ਐ ਕਸੀ ਡੈਂਟ ‘ਚ ਤਿੰਨ ਭੈਣਾਂ ਦਾ ਇਕਲੌਤਾ ਭਰਾ ਹੋਇਆ ਹਾ ਦ ਸੇ ਦਾ ਸ਼ਿਕਾਰ

Uncategorized

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ਉੱਤੇ ਕਈ ਵਾਰ ਇਹੋ ਜਿਹੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜਿਸ ਨੂੰ ਦੇਖਣ ਤੋਂ ਬਾਅਦ ਹਰ ਇੱਕ ਦੀ ਰੂਹ ਕੰਬ ਜਾਂਦੀ ਹੈ ਉਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੀ ਵੀ ਇੱਕ ਵਾਰ ਤਾਂ ਉਹ ਸੁੱਕ ਜਾਣਗੇ ਜਦੋਂ ਇਸ ਦੁਨੀਆਂ ਦੇ ਵਿੱਚੋਂ ਕੋਈ ਆਪਣਾ ਚਲੇ ਜਾਂਦਾ ਹੈ ਤਾਂ ਇਸ ਚੀਜ਼ ਦਾ ਦੁਖ ਮਾਪਿਆਂ ਨੂੰ ਇਹ ਪਤਾ ਹੁੰਦਾ ਹੈ ਉਸ ਦੁੱਖ ਨੂੰ ਕੋਈ ਵੀ ਨਹੀਂ ਸਮਝ ਸਕਦਾ ਹੈ ਬੇਸ਼ੱਕ ਲੋਕਾਂ ਨੂੰ ਵੀ ਇਸ ਚੀਜ਼ ਦਾ ਬਹੁਤ ਜ਼ਿਆਦਾ ਦੁੱਖ ਹੁੰਦਾ ਹੈ ਪਰ ਜਿਨ੍ਹਾਂ ਮਾਪਿਆਂ ਨੂੰ ਦੁੱਖ ਹੁੰਦਾ ਹੈ ਉਸ ਦੁੱਖ ਨੂੰ ਕੋਈ ਵੀ ਨਹੀਂ ਸਮਝ ਸਕਦਾ ਹੈ ਇਹ ਦੁੱਖ ਇੰਨਾ ਜ਼ਿਆਦਾ ਮਾਪਿਆਂ ਦੇ ਦਿਲਾਂ ਨੂੰ ਪਹੁੰਚਦਾ ਹੈ ਨਾ ਹੀ ਉਨ੍ਹਾਂ ਨੂੰ ਰਾਤਾਂ ਨੂੰ ਨੀਂਦ ਆਉਂਦੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਦਿਨ ਵਿੱਚ ਚੈਨ ਆਉਂਦਾ ਹੈ ਮਾਪਿਆਂ ਦੇ ਵੱਲੋਂ ਆਪਣੇ ਪੁੱਤ ਦੇ ਲਈ ਵੱਡੇ ਵੱਡੇ ਸੁਪਨੇ ਵੇਖੇ ਹੁੰਦੇ ਹਨ ਕਿ ਸਾਡਾ ਪੁੱਤਰ ਜੇਕਰ ਅੱਗੇ ਇਹ ਕੰਮ ਕਰੇਗਾ ਅਸੀਂ ਉਸ ਦੇ ਲਈ ਇਹ ਕੰਮ ਕਰਾਂਗੇ ਮਾਂ ਪਿਓ ਦੇ ਵੱਲੋਂ ਹਮੇਸ਼ਾ ਹੀ ਆਪਣੇ ਪੁੱਤ ਦੀ ਜ਼ਿੰਦਗੀ ਨੂੰ ਚੰਗਾ ਬਣਾਉਣ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾਂਦੀ ਹੈ

ਪਰ ਕਈ ਵਾਰ ਜ਼ਿੰਦਗੀ ਦੇ ਵਿਚ ਕੁਝ ਇਸ ਤਰ੍ਹਾਂ ਦੇ ਹਾਲਾਤ ਪੈਦਾ ਹੋ ਜਾਂਦੇ ਹਨ ਜਿਸਦੇ ਬਾਰੇ ਕਦੀ ਸੋਚਿਆ ਵੀ ਨਹੀਂ ਇਸ ਤਰ੍ਹਾਂ ਦੀਆਂ ਘਟਨਾਵਾਂ ਹੋ ਜਾਂਦੀਆਂ ਹਨ ਜਿਸ ਬਾਰੇ ਕਦੇ ਸੁਪਨੇ ਚ ਵੀ ਨਹੀਂ ਸੋਚਿਆ ਪਰ ਜਦੋਂ ਕਿਸੇ ਮਾਂ ਦਾ ਇਕਲੌਤਾ ਪੁੱਤ ਸੜਕ ਹਾਦਸੇ ਦੇ ਵਿੱਚ ਇਸ ਦੁਨੀਆਂ ਨੂੰ ਛੱਡ ਕੇ ਚਲਾ ਜਾਂਦਾ ਹੈ ਤਾਂ ਆਖ਼ਿਰਕਾਰ ਉਸਦਾ ਦੁੱਖ ਇੱਕ ਮਾਂ ਹੀ ਅਤੇ ਪਿਓ ਹੀ ਸਮਝ ਸਕਦਾ ਹੈ ਬੇਸ਼ੱਕ ਸਾਡੇ ਰਿਸ਼ਤੇਦਾਰ ਸਾਨੂੰ ਹੌਸਲਾ ਦੇਣ ਜ਼ਰੂਰ ਹੁੰਦੇ ਹਨ ਪਰ ਜਿੰਨਾ ਦੁੱਖ ਮਾਪਿਆਂ ਨੂੰ ਹੁੰਦਾ ਹੈ ਉਨਾ ਕਿਸੇ ਨੂੰ ਵੀ ਨਹੀਂ ਹੋ ਸਕਦਾ ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਅਠਾਰਾਂ ਸਾਲਾਂ ਦਾ ਮੁੰਡਾ ਆਪਣੀ ਦਾਦਾ ਦਾਦੀ ਨੂੰ ਛੱਡਣ ਵਾਸਤੇ ਗਿਆ ਹੋਇਆ ਸੀ ਪਰ ਦੁੱਖ ਦੀ ਗੱਲ ਤਾਂ ਇਹ ਹੈ ਕਿ

ਘਰ ਉਸ ਮੁੰਡੇ ਦੀ ਲਾ ਸ਼ ਆਈ ਪੰਜਾਬ ਦੇ ਵਿੱਚ ਐਕਸੀਡੈਂਟਾਂ ਦਾ ਦੂਰ ਲਗਾਤਾਰ ਵਧਦਾ ਜਾ ਰਿਹਾ ਹੈ ਐਕਸੀਡੈਂਟ ਇੰਨੇ ਜ਼ਿਆਦਾ ਵਧ ਚੁੱਕੇ ਹਨ ਕਿ ਉਸ ਦੀ ਵਜ੍ਹਾ ਕਰਕੇ ਕਈ ਟੱਬਰ ਰੁੜ੍ਹਦੇ ਜਾ ਰਹੇ ਹਨ ਹੁਣ ਤੱਕ ਕਈ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ ਤੇ ਤਾਜ਼ਾ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇਕ ਅਠਾਰਾਂ ਸਾਲ ਦਾ ਮੁੰਡਾ ਐਕਸੀਡੈਂਟ ਦੀ ਬਲੀ ਚੜ੍ਹ ਜਾਂਦਾ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਅਠਾਰਾਂ ਸਾਲ ਦਾ ਮੁੰਡਾ ਆਪਣੇ ਦਾਦਾ ਦਾਦੀ ਨੂੰ ਛੱਡਣ ਵਾਸਤੇ ਕਿਤੇ ਗਿਆ ਹੋਇਆ ਸੀ ਪਰ ਇਹ ਮੁੰਡਾ ਵਾਪਸ ਘਰ ਨਹੀਂ ਪਰਤਿਆ ਜਦੋਂ ਇਹ ਰਸਤੇ ਵਿੱਚ ਆ ਰਿਹਾ ਸੀ ਤਾਂ ਉਸ ਵੇਲੇ ਇਕ ਟਰੱਕ ਨੇ ਇਸ ਨੂੰ ਭਿਆਨਕ ਟੱਕਰ ਮਾਰ ਦਿੱਤੀ

ਜਿਸ ਵਜ੍ਹਾ ਕਰਕੇ ਅਠਾਰਾਂ ਸਾਲ ਦੇ ਮੁੰਡੇ ਦੀ ਮੌਕੇ ਤੇ ਹੀ ਮੌ ਤ ਹੋ ਜਾਂਦੀ ਹੈ ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇੱਕ ਵਾਰ ਤਾਂ ਮੁੰਡੇ ਦੇ ਚੀ ਥ ੜੇ ਉੱਡ ਗਏ ਪਰਿਵਾਰ ਵਾਲਿਆਂ ਦਾ ਰੋ ਰੋ ਕੇ ਬੁਰਾ ਹਾਲ ਹੋ ਚੁੱਕਿਆ ਹੈ ਪਰਿਵਾਰ ਦੇ ਮੈਂਬਰਾਂ ਨੂੰ ਇੰਨਾ ਜ਼ਿਆਦਾ ਦੁੱਖ ਦਾ ਪਹਾੜ ਟੁੱਟਿਆ ਹੈ ਜਿਸ ਦੀ ਅਸੀਂ ਕਲਪਨਾ ਵੀ ਨਹੀਂ ਕਰ ਸਕਦੇ ਤੇ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਜੋ ਕਿ ਹੁਣ ਇਸ ਦੁਨੀਆ ਨੂੰ ਅਲਵਿਦਾ ਕਹਿ ਚੁੱਕਿਆ ਹੈ ਤਿੰਨੋਂ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਐ ਮਾਂ ਦੇ ਹੰਝੂ ਦੇਖੇ ਨਹੀਂ ਜਾ ਰਹੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਇੱਕ ਵਾਰ ਵੀਡੀਓ ਦੇਖ ਸਕਦੇ ਹੋ

ਸਾਡੇ ਭੇਜਦੀ ਹੌਲੀ ਤੁਹਾਡਾ ਬਹੁਤ ਬਹੁਤ ਧੰਨਵਾਦ ਕਰ ਰਿਹਾ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published.