ਮੇਰੀ ਘਰਵਾਲੀ ਦੇ ਪਾੜੇ ਗਏ ਕੱਪੜੇ ,ਇਸ ਵਿਅਕਤੀ ਨੇ ਸ਼ਰ੍ਹੇਆਮ ਪੀ ਲਈ ਜ਼ ਹਿਰੀ ਲੀ ਦਵਾਈ

Uncategorized

ਜੇਕਰ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾ ਅੱਜ ਦੇ ਸਮੇਂ ਦੇ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਲੱਖਾਂ ਹੀ ਵੀਡੀਓ ਵਾਇਰਲ ਹੁੰਦੀਆਂ ਹੀ ਰਹਿੰਦੀਆਂ ਹਨ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਅੱਜ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਇੱਕ ਵਾਰ ਤਾਂ ਕਹਾਂਗੇ ਕਿ ਆਖਿਰਕਾਰ ਆਮ ਵਿਅਕਤੀ ਦੀ ਕਿਤੇ ਵੀ ਸੁਣਵਾਈ ਨਹੀਂ ਹੈ ਇਕ ਆਮ ਵਿਅਕਤੀ ਅਤੇ ਇਕ ਗਰੀਬ ਵਿਅਕਤੀ ਦੀ ਕੋਈ ਵੀ ਸੁਣਵਾਈ ਨਹੀਂ ਕਰਦਾ ਹੈ ਉਨ੍ਹਾਂ ਦੇ ਨਾਲ ਹਮੇਸ਼ਾ ਹੀ ਧੱਕਾ ਹੁੰਦਾ ਹੈ ਅਸੀਂ ਇਹ ਇਕ ਵੀਡੀਓ ਨਹੀਂ ਵੇਖ ਰਹੇ ਹਾਂ ਸਗੋਂ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਸਦੇ ਵਿਚ ਵਿਅਕਤੀਆਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਸਾਨੂੰ ਇਨਸਾਫ ਨਹੀਂ ਮਿਲਿਆ ਤੇ ਸਾਡੇ ਨਾਲ ਧੱਕੇਸ਼ਾਹੀ ਹੋ ਰਹੀ ਹੈ ਇਸ ਤਰ੍ਹਾਂ ਦੀਆਂ ਲੱਖਾਂ ਹੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਹਨ ਅਤੇ ਗ਼ਰੀਬਾਂ ਦੇ ਨਾਲ ਹਮੇਸ਼ਾ ਹੀ ਧੱਕਾ ਹੁੰਦਾ ਹੈ ਆਮ ਲੋਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ

ਪਰ ਜਿਨ੍ਹਾਂ ਦੇ ਕੋਲ ਪੈਸੇ ਹੁੰਦੇ ਹਨ ਉਹ ਪੈਸੇ ਦੇ ਕੇ ਕੁਝ ਵੀ ਕਰਵਾ ਲੈਂਦੇ ਹਨ ਪਰ ਆਮ ਵਿਅਕਤੀ ਦੇ ਕੋਲ ਪੈਸੇ ਨਹੀਂ ਹੁੰਦੇ ਉਹ ਇਹੋ ਜਿਹੇ ਕੰਮ ਨਹੀਂ ਕਰਵਾ ਸਕਦੇ ਉਨ੍ਹਾਂ ਨੂੰ ਪ੍ਰਸ਼ਾਸਨ ਦੇ ਉੱਤੇ ਉਮੀਦ ਹੁੰਦੀ ਹੈ ਪ੍ਰਸ਼ਾਸਨ ਦੇ ਕੋਲ ਜਾ ਕੇ ਉਨ੍ਹਾਂ ਦੇ ਵੱਲੋਂ ਪਰਚਾ ਦਰਜ ਕਰਵਾਇਆ ਜਾਂਦਾ ਹੈ ਪਰ ਜਦੋਂ ਕਿਸੇ ਤਰ੍ਹਾਂ ਦੀ ਕੋਈ ਵੀ ਕਾਰਵਾਈ ਨਹੀਂ ਹੁੰਦੀ ਤਾਂ ਉਸ ਵੇਲੇ ਇਨਸਾਨ ਦਾ ਦਿਲ ਟੁੱਟ ਜਾਂਦਾ ਹੈ ਅਤੇ ਇਹੋ ਜਿਹਾ ਕੰਮ ਉਹ ਇਨਸਾਨ ਕਰ ਬੈਠਦਾ ਹੈ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੁੰਦਾ ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਇਕ ਨੌਜਵਾਨ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੇਰੀ ਘਰਵਾਲੀ ਦੇ ਇਨ੍ਹਾਂ ਦੇ ਵਲੋਂ ਕੱਪੜੇ ਪਾੜੇ ਗਏ ਅਤੇ ਜਦੋਂ ਮੈਂ ਇਸ ਚੀਜ਼ ਨੂੰ ਲੈ ਕੇ ਕੰਪਲੀਟ ਹੋਣ ਵਾਸਤੇ ਗਿਆ ਤਾਂ ਉਨ੍ਹਾਂ ਦੇ ਵੱਲੋਂ ਮੇਰੇ ਨਾਲ ਹੀ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਇਸ ਵਿਅਕਤੀ ਨੇ ਕਿਹਾ ਕਿ ਐਸ ਐਚ ਓ ਅਤੇ ਮੁਨਸ਼ੀ ਜਿਨ੍ਹਾਂ ਦੇ ਵੱਲੋਂ ਮੇਰੀ ਸੁਣਵਾਈ ਨਹੀਂ ਕੀਤੀ ਗਈ ਅਤੇ ਮੇਰੇ ਤੇ ਨਾਜਾਇਜ਼ ਤਰੀਕੇ ਨਾਲ ਪਰਚਾ ਕੀਤਾ ਗਿਆ ਮੈਨੂੰ ਘਰ ਤੋਂ ਚੁੱਕਿਆ ਗਿਆ

ਹਾਲਾਂਕਿ ਮੇਰਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਕਸੂਰ ਨਹੀਂ ਹੈ ਮੈਂ ਤੁਹਾਨੂੰ ਵੀਡੀਓ ਵੀ ਸੋਸ਼ਲ ਮੀਡੀਆ ਦੇ ਉੱਤੇ ਪਾ ਦੇਵਾਂਗਾ ਇਸ ਵਿਅਕਤੀ ਨੇ ਕਿਹਾ ਅਤੇ ਤੁਸੀਂ ਉਸ ਵੀਡੀਓ ਨੂੰ ਦੇਖਿਓ ਫਿਰ ਇਹ ਗੱਲ ਕਹੋ ਕਿ ਆਖਿਰਕਾਰ ਮੇਰਾ ਕਸੂਰ ਕੀ ਸੀ ਇਸ ਵਿਅਕਤੀ ਨੇ ਕਿਹਾ ਕਿ ਹੁਣ ਮੈਂ ਦਵਾਈ ਪੀਵਾਂਗਾ ਅਤੇ ਇੰਨੀ ਗੱਲ ਕਹਿਣ ਤੇ ਹੀ ਉਸ ਵਿਅਕਤੀ ਦੇ ਵੱਲੋਂ ਜੀਵ ਦੇ ਵਿੱਚੋਂ ਇੱਕੋ ਦਵਾਈ ਦੀ ਸ਼ੀਸ਼ੀ ਕੱਢ ਲਈ ਜਾਂਦੀ ਹੈ ਅਤੇ ਮੂੰਹ ਨੂੰ ਲਗਾ ਕੇ ਉਸੇ ਵੇਲੇ ਪੀ ਲਈ ਜਾਂਦੀ ਹੈ ਪਰ ਕਿਸੇ ਵੱਲੋਂ ਵੀ ਉਸ ਨੂੰ ਨਹੀਂ ਰੋਕਿਆ ਜਾਂਦਾ ਹਾਲਾਂਕਿ ਇਹ ਸਾਰਾ ਮਾਮਲਾ ਥਾਣੇ ਦੇ ਬਾਹਰ ਹੋ ਰਿਹਾ ਸੀ ਪੁਲਸ ਉੱਥੇ ਆਲੇ ਦੁਆਲੇ ਖੜ੍ਹੀ ਸੀ ਪਰ ਕਿਸੇ ਵੱਲੋਂ ਉਸ ਨੂੰ ਨਹੀਂ ਰੋਕਿਆ ਗਿਆ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸੌ ਵਿਅਕਤੀ ਦੇ ਵੱਲੋਂ ਕਿਹਾ ਗਿਆ ਕਿ ਸਾਡੇ ਇੱਥੇ ਕਿਸੇ ਤਰ੍ਹਾਂ ਦਾ ਕੋਈ ਵੀ ਆਮ ਵਿਅਕਤੀ ਨੂੰ ਇਨਸਾਫ਼ ਨਹੀਂ ਮਿਲਦਾ ਹੈ ਜਿਨ੍ਹਾਂ ਕੋਲ ਪੈਸੇ ਹੁੰਦੇ ਹਨ ਉਨ੍ਹਾਂ ਦੀ ਇਹ ਮਿੰਟਾਂ ਸਕਿੰਟਾਂ ਵਿੱਚ ਕੰਮ ਕਰ ਦਿੰਦੇ ਹਨ ਪਰ ਆਮ ਵਿਅਕਤੀ ਦੀ ਕੋਈ ਸੁਣਵਾਈ ਨਹੀਂ ਹੁੰਦੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.