ਚਿੱ+ਟੇ ਨਾਲ ਭਰਾ ਦੀ ਹੋਈ ਮੌ ਤ ਭੈਣ ਭਰਾ ਰਲ ਕੇ ਲਾਉਂਦੀ ਸੀ ਚਿੱ ਟਾ

Uncategorized

ਨ ਸ਼ਾ ਪੰਜਾਬ ਦੀ ਵਿੱਚ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਹੁਣ ਮੁੰਡੇ ਤਾਂ ਨ ਸ਼ਾ ਕਰਦੇ ਹੀ ਸੀ ਪਰ ਹੁਣ ਕੁੜੀਆਂ ਨੇ ਵੀ ਨ ਸ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ ਚਿੱ ਟਾ ਨ ਸ਼ਾ ਇਕ ਇੰਨਾ ਜ਼ਿਆਦਾ ਜਾ ਨਲੇ ਵਾ ਬਣਦਾ ਜਾ ਰਿਹਾ ਹੈ ਕਿ ਪੰਜਾਬ ਦੇ ਨੌਜਵਾਨ ਵੱਡੀ ਤਾਦਾਦ ਵਿੱਚ ਚਿੱ ਟੇ ਦੀ ਵਜ੍ਹਾ ਕਰਕੇ ਇਸ ਦੁਨੀਆਂ ਤੋਂ ਜਾ ਚੁੱਕੇ ਹਨ ਅਤੇ ਸਿਵਿਆਂ ਦੀ ਸਵਾਹ ਬਣ ਚੁੱਕੇ ਹਨ ਅਤੇ ਮਾਵਾਂ ਉਨ੍ਹਾਂ ਦੀਆਂ ਅੱਜ ਉਨ੍ਹਾਂ ਦੀਆਂ ਰੋ ਰਹੀਆਂ ਹਨ ਸੋਚਣ ਵਾਲੀ ਗੱਲ ਇੱਥੇ ਇਹ ਹੈ ਕਿ ਆਖਿਰਕਾਰ ਇਹ ਚਿੱ ਟਾ ਕਿੱਥੋਂ ਆ ਰਿਹਾ ਹੈ ਆਖ਼ਿਰਕਾਰ ਇੰਨਾ ਜ਼ਿਆਦਾ ਨ ਸ਼ਾ ਪੰਜਾਬ ਦੇ ਵਿੱਚ ਕਿਉਂ ਵਧਦਾ ਜਾ ਰਿਹਾ ਹੈ ਜਿਸ ਦੀ ਲਪੇਟ ਵਿਚ ਨੌਜਵਾਨ ਵੱਡੀ ਤਦਾਦ ਵਿਚ ਆ ਰਹੇ ਹਨ

ਇਸ ਨ ਸ਼ੇ ਦੀ ਵਜ੍ਹਾ ਕਰਕੇ ਅੱਜ ਪੂਰਾ ਪੰਜਾਬ ਤੰ ਗ ਪਰੇਸ਼ਾਨ ਹੋ ਚੁੱਕਿਆ ਹੈ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਚ ਭੇਜਣ ਦੇ ਲਈ ਮਜਬੂਰ ਹੋ ਚੁੱਕੇ ਹਨ ਕਿਉਂਕਿ ਜੇਕਰ ਉਹ ਆਪਣੇ ਬੱਚਿਆਂ ਨੂੰ ਪੰਜਾਬ ਦੀ ਵਿੱਚ ਰੱਖਦੇ ਹਨ ਤਾਂ ਉਹ ਕਿੱਧਰੇ ਕਿਤੇ ਬੁਰੀ ਸੰਗਤ ਵਿੱਚ ਪੈ ਜਾਂਦੇ ਹਨ ਅਤੇ ਚਿੱ ਟੇ ਦੇ ਆਦੀ ਪੰਜਾਬ ਦੇ ਨੌਜਵਾਨ ਬਣਦੇ ਜਾ ਰਹੇ ਹਨ ਬਹੁਤ ਵੱਡੀ ਤਾਦਾਦ ਵਿਚ ਇਹ ਨੌਜਵਾਨ ਇਸ ਚਿੱ ਟੇ ਦੀ ਲਪੇਟ ਵਿੱਚ ਆਏ ਅਤੇ ਬਹੁਤ ਤਾਂ ਅਜਿਹੀਆਂ ਵੀਡੀਓ ਵੀ ਦੇਖਣ ਨੂੰ ਮਿਲਿਆ ਜਿਸ ਵਿੱਚ ਛੋਟੇ ਛੋਟੇ ਬੱਚੇ ਵੀ ਇਸ ਦਾ ਸੇਵਨ ਕਰਨਾ ਸ਼ੁਰੂ ਕਰ ਰਹੇ ਹਨ ਕਈ ਸਰਕਾਰਾਂ ਆਈਆਂ ਜਿਨ੍ਹਾਂ ਦੇ ਵੱਲੋਂ ਵਾਅਦੇ ਕੀਤੇ ਗਏ ਕਿ ਅਸੀਂ ਇਸ ਚਿTE ਨੂੰ ਬਿਲਕੁਲ ਖਤਮ ਕਰ ਦੇਵਾਂਗੇ

ਪਰ ਅਜੇ ਤੱਕ ਕਿਸੇ ਦੇ ਵੱਲੋਂ ਵੀ ਇਸ ਦੇ ਉੱਤੇ ਕਿਸੇ ਤਰ੍ਹਾਂ ਦਾ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਗਿਆ ਇਸ ਵਾਰ ਮੁੱਖਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਸ ਨੂੰ ਵੀ ਲੋਕਾਂ ਦੇ ਵਲੋਂ ਕਈ ਤਰ੍ਹਾਂ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਕੇਸ ਚਿੱਟੇ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਜੜ੍ਹੋਂ ਖਤਮ ਹੋਣਾ ਚਾਹੀਦਾ ਹੈ ਤਾਂ ਕਿ ਪੰਜਾਬ ਦੇ ਨੌਜਵਾਨ ਜਿਹੜੇ ਬਚ ਜਾਣ ਸੋਸ਼ਲ ਮੀਡੀਆ ਦੇ ਉੱਤੇ ਅੱਜ ਇਕ ਵੀਡੀਓ ਵਾਇਰਲ ਹੋ ਰਹੀ ਹੈ ਇਹ ਵੀਡੀਓ ਮਨੁੱਖਤਾ ਦੀ ਸੇਵਾ ਸੰਸਥਾ ਦੇ ਉਸ ਵਿਅਕਤੀ ਦੀ ਹੈ ਜਿਸਦੇ ਵੱਲੋਂ ਲੋਕਾਂ ਦੀ ਸੇਵਾ ਕੀਤੀ ਜਾਂਦੀ ਹੈ ਅਕਸਰ ਹੀ ਉਨ੍ਹਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ

ਉਨ੍ਹਾਂ ਦੇ ਕੋਲ ਇਕ ਭੈਣ ਪਹੁੰਚਦੀ ਹੈ ਜਿਸਦੇ ਵੱਲੋਂ ਕਿਹਾ ਜਾਂਦਾ ਹੈ ਕਿ ਮੈਂ ਚਿੱਟੇ ਦਾ ਨ ਸ਼ਾ ਪਿਛਲੇ ਸੱਤ ਸਾਲਾਂ ਤੋਂ ਕਰ ਰਹੀ ਹਾਂ ਮੈਂ ਇਸ ਨੂੰ ਛੱਡਣਾ ਚਾਹੁੰਦੀ ਹਾਂ ਇਸ ਦੀ ਵਜ੍ਹਾ ਕਰਕੇ ਮੇਰੇ ਭਰਾ ਦੀ ਵੀ ਮੌ ਤ ਹੋ ਗਈ ਅਤੇ ਇਸ ਭੈਣ ਵੱਲੋਂ ਜਦੋਂ ਆਪਣੀ ਦੁੱਖ ਭਰੀ ਕਹਾਣੀ ਸੁਣਾਈ ਗਈ ਕਿ ਇਸ ਦੀ ਲੱਤ ਮੈਨੂੰ ਉਸ ਵੇਲੇ ਲੱਗੀ ਜਦੋਂ ਮੇਰਾ ਵਿਆਹ ਹੋ ਗਿਆ ਸੀ ਅਤੇ ਮੇਰੇ ਘਰਵਾਲੇ ਦੇ ਵੱਲੋਂ ਜ਼ਬ ਰਦਸ ਤੀ ਮੇਰੇ ਟੀ ਕਾ ਲਾ ਦਿੱਤਾ ਸੀ ਉਸ ਤੋਂ ਬਾਅਦ ਮੈਨੂੰ ਉਸ ਚੀਜ਼ ਦੀ ਆਦਤ ਪੈ ਗਈ ਅਤੇ ਮੈਂ ਇਸ ਚੀਜ਼ ਵਿੱਚ ਫਸਦੀ ਗਈ ਜਿਸ ਤੋਂ ਬਾਅਦ ਮੇਰੇ ਭਰਾਵਾਂ ਨੇ ਵੀ ਇਹ ਟੀ ਕੇ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਉਨ੍ਹਾਂ ਵਿੱਚੋਂ ਮੇਰਾ ਇੱਕ ਭਰਾ ਇਸ ਦੁਨੀਆਂ ਨੂੰ ਛੱਡ ਕੇ ਚਲਾ ਗਿਆ

ਉਸ ਤੋਂ ਬਾਅਦ ਮੈਂ ਸੋਚਿਆ ਕਿ ਅੱਜ ਤੋਂ ਬਾਅਦ ਮੈਂ ਇਹ ਸਭ ਨਹੀਂ ਕਰਾਂਗੀ ਪਰ ਮੇਰੇ ਤੋਂ ਛੱਡਿਆ ਨਹੀਂ ਜਾ ਰਿਹਾ ਹੈ ਇਸ ਲਈ ਮੈਂ ਤੁਹਾਡੇ ਕੋਲ ਆਈ ਹਾਂ ਤਾਂ ਕੀ ਤੁਸੀਂ ਮੇਰੇ ਇਸ ਦੁੱਖ ਨੂੰ ਸਮਝ ਸਕੋ ਤਾਂ ਮਨੁੱਖਤਾ ਦੀ ਸੇਵਾ ਵਾਲੇ ਉਸ ਬੀਰ ਦੇ ਵੱਲੋਂ ਭੈਣ ਨੂੰ ਕਿਹਾ ਕਿ ਤੈਨੂੰ ਅਸੀਂ ਜਲਦੀ ਠੀਕ ਕਰ ਦਵਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਮੁਰਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਹਾਜ਼ਰ ਹੁੰਦੇ ਰਹਾਂਗੇ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.