸੁਆਦ ਲੱਗਦੀਆਂ ਹਨ

ਪਰ ਉਸ ਦੀ ਮੰਮੀ ਭਿੰਡੀਆਂ ਨਹੀਂ ਬਣਾਉਂਦੇ। ਇਸ ਦੇ ਨਾਲ ਹੀ ਜਦੋਂ ਇਸ ਬੱਚੀ ਤੋਂ ਇਹ ਪੁੱਛਿਆ ਜਾਂਦਾ ਹੈ ਕਿ ਉਸ ਨੂੰ ਪਿਆਰ ਸਭ ਤੋਂ ਵੱਧ ਕੌਣ ਕਰਦਾ ਹੈ ਤਾਏ ਬੱਚੀ ਦੱਸਦੀ ਹੈ ਕਿ ਉਸ ਦੇ ਪਾਪਾ ਉਸਨੂੰ ਬਹੁਤ ਪਿਆਰ ਕਰਦੀ ਹਾਂ ਪਿਆਰ ਉਸ ਦੀ ਮੰਮੀ ਵੀ ਕਰਦੇ ਹਨ ਪਰ ਉਹ ਜ਼ਿਆਦਾਤਰ ਉਸ ਨੂੰ ਘੂਰਦੇ ਹਨ।ਇਸਦੇ ਨਾਲ ਹੀ ਇਹ ਬੱਚੀ ਮਾਸੂਮੀਅਤ ਭਰੇ ਅੰਦਾਜ਼ ਵਿਚ ਇਹ ਕਹਿੰਦੀ ਹੈ ਕਿ ਉਸ ਦੀ ਮੰਮੀ ਉਸ ਤੋਂ ਘਰ ਦੇ ਕੰਮ ਕਰਵਾਉਂਦੀ ਹੈ ਜਿਸ ਵਿੱਚ ਇਹ ਬੱਚੀ ਘਰ ਦੇ ਸਾਰੇ ਕੰਮ ਗਿਣਵਾ ਦਿੰਦੀ ਹੈ।ਕੀ ਉਹ ਕੱਪੜੇ ਵੀਹ ਧੋਂਦੀ ਹੈ ਭਾਂਡੇ ਵੀ ਮਾਂਜਦੀ ਹੈ ਅਤੇ

ਰੋਟੀ ਵੀ ਖ਼ੁਦ ਹੀ ਵਿਖਾਉਂਦੀ ਹੈ ਬੱਚੀ ਜਦੋਂ ਇਹ ਸਭ ਕਹਿੰਦੀ ਹੈ ਤਾਂ ਮੈਡਮ ਵੀ ਇਸ ਦੀ ਮਾਸੂਮੀਅਤ ਤੇ ਹੱਸਣ ਲੱਗ ਪੈਂਦੀ ਹੈ।ਇਸ ਵੀਡੀਓ ਨੂੰ ਲੋਕਾਂ ਦੁਆਰਾ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਕਮੈਂਟ ਵੀ ਕੀਤੇ ਜਾ ਰਹੇ ਹਨ।ਇਸ ਵੀਡੀਓ ਦਾ ਲਿੰਕ ਅਸੀਂ ਹੇਠ ਦਿੱਤਾ ਹੈ ਤੁਸੀਂ ਜਾ ਕੇ ਵੇਖ ਸਕਦੇ ਹੋ ਇਸੇ ਤਰ੍ਹਾਂ ਤਾਜ਼ਾ ਅਪਡੇਟ ਅਤੇ ਖ਼ਬਰਾਂ ਦੇ ਲਈ ਸਾਡੇ ਪੇਜ ਨੂੰ ਲਾਈਕ ਤੇ ਸ਼ੇਅਰ ਕਰੋ ਮਿਲਦੇ ਹਾਂ ਇਕ ਨਵੀਂ ਅਪਡੇਟ ਦੇ ਨਾਲ ਉਦੋਂ ਤੱਕ ਲਈ ਸਾਨੂੰ ਦਿਉ ਇਜਾਜ਼ਤ ਧੰਨਵਾਦ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *