ਭਾਨਾ ਸਿੱਧੂ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਖੁੱਲ੍ਹ ਕੇ ਸਪੋਰਟ, ਕਿਹਾ ਇਸ ਬੰਦੇ ਨੇ ਕੀਤੇ ਹਨ ਇਹ ਕੰਮ

Uncategorized

ਭਾਨਾ ਸਿੱਧੂ ਸੋਸ਼ਲ ਮੀਡੀਆ ਦੇ ਉਤੇ ਅੱਜ ਇਕ ਵਾਰ ਫਿਰ ਤੋਂ ਲਾਈਵ ਹੁੰਦਾ ਹੈ ਜਿਸਦੇ ਵੱਲੋਂ ਕਿਹਾ ਜਾਂਦਾ ਹੈ ਕਿ ਅੱਜ ਮੈਂ ਨਵਜੋਤ ਸਿੰਘ ਸਿੱਧੂ ਦੇ ਪੱਖ ਦੀ ਗੱਲ ਕਰਾਂਗਾ ਅੱਜ ਸੋਸ਼ਲ ਮੀਡੀਆ ਦੇ ੳੁੱਤੇ ਨਵਜੋਤ ਸਿੰਘ ਸਿੱਧੂ ਦੀ ਹੀ ਖਬਰਾਂ ਚਲਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਪਰ ਮੈਂ ਉਨ੍ਹਾਂ ਲੋਕਾਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਚੰਗੇ ਕੰਮ ਕੀਤੇ ਗਏ ਹਨ ਉਨ੍ਹਾਂ ਦੇ ਵੱਲ ਵੀ ਥੋੜ੍ਹਾ ਜਿਹਾ ਗੌਰ ਕਰ ਲੈਣਾ ਚਾਹੀਦਾ ਹੈ ਜੇਕਰ ਅੱਜ ਤੁਸੀਂ ਕਰਤਾਰਪੁਰ ਜਾ ਰਹੇ ਹੋ ਤਾਂ ਉਹ ਸਿਰਫ ਨਵਜੋਤ ਸਿੰਘ ਸਿੱਧੂ ਦੀ ਵਜ੍ਹਾ ਕਰਕੇ ਉਨ੍ਹਾਂ ਨੇ ਹੀ ਲਾਂਘਾ ਖੁਲ੍ਹਵਾਇਆ ਸੀ ਤਾਂ ਕਿ ਸਾਡੇ ਪੰਜਾਬ ਦੀਆਂ ਸਿੱਖ ਸੰਗਤਾਂ ਉੱਥੇ ਜਾ ਕੇ ਸਾਡੇ ਧਾਰਮਿਕ ਸਥਾਨਾਂ ਦੀ ਵਿਚ ਨਤਮਸਤਕ ਹੋ ਸਕਣ ਅਤੇ ਉਨ੍ਹਾਂ ਨੇ ਪਾਕਿਸਤਾਨ ਵਿੱਚ ਜਾ ਕੇ ਇਮਰਾਨ ਖਾਨ ਅੱਗੇ ਬੇਨਤੀ ਕੀਤੀ ਸੀ

ਇਸ ਦੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਭਾਨਾ ਸਿੱਧੂ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਕਿ ਨਵਜੋਤ ਸਿੰਘ ਸਿੱਧੂ ਇੱਕ ਬਹੁਤ ਹੀ ਚੰਗੇ ਨੇਤਾ ਹੋਣ ਦੇ ਨਾਲ ਨਾਲ ਇੱਕ ਸਮਝਦਾਰ ਵਿਅਕਤੀ ਵੀ ਹਨ ਜਿਨ੍ਹਾਂ ਦੇ ਵੱਲੋਂ ਕਾਂਗਰਸ ਪਾਰਟੀ ਦੇ ਵਿੱਚ ਰਹਿ ਕੇ ਹੀ ਕਾਂਗਰਸ ਪਾਰਟੀ ਦਾ ਇਸ ਲਈ ਵਿਰੋਧ ਕੀਤਾ ਕਿਉਂਕਿ ਕਾਂਗਰਸ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਗੱਲ ਨਹੀਂ ਕੀਤੀ ਜਾ ਰਹੀ ਸੀ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਵੀ ਪੂਰਾ ਨਹੀਂ ਕੀਤਾ ਜਾ ਰਿਹਾ ਸੀ ਜਿਸ ਵਜ੍ਹਾ ਕਰਕੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਗਈ ਅਤੇ ਪੰਜਾਬ ਦੇ ਲੋਕਾਂ ਦੇ ਨਾਲ ਉਹ ਹਮੇਸ਼ਾ ਹੀ ਖੜ੍ਹੇ ਰਹੇ

ਪਰ ਜੇਕਰ ਮੈਂ ਹੁਣ ਗੱਲ ਕਰ ਲਵਾਂ ਤਾਂ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਪੁਰਾਣੇ ਚੱਲ ਰਹੇ ਕੇਸ ਦੇ ਵਿੱਚ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਵੱਲੋਂ ਜਿਹੜੀ ਸਜ਼ਾ ਸੁਣਾ ਦਿੱਤੀ ਗਈ ਹੈ ਅਤੇ ਇਹ ਸਜ਼ਾ ਇਕ ਸਾਲ ਦੀ ਦੱਸੀ ਗਈ ਹੈ ਜਿਸ ਵਿੱਚ ਲੋਕਾਂ ਦੇ ਵੱਲੋਂ ਹੁਣ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਨਵਜੋਤ ਸਿੰਘ ਸਿੱਧੂ ਨੂੰ ਕਹੀਆਂ ਜਾ ਰਹੀਆਂ ਹਨ ਇਸ ਚੀਜ਼ ਨੂੰ ਲੈ ਕੇ ਹੀ ਭਾਨਾ ਸਿੱਧੂ ਦੇ ਵੱਲੋਂ ਅੱਜ ਲੋਕਾਂ ਨੂੰ ਠੋਕਵਾਂ ਜਵਾਬ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਪਹਿਲਾਂ ਸਮਝ ਲਵੋ ਕਿ ਉਹ ਕਿਸ ਤਰ੍ਹਾਂ ਦੇ ਨੇਤਾ ਹਨ ਕਿਸ ਤਰ੍ਹਾਂ ਦੀ ਵਿਅਕਤੀ ਹਨ ਉਨ੍ਹਾਂ ਦੇ ਵਲੋਂ ਤਾਂ ਆਪਣੀ ਪਾਰਟੀ ਦੇ ਨਾਲ ਵੀ ਲੜਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਦੋਂ ਉਨ੍ਹਾਂ ਪਾਰਟੀਆਂ ਦੇ ਵੱਲੋਂ ਲੋਕਾਂ ਦੇ ਹੱਕਾਂ ਦੀ ਗੱਲ ਨਹੀਂ ਕੀਤੀ ਜਾਂਦੀ ਇਸ ਲਈ ਨਵਜੋਤ ਸਿੰਘ ਸਿੱਧੂ ਹਮੇਸ਼ਾ ਇਹੀ ਗੱਲ ਕਹਿੰਦੇ ਹਨ ਕਿ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ ਜਾਣੀ ਚਾਹੀਦੀ ਹੈ ਅਤੇ ਲੋਕਾਂ ਦੇ ਕੰਮ ਹੋਣੇ ਚਾਹੀਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.