ਪਿਆਰ ਮੁੰਡੇ ਨੂੰ ਪੈ ਗਿਆ ਮਹਿੰਗਾ ਵੇਖੋ ਕੁੜੀ ਨੇ ਕੀ ਕੀਤਾ

Uncategorized

ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਇੱਕ ਖ਼ਬਰ ਬਹੁਤ ਜ਼ਿਆਦਾ ਹੈਰਾਨ ਕਰ ਦੇਣ ਵਾਲੀ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਇੱਕ ਮੁੰਡਾ ਕੁੜੀ ਨੂੰ ਬਹੁਤੀ ਜ਼ਿਆਦਾ ਪਿਆਰ ਕਰਦਾ ਸੀ ਇਸ ਮੁੰਡੇ ਦਾ ਨਾਮ ਦਿਲਪ੍ਰੀਤ ਸਿੰਘ ਹੈ ਜੋ ਕਿ ਇੱਕ ਕੁੜੀ ਨੂੰ ਬਹੁਤ ਜ਼ਿਆਦਾ ਪਿਆਰ ਕਰਦਾ ਸੀ ਪਰ ਬੀਤੇ ਦਿਨ ਇਸ ਨੌਜਵਾਨ ਦੇ ਸਿਰ ਉੱਤੇ ਕੁਝ ਇਸ ਤਰ੍ਹਾਂ ਦੀਆਂ ਮੁਸ਼ਕਿਲਾਂ ਅਤੇ ਦੁੱਖ ਤਕਲੀਫਾਂ ਆ ਗਈਆਂ ਕਿ ਉਸ ਨੌਜਵਾਨ ਮੁੰਡੇ ਦੇ ਵਲੋਂ ਇਕ ਪੱਤਰ ਲਿਖਿਆ ਜਾਂਦਾ ਹੈ ਅਤੇ ਆਪਣੇ ਪਿਤਾ ਨੂੰ ਵ੍ਹੱਟਸਐਪ ਤੇ ਸੈਂਡ ਕਰ ਕੇ ਕੁਝ ਵੀਡੀਓ ਵੀ ਭੇਜ ਦਿੱਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਉਸ ਦੇ ਪਿਤਾ ਦੇ ਵੱਲੋਂ ਜਦੋਂ ਆਪਣੇ ਪੁੱਤ ਨੂੰ ਕਮਰੇ ਵਿੱਚ ਜਾ ਕੇ ਵੇਖਿਆ ਜਾਂਦਾ ਹੈ ਤਾਂ ਉਨ੍ਹਾਂ ਦੇ ਹੋਸ਼ ਉੱਡ ਜਾਂਦੇ ਹਨ

ਉਸਦੇ ਪਿਤਾ ਦੇ ਵੱਲੋਂ ਕਿਹਾ ਗਿਆ ਕਿ ਇਹ ਮੈਸੇਜ ਮੈਨੂੰ ਭੇਜੇ ਉਸ ਤੋਂ ਬਾਅਦ ਮੈਂ ਕਾਫ਼ੀ ਸਮੇਂ ਬਾਅਦ ਇਹ ਮੈਸੇਜ ਵੇਖੇ ਜਿਵੇਂ ਹੀ ਮੈਂ ਮੈਸੇਜ ਵੇਖੇ ਤਾਂ ਮੈਂ ਭੱਜਿਆ ਭੱਜਿਆ ਮੁੰਡੇ ਦੇ ਕਮਰੇ ਵਿਚ ਗਿਆ ਅਤੇ ਦਰਵਾਜ਼ਾ ਲੱਗਿਆ ਹੋਇਆ ਸੀ ਮੈਂ ਦਰਵਾਜ਼ਾ ਤੋੜ ਕੇ ਅੰਦਰ ਜਦੋਂ ਦਾਖ਼ਲ ਹੋਇਆ ਤਾਂ ਮੇਰੇ ਹੋਸ਼ ਉੱਡ ਗਏ ਜਿਸ ਤੋਂ ਬਾਅਦ ਅਸੀਂ ਨੇ ਇਕਦਮ ਹੀ ਆਪਣੇ ਪੁੱਤ ਨੂੰ ਜਲਦੀ ਜਲਦੀ ਹਸਪਤਾਲ ਦੇ ਵਿੱਚ ਦਾਖ਼ਲ ਕਰਵਾਇਆ ਪਰ ਉਸ ਵੇਲੇ ਤਾਂ ਉਹ ਜਿਊਂਦਾ ਸੀ ਜਦ ਘਰ ਦੇ ਵਿੱਚ ਉਸ ਨੂੰ ਅਸੀਂ ਹਸਪਤਾਲ ਤੱਕ ਲਿਆਂਦਾ ਪਰ ਉਸਦੀ ਕੰਡੀਸ਼ਨ ਇੰਨੀ ਜ਼ਿਆਦਾ ਖਰਾਬ ਹੋ ਚੁੱਕੀ ਸੀ ਕਿ ਡਾਕਟਰ ਵੀ ਉਸ ਨੂੰ ਨਾ ਬਚਾ ਪਾਏ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਪਿਓ ਦੇ ਵੱਲੋਂ ਵੀ ਦੱਸਿਆ ਗਿਆ ਕਿ ਇਨ੍ਹਾਂ ਦਾ ਆਪਸ ਦੇ ਵਿੱਚ ਇੱਕ ਦੂਜੇ ਨੂੰ ਬਹੁਤ ਜ਼ਿਆਦਾ ਪਿਆਰ ਸੀ

ਪਿਛਲੇ ਪੰਜ ਛੇ ਸਾਲਾਂ ਤੋਂ ਇਹ ਇੱਕ ਦੂਜੇ ਨੂੰ ਚੰਗੇ ਤਰੀਕੇ ਦੇ ਨਾਲ ਜਾਣਦੇ ਸੀ ਅਤੇ ਸਾਡਾ ਮੁੰਡਾ ਵੀ ਇਨ੍ਹਾਂ ਦੇ ਘਰ ਜਾਣੀ ਹੋਣੀ ਸੀ ਇਹਨਾਂ ਦੇ ਜੋ ਵੀ ਪ੍ਰੋਗਰਾਮ ਹੁੰਦਾ ਸੀ ਉਸ ਪ੍ਰੋਗਰਾਮ ਦੇ ਵਿੱਚ ਸਾਡਾ ਮੁੰਡਾ ਜਾਂਦਾ ਸੀ ਅਤੇ ਸਾਰੇ ਰਿਸ਼ਤੇਦਾਰਾਂ ਪਰਿਵਾਰਾਂ ਨੂੰ ਹਰ ਕਿਸੇ ਨੂੰ ਪਤਾ ਸੀ ਜਿਸ ਤੋਂ ਬਾਅਦ ਉਸਦੀ ਭੈਣ ਵਿਦੇਸ਼ ਦੇ ਵਿਚ ਆਉਂਦੀ ਹੈ ਜੋ ਕਿ ਵਿਦੇਸ਼ ਵਿਚ ਰਹਿੰਦੀ ਸੀ ਉਸ ਦਾ ਵਿਆਹ ਸੀ ਉਸ ਨੇ ਵਿਆਹ ਕਰਵਾਇਆ ਉਸ ਵੇਲੇ ਵੀ ਸਾਡੇ ਪੁੱਤ ਨੇ ਸਾਰੇ ਵਿਆਹ ਦੇ ਵਿਚ ਪੂਰਾ ਕੰਮ ਕੀਤਾ ਅਤੇ ਉਥੇ ਉਨ੍ਹਾਂ ਦੇ ਘਰ ਵਿਆਹ ਵੀ ਅਟੈਂਡ ਕੀਤਾ ਫਿਰ ਬਾਅਦ ਵਿਚ ਮਾਮੇ ਦੇ ਵੱਲੋਂ ਗੱਲ ਕਹੀ ਗਈ ਕਿ ਅਸੀਂ ਤੁਹਾਡੇ ਨਾਲ ਰਿਸ਼ਤਾ ਨਹੀਂ ਰੱਖਣਾ ਉਸ ਤੋਂ ਬਾਅਦ ਉਸ ਮੁੰਡੇ ਨੂੰ ਹੈਰਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ ਉਸ ਨੂੰ ਡਰਾਉਣਾ ਧਮਕਾਉਣਾ ਸ਼ੁਰੂ ਕਰ ਦਿੱਤਾ ਅਤੇ ਉਸ ਤੇ ਪਰਚੇ ਪਾਉਣ ਦੀਆਂ ਗੱਲਾਂ ਸ਼ੁਰੂ ਕਰ ਦਿੱਤੀਆਂ ਜਿਸ ਤੋਂ ਡਰਦੇ ਹੋਏ ਮੁੰਡੇ ਨੇ ਇੰਨਾ ਵੱਡਾ ਕਦਮ ਚੁੱਕ ਲਿਆ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *