ਪੁੱਤ ਵੇਖੋ ਕਿਵੇਂ ਦਰੜਿਆ ਟਰੈਕਟਰ ਟਰਾਲੀ ਨੇ ,ਖ਼ੌਫ਼ਨਾਕ ਮੰਜ਼ਰ

Uncategorized

ਦੋਸਤੋ ਜਿਸ ਤਰੀਕੇ ਦਾ ਹਾਦਸਾ ਜਿਸ ਨੌਜਵਾਨ ਨਾਲ ਵਾਪਰਿਆ ਹੈ ਨਾ ਹੀ ਇਸ ਦੇ ਮਾਂ ਪਿਓ ਇਸ ਚੀਜ਼ ਨੂੰ ਕਦੇ ਭੁੱਲ ਸਕਦੇ ਹਨ ਅਤੇ ਨਾ ਹੀ ਜਿਨ੍ਹਾਂ ਲੋਕਾਂ ਨੇ ਮੌਕੇ ਤੇ ਚੀਜ਼ ਵੇਖੀ ਹੈ ਉਹ ਭੁੱਲ ਸਕਦੇ ਹਨ ਇਕ ਨੌਜਵਾਨ ਜੋ ਕਿ ਘਰ ਤੋਂ ਕੁਝ ਸਾਮਾਨ ਲੈਣ ਵਾਸਤੇ ਬਾਜ਼ਾਰ ਜਾਂਦਾ ਹੈ ਪਰ ਰਸਤੇ ਵਿੱਚ ਜਦੋਂ ਵਾਪਸ ਆ ਰਿਹਾ ਹੁੰਦਾ ਹੈ ਤਾਂ ਇਕ ਟਰਾਲੀ ਦੇ ਵੱਲੋਂ ਉਸ ਨੂੰ ਦਰੜ ਦਿੱਤਾ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮੁੰਡੇ ਦੀ ਉਮਰ ਵੀ ਸਤਾਰਾਂ ਸਾਲ ਦੀ ਹੀ ਸੀ ਹੁਣ ਤੁਸੀਂ ਪੂਰੀ ਖ਼ਬਰ ਨੂੰ ਵਿਸਤਾਰ ਦੇ ਨਾਲ ਹੇਠਾਂ ਪੜ੍ਹ ਸਕਦੇ ਹੋ ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਘਰ ਤੋਂ ਕੁਝ ਦੂਰੀ ਤੋਂ ਜਦੋਂ ਇਕ ਨੌਜਵਾਨ ਕੋਈ ਸਾਮਾਨ ਲੈ ਕੇ ਆ ਰਿਹਾ ਸੀ ਤਾਂ

ਉਸ ਦੇ ਪਿੱਛੋਂ ਆ ਰਿਹਾ ਤੇਜ਼ ਟਰੈਕਟਰ ਟਰਾਲੀ ਜਿਸ ਨੇ ਬੱਚੇ ਨੂੰ ਦਰੜ ਦਿੱਤਾ ਇਹ ਇੱਕ ਬਹੁਤ ਹੀ ਦਰਦਨਾਕ ਘਟਨਾ ਜੁੜੀ ਹੈ ਉਹ ਵਾਪਰੀ ਹੈ ਇਸ ਨੌਜਵਾਨ ਦਾ ਨਾਮ ਨਵਦੀਪ ਸੀ ਉਹ ਆਪਣੇ ਘਰਦਿਆਂ ਦੇ ਕਹਿਣ ਤੋਂ ਬਾਅਦ ਉਹ ਬਾਜ਼ਾਰ ਤੋਂ ਸਾਮਾਨ ਲੈਣ ਵਾਸਤੇ ਗਿਆ ਸੀ ਅਤੇ ਬਾਅਦ ਵਿਚ ਸਾਮਾਨ ਲੈ ਕੇ ਘਰ ਪਰਤ ਰਿਹਾ ਸੀ ਇਸ ਗੱਲ ਦੀ ਪੂਰੀ ਜਾਣਕਾਰੀ ਉਨ੍ਹਾਂ ਦੇ ਘਰਦਿਆਂ ਦੇ ਵੱਲੋਂ ਹੀ ਦਿੱਤੀ ਗਈ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉੱਥੇ ਮੌਜੂਦ ਲੋਕਾਂ ਦੇ ਵੱਲੋਂ ਇਸ ਗੱਲ ਬਾਰੇ ਪਤਾ ਲੱਗਿਆ ਹੈ ਕਿਸ ਤਰੀਕੇ ਦੇ ਨਾਲ ਨਵਦੀਪ ਆਪਣੇ ਰਸਤੇ ਮੋਟਰਸਾਈਕਲ ਦੇ ਵਿੱਚ ਆਪਣੇ ਘਰ ਵੱਲ ਨੂੰ ਵਾਪਸ ਆ ਰਿਹਾ ਸੀ ਪਿੱਛੋਂ ਤੇਜ਼ ਰਫਤਾਰ ਟਰੈਕਟਰ ਟਰਾਲੀ ਆਉਂਦੀ ਹੈ ਅਤੇ ਉਸ ਨੂੰ ਦਰੜ ਕੇ ਲੰਘ ਜਾਂਦੀ ਹੈ

ਦੱਸ ਦੇਣਾ ਚਾਹੁੰਦੇ ਹਾਂ ਕਿ ਨਵਦੀਪ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ ਪਰ ਅਜੇ ਵੀ ਪਰਿਵਾਰਿਕ ਮੈਂਬਰਾਂ ਨੂੰ ਪੂਰੇ ਮਾਮਲੇ ਦੇ ਬਾਰੇ ਕੁਝ ਵੀ ਪਤਾ ਨਹੀਂ ਸੀ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਇਹ ਸਭ ਇੱਥੇ ਪ੍ਰਤੱਖ ਦਰਸ਼ੀਆਂ ਵੱਲੋਂ ਹੀ ਦੱਸਿਆ ਗਿਆ ਕਿ ਕਿਸ ਤਰੀਕੇ ਦੇ ਨਾਲ ਇਹ ਸਾਰੀ ਘਟਨਾ ਵਾਪਰੀ ਹੈ ਪਰ ਫੇਰ ਵੀ ਉਹ ਇਨਸਾਫ ਪ੍ਰਸ਼ਾਸਨ ਤੋਂ ਚਾਹੁੰਦੇ ਹਨ ਕੀ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਉਨ੍ਹਾਂ ਦੇ ਘਰ ਦਾ ਮੁੰਡਾ ਜੋ ਕਿ ਸਤਾਰਾਂ ਸਾਲ ਦਾ ਸੀ ਬਾਜ਼ਾਰ ਤੋਂ ਘਰ ਵਾਪਸ ਆ ਰਿਹਾ ਸੀ ਪਰ ਉਸਦੇ ਨਾਲ ਅਜਿਹਾ ਦਰਦਨਾਕ ਹਾਦਸਾ ਵਾਪਰ ਜਾਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਵੀ ਰੂਹ ਕੰਬ ਜਾਂਦੀ ਹੈ ਦਰਅਸਲ ਅੱਜਕੱਲ੍ਹ ਪੰਜਾਬ ਦੇ ਵਿੱਚ ਇਹੋ ਜਿਹੇ ਬਹੁਤ ਸਾਰੇ ਦਰਦਨਾਕ ਹਾਦਸੇ ਹੋ ਰਹੇ ਹਨ

ਜਿਸ ਵਿੱਚ ਕਿਤੇ ਨਾ ਕਿਤੇ ਛੋਟੇ ਛੋਟੇ ਬੱਚੇ ਇਸ ਚੀਜ਼ ਦਾ ਸ਼ਿਕਾਰ ਹੁੰਦੇ ਹਨ ਜਾਂ ਫਿਰ ਪੂਰੇ ਦਾ ਪੂਰਾ ਟੱਬਰ ਹੀ ਕਈ ਵਾਰ ਤਾਂ ਇਸ ਸੜਕ ਹਾਦਸੇ ਦੇ ਵਿੱਚ ਆ ਜਾਂਦਾ ਹੈ ਹੁਣ ਤਾਂ ਕਿੰਨੀਆਂ ਹੀ ਖ਼ਬਰਾਂ ਆਉਣ ਤੋਂ ਬਾਅਦ ਵੀ ਕਿਸੇ ਤਰ੍ਹਾਂ ਦੀ ਕੋਈ ਵੀ ਸਾਵਧਾਨੀ ਨਾ ਵਰਤੇ ਜਾਣਾ ਬਹੁਤ ਹੀ ਜ਼ਿਆਦਾ ਖ਼ਤਰਨਾਕ ਹੈ ਇਹ ਖ਼ਬਰ ਸਾਹਮਣੇ ਆ ਰਹੀ ਹੈ ਸਥਾਨਕ ਰੋਡ ਤੇ ਵਾਪਰੇ ਟਰੈਕਟਰ ਟਰਾਲੀਆਂ ਅਤੇ ਮੋਟਰਸਾਈਕਲ ਹਾਦਸੇ ਦੀ ਜਿੱਥੇ ਕਿ ਸਤਾਰਾਂ ਸਾਲ ਦਾ ਨੌਜਵਾਨ ਆਪਣੀ ਜਾਨ ਗਵਾ ਚੁੱਕਿਆ ਹੈ ਇਸ ਸੰਬੰਧੀ ਸਿਵਲ ਹਸਪਤਾਲ ਦੇ ਡਾਕਟਰਾਂ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਕੀ ਮ੍ਰਿ ਤ ਕ ਨੌਜਵਾਨ ਨਵਦੀਪ ਸਿੰਘ ਜਿਸ ਦੀ ਉਮਰ ਸਤਾਰਾਂ ਸਾਲ ਦੀ ਹੈ ਉਸਦੇ ਪਿਤਾ ਹਰਵਿੰਦਰ ਸਿੰਘ ਨੇ ਦੱਸਿਆ ਕਿ

ਉਨ੍ਹਾਂ ਦਾ ਲੜਕਾ ਮੋਟਰਸਾਈਕਲ ਤੇ ਹੀ ਕੁਝ ਸਾਮਾਨ ਲੈਣ ਵਾਸਤੇ ਬਾਜ਼ਾਰ ਵੱਲ ਗਿਆ ਸੀ ਜਦੋਂ ਉਹ ਮੋਟਰਸਾਈਕਲ ਦੇਵਤੇ ਸਾਮਾਨ ਲੈ ਕੇ ਘਰ ਪਰਤ ਰਿਹਾ ਸੀ ਤਾਂ ਪਿੱਛੋਂ ਆ ਰਹੇ ਇਕ ਟਰੈਕਟਰ ਟਰਾਲੀ ਦੇ ਵੱਲੋਂ ਉਸ ਨੂੰ ਦਰੜ ਦਿੱਤਾ ਜਾਂਦਾ ਹੈ ਇਸਦੇ ਨਾਲ ਹੀ ਨਵਦੀਪ ਮੌਕੇ ਤੇ ਹੀ ਖ਼ਤਮ ਹੋ ਜਾਂਦਾ ਹੈ ਇਸ ਹਾਦਸੇ ਵਿਚ ਨੌਜਵਾਨ ਦੇ ਜਾਣ ਤੋਂ ਬਾਅਦ ਪੂਰੇ ਸ਼ਹਿਰ ਦੇ ਵਿੱਚ ਸੋਗ ਦੀ ਲਹਿਰ ਹੈ ਉਥੇ ਹੀ ਪਿਤਾ ਦੇ ਵੱਲੋਂ ਵੀ ਹੁਣ ਇਨਸਾਫ ਦੀ ਮੰਗ ਜਿਹੜੀ ਆਸ ਕੀਤੀ ਜਾ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.